news

Jagga Chopra

Articles by this Author

ਪਾਕਿਸਤਾਨ ਵਿੱਚ ਸ਼ਰਨਾਰਥੀ ਕੈਂਪ ਦੀ ਛੱਤ ਡਿੱਗਣ ਕਾਰਨ 6 ਲੋਕਾਂ ਦੀ ਮੌਤ

ਕਰਾਚੀ, 09 ਮਾਰਚ 2025 : ਪਾਕਿਸਤਾਨ ਵਿੱਚ ਐਤਵਾਰ ਸਵੇਰੇ ਇੱਕ ਦਰਦਨਾਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਕਰਾਚੀ ਸ਼ਹਿਰ ਦੇ ਬਾਹਰਵਾਰ ਇੱਕ ਅਫਗਾਨ ਕੈਂਪ ਵਿੱਚ ਹੋਇਆ। ਸ਼ਰਨਾਰਥੀ ਕੈਂਪ ਦੀ ਛੱਤ ਡਿੱਗਣ ਕਾਰਨ ਸੁੱਤੇ ਹੋਏ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ ਛੇ ਲੋਕ ਮਲਬੇ ਹੇਠ ਦੱਬ ਗਏ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਏਐਨਆਈ ਦੀ ਰਿਪੋਰਟ

ਨੈਸ਼ਨਲ ਲੋਕ ਅਦਾਲਤ ਚ ਹੋਇਆ 18725 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ 09 ਮਾਰਚ 2025 : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀਆ ਹਦਾਇਤਾਂ ਅਨੁਸਾਰ ਸ੍ਰੀ ਅਮਰਿਦੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੈਸ਼ਨਜ-ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਅਮਰਦੀਪ ਸੰਘ ਬੈਂਸ, ਸਿਵਲ ਜੱਜ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ

ਲੋਕਾਂ ਨੂੰ ਹਰ ਹਾਲਤ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ: ਵਿਧਾਇਕ ਡਾ. ਅਜੇ ਗੁਪਤਾ 
  • ਵਿਧਾਇਕ, ਮੇਅਰ ਅਤੇ ਡਿਪਟੀ ਮੇਅਰ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ 

ਅੰਮ੍ਰਿਤਸਰ, 09 ਮਾਰਚ 2025: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਮੇਅਰ ਅਨੀਤਾ ਰਾਣੀ ਨੇ ਵਾਰਡ ਨੰਬਰ 63 ਦੇ ਇਲਾਕੇ ਨਈਆਂ ਵਾਲਾ ਮੋੜ ਹਰੀਪੁਰਾ ਵਿੱਚ ਇੱਕ ਨਵੇਂ ਟਿਊਬਵੈੱਲ ਨੂੰ ਸ਼ੁਰੂ ਕਰਨ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ।

ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ 
  • ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ

ਬਟਾਲਾ, 9 ਮਾਰਚ 2025 : ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ 'ਸਰਕਾਰ ਆਪ ਦੇ ਦਵਾਰ' ਤਹਿਤ ਬਟਾਲਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਹੱਲ ਕੀਤੀਆਂ ਗਈਆਂ। ਬਟਾਲਾ ਦੇ ਵਿਧਾਇਕ

ਜ਼ਿਲ੍ਹਾ ਗੁਰਦਾਸਪੁਰ ਦੇ 07 ਸਕੂਲਾਂ ਨੂੰ ਮਿਲਿਆ ਉੱਤਮ ਸਕੂਲ ਪੁਰਸਕਾਰ

ਬਟਾਲਾ, 9 ਮਾਰਚ 2025 : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ 07 ਸਕੂਲਾਂ ਨੂੰ ਉੱਤਮ ਸਕੂਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਤਹਿਤ ਮਿਲੀ ਰਾਸ਼ੀ ਸਕੂਲਾਂ ਦੇ ਢਾਂਚੇ ਦੇ ਸੁਧਾਰ ਵਿੱਚ ਲਗਾਈ ਜਾਵੇਗੀ। ਇਸ ਸਬੰਧੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਾ. ਬਲਜੀਤ ਕੌਰ
  • ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਚੰਡੀਗੜ੍ਹ, 8 ਮਾਰਚ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025  ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਢੇਰੀ 'ਚ 'ਸੰਗਤ ਦਰਸ਼ਨ' ਦੌਰਾਨ ਲੋਕਾਂ ਸੁਣੀਆਂ ਮੁਸ਼ਕਿਲਾਂ
  • ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ
  • ਹਲਕਾ ਸਾਹਨੇਵਾਲ ਦੇ 21 ਪਿੰਡਾਂ ਦੀਆਂ ਪੰਚਾਇਤਾਂ ਨੇ ਕੀਤੀ ਸ਼ਮੂਲੀਅਤ
  • ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਰਹੇ ਮੌਜੂਦ

ਸਾਹਨੇਵਾਲ/ਲੁਧਿਆਣਾ, 08 ਮਾਰਚ 2025 : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 10 ਮਾਰਚ ਨੂੰ ਸੱਤਾਧਾਰੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ 

ਰਾਏਕੋਟ, 08 ਮਾਰਚ 2025 : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਜਥੇਬੰਦੀ ਆ ਦੇ ਸਹਿਯੋਗ ਨਾਲ ਪੰਜਾਬ ਦੀਆਂ ਸਰਹੱਦਾਂ ਤੇ ਪਿਛਲੇ ਇੱਕ ਸਾਲ ਤੋਂ ਕੇਂਦਰ ਸਰਕਾਰ ਤੋਂ ਅੰਦੋਲਨ 2020 ਦੌਰਾਨ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨੀ ਪੰਜਾਬ ਦੇ

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ : ਮੁੱਖ ਮੰਤਰੀ 
  • ਔਰਤਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਦੇਣ ਲਈ ਕੀਤੀ ਫਾਇਰ ਸੇਫ਼ਟੀ ਨਿਯਮਾਂ ਵਿੱਚ ਸੋਧ: ਮੁੱਖ ਮੰਤਰੀ 
  • ਪੰਜਾਬ ਦੀਆਂ ਔਰਤਾਂ ਹੋਰਨਾਂ ਲਈ ਬਣੀਆਂ ਮਿਸਾਲ; ਸੂਬੇ ਵਿੱਚ ਅੱਠ ਡੀ.ਸੀ., ਇੱਕ ਸੀ.ਪੀ, ਤਿੰਨ ਐਸ.ਐਸ.ਪੀ. ਅਤੇ 19 ਵਧੀਕ ਡਿਪਟੀ ਕਮਿਸ਼ਨਰ ਨੇ ਔਰਤਾਂ

ਅੰਮ੍ਰਿਤਸਰ, 8 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ

ਦਿੱਲੀ 'ਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਮਾਣ ਭੱਤਾ ਦੇਣ ਦੀ ਯੋਜਨਾ ਹੋਵੇਗੀ ਸ਼ੁਰੂ, ਸਰਕਾਰ ਨੇ ਬਣਾਇਆ ਬਜਟ

ਨਵੀਂ ਦਿੱਲੀ, 8 ਮਾਰਚ 2025 : ਦਿੱਲੀ ਦੀਆਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਮਾਣ ਭੱਤਾ ਦੇਣ ਦੀ ਯੋਜਨਾ ਲਈ ਆਖਰਕਾਰ ਪੈਸਾ ਅਲਾਟ ਕਰ ਦਿੱਤਾ ਗਿਆ ਹੈ। ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਮਹਿਲਾ ਸਮ੍ਰਿਧੀ ਯੋਜਨਾ ਨੂੰ ਮਨਜ਼ੂਰੀ