- ਜਨਤਕ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਜ਼ਾਹਰ
ਚੰਡੀਗੜ੍ਹ, 24 ਮਾਰਚ 2025 : ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ