- ਐਡਵੋਕੇਟ ਧਾਮੀ ਨੇ ਵੀ ਕਿਹਾ, ਪ੍ਰਬੰਧਕੀ ਤੌਰ ’ਤੇ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ, ਨਾ ਹੀ ਅਜਿਹਾ ਕੁਝ ਵਾਪਰਿਆ
ਅੰਮ੍ਰਿਤਸਰ, 20 ਮਈ 2025 : ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ