news

Jagga Chopra

Articles by this Author

ਤਿੰਨ ਸਾਲਾਂ 'ਚ ਪ੍ਰਵਾਸੀ ਭਾਰਤੀਆਂ ਦੀਆਂ 3200 ਅਰਜ਼ੀਆਂ ਦਾ ਨਿਪਟਾਰਾ, ਇੰਚ-ਇੰਚ ਜ਼ਮੀਨ ਖਾਲੀ ਕਰਵਾਈ ਜਾਵੇਗੀ : ਧਾਲੀਵਾਲ
  • ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ

ਲੁਧਿਆਣਾ, 7 ਮਾਰਚ 2025 : ਯੂ.ਕੇ. ਸਥਿਤ ਇੱਕ ਪ੍ਰਵਾਸੀ ਭਾਰਤੀ ਰਣਧੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਭੂੰਦੜੀ ਵਿੱਚ ਆਪਣੀ 17 ਏਕੜ ਕਬਜ਼ੇ ਵਾਲੀ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ

ਸੀਰੀਆ 'ਚ ਮੁੜ ਭੜਕੀ ਹਿੰਸਾ, ਸਰਕਾਰੀ ਬਲਾਂ 'ਤੇ ਕੀਤਾ ਘਾਤਕ ਹਮਲਾ, 15 ਦੀ ਮੌਤ

ਸੀਰੀਆ , 7 ਮਾਰਚ 2025 : ਸੀਰੀਆ ਦੇ ਬੇਦਖ਼ਲ ਨੇਤਾ ਬਸ਼ਰ ਅਲ-ਅਸਦ ਦੇ ਵਫ਼ਾਦਾਰ ਲੜਾਕਿਆਂ ਨੇ ਵੀਰਵਾਰ ਨੂੰ ਸਰਕਾਰੀ ਬਲਾਂ 'ਤੇ ਘਾਤਕ ਹਮਲਾ ਕੀਤਾ। ਬਾਗੀਆਂ ਦੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਇਹ ਹਮਲਾ ਸਰਕਾਰੀ ਬਲਾਂ ਵਿਰੁੱਧ ਸਭ ਤੋਂ ਭੈੜੀ ਹਿੰਸਾ ਵਿੱਚੋਂ ਇੱਕ ਹੈ। ਸੀਰੀਆ ਟੀਵੀ ਨੇ ਦੱਸਿਆ ਕਿ ਜਬਲੇਹ ਦੇ ਤੱਟੀ ਖੇਤਰ ਵਿੱਚ ਝੜਪਾਂ ਵਿੱਚ ਸੁਰੱਖਿਆ ਬਲਾਂ ਦੇ ਘੱਟੋ-ਘੱਟ

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ : ਹਰਜੋਤ ਸਿੰਘ ਬੈਂਸ 
  • ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ
  • 11 ਕਰੋੜ ਰੁਪਏ ਦੇ ਨਕਦ ਪੁਰਸਕਾਰ ਵੰਡੇ
  • ਇਹ ਸਕੂਲ ਦੂਜਿਆਂ ਲਈ ਰੋਲ ਮਾਡਲ ਬਣਨਗੇ: ਸਿੱਖਿਆ ਮੰਤਰੀ
  • ਆਗਾਮੀ ਸੈਸ਼ਨ ਦੌਰਾਨ ਰਾਜ ਪੱਧਰੀ ਸਰਬੋਤਮ ਸਕੂਲ ਪੁਰਸਕਾਰ ਕੀਤੇ ਜਾਣਗੇ ਸ਼ੁਰੂ : ਬੈਂਸ

ਚੰਡੀਗੜ੍ਹ, 7 ਮਾਰਚ 2025 : ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ
  • ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ

ਚੰਡੀਗੜ੍ਹ, 7 ਮਾਰਚ 2025 : ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ 'ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਬੰਧੀ ਹੋਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅਕਾਲ ਤਖ਼ਤ ਸਮੇਤ ਦੋ ਹੋਰ ਤਖ਼ਤਾਂ ਦੇ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਇਆ 
  • ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਨਿਭਾਉਣਗੇ ਸੇਵਾਵਾਂ
  • ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁਕਤ
  • ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਸ. ਰਘੂਜੀਤ ਸਿੰਘ ਵਿਰਕ

ਅੰਮ੍ਰਿਤਸਰ, 7 ਮਾਰਚ 2025 : ਸ਼੍ਰੋਮਣੀ ਗੁਰਦੁਆਰਾ

 ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ’ਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ : ਬਲਬੀਰ ਸਿੰਘ

ਬਠਿੰਡਾ, 7 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਗੱਲ੍ਹਾਂ ਦਾ

ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ
  • ਪਿਛਲੇ ਤਿੰਨ ਸਾਲਾਂ 'ਚ ਪ੍ਰਵਾਸੀ ਭਾਰਤੀਆਂ ਦੀਆਂ 3200 ਅਰਜ਼ੀਆਂ ਦਾ ਨਿਪਟਾਰਾ, ਇੰਚ-ਇੰਚ ਜ਼ਮੀਨ ਖਾਲੀ ਕਰਵਾਈ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

ਲੁਧਿਆਣਾ, 7 ਮਾਰਚ 2025 : ਯੂ.ਕੇ. ਸਥਿਤ ਇੱਕ ਪ੍ਰਵਾਸੀ ਭਾਰਤੀ ਰਣਧੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਭੂੰਦੜੀ ਵਿੱਚ ਆਪਣੀ 17 ਏਕੜ ਕਬਜ਼ੇ ਵਾਲੀ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ

ਦੋ ਜੱਥੇਦਾਰਾਂ ਨੂੰ ਬਦਲਣ ਦਾ ਫੈਸਲਾ ਮੰਦਭਾਗਾ ਹੈ : ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ

ਬਠਿੰਡਾ, 07 ਮਾਰਚ 2025 : ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਵੱਡੇ ਫੈਸਲੇ ਲੈਂਦਿਆਂ ਸਿੱਖ ਜਗਤ ਵਿੱਚ ਭੂਚਾਲ ਲਿਆ ਦਿੱਤਾ ਹੈ। ਦੱਸ ਦਈਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਕੁਲਦੀਪ ਸਿੰਘ ਗੜਗੱਜ ਨੂੰ ਕੇਸਗੜ੍ਹ ਸਾਹਿਬ ਦਾ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ

ਬੀਕੇਆਈ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ, ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਨਾਕਾਮ, ਚਾਰ ਪਿਸਤੌਲ ਬਰਾਮਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਜਾਂਚ ਤੋਂ ਪਤਾ ਲੱਗਿਆ ਹੈ ਕਿ ਅਮਰੀਕਾ-ਅਧਾਰਤ ਗੈਂਗਸਟਰ ਗੋਪੀ ਨਵਾਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ ਮਾਡਿਊਲ : ਡੀਜੀਪੀ ਗੌਰਵ ਯਾਦਵ
  • ਗੋਪੀ ਨਵਾਸ਼ਹਿਰੀਆ ਆਪਣੇ ਸਾਥੀ ਲਾਡੀ ਬਕਾਪੁਰੀਆ ਦੀ ਮਦਦ ਨਾਲ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ
ਬਲੋਚਿਸਤਾਨ ਦੇ ਬਾਜ਼ਾਰ 'ਚ ਹੋਏ ਧਮਾਕੇ ਵਿੱਚ ਪੰਜ ਲੋਕਾਂ ਦੀ ਮੌਤ 

ਬਲੋਚਿਸਤਾਨ, 6 ਮਾਰਚ 2025 :ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਦੇ ਇੱਕ ਬਾਜ਼ਾਰ ਵਿੱਚ ਬੁੱਧਵਾਰ ਨੂੰ ਹੋਏ ਧਮਾਕੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਖੁਜ਼ਦਾਰ ਦੇ ਨਲ ਬਾਜ਼ਾਰ 'ਚ ਖੜ੍ਹੇ ਇਕ ਮੋਟਰਸਾਈਕਲ 'ਚ ਇਕ ਆਈਈਡੀ ਲਾਇਆ ਗਿਆ ਸੀ, ਜਿਸ ਕਾਰਨ ਧਮਾਕਾ ਹੋ ਗਿਆ। ਨਲ ਥਾਣਾ