news

Jagga Chopra

Articles by this Author

ਅਜਿਹੇ ਲੋਕਾਂ ਦੀ ਮਦਦ ਲਈ ਕਾਨੂੰਨੀ ਲੜਾਈ ਲੜੇਗੀ, ਜਿਨ੍ਹਾਂ ਦੀਆਂ ਨਾਮਜ਼ਦਗੀਆਂ ਦਬਾਅ ਕਾਰਨ ਰੱਦ ਹੋਈਆਂ ਹਨ : ਡਾ. ਚੀਮਾ

ਚੰਡੀਗੜ੍ਹ 7 ਅਕਤੂਬਰ 2024 : ਪੰਚਾਇਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਅਜਿਹੇ ਲੋਕਾਂ ਦੀ ਮਦਦ ਲਈ ਕਾਨੂੰਨੀ ਲੜਾਈ ਲੜੇਗੀ, ਜਿਨ੍ਹਾਂ ਦੀਆਂ ਨਾਮਜ਼ਦਗੀਆਂ ਦਬਾਅ ਕਾਰਨ ਰੱਦ ਹੋਈਆਂ ਹਨ। ਇਸ ਲਈ ਕਾਨੂੰਨੀ ਟੀਮ ਵੀ ਬਣਾਈ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ

ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰ ਟਰੇਨਿੰਗ ਲਈ ਅਹਿਮਦਾਬਾਦ ਰਵਾਨਾ

ਚੰਡੀਗੜ੍ਹ 7 ਅਕਤੂਬਰ 2024 : ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਅਤੇ ਹੈੱਡਮਿਸਟ੍ਰੈਸਾਂ ਦੀ ਟੀਮ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ ਲਈ ਰਵਾਨਾ ਹੋ ਗਈ ਹੈ। ਚੰਡੀਗੜ੍ਹ ਹਵਾਈ ਅੱਡੇ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ। ਇਹ ਤੀਜਾ ਬੈਚ ਹੈ ਜਿਸ ਨੂੰ ਸਿਖਲਾਈ ਲਈ ਅਹਿਮਦਾਬਾਦ ਭੇਜਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ

ਚੰਡੀਗੜ੍ਹ, 7 ਅਕਤੂਬਰ 2024 : ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ

ਨਵੇਂ ਚੁਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਕੈਰੋਂ, 7 ਅਕਤੂਬਰ 2024 : ਪੰਜਾਬ ਵਿੱਚ ਅਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ 'ਤੇ ਮੌਤ ਹੋ ਗਈ ਤੇਜਦੋਂ ਕਿ 2 ਹੋਰ ਜ਼ਖਮੀ ਹੋ ਗਏ। ਜਾਣਕਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਖੇਤੀਬਾੜੀ ਵਿਭਾਗ ਨੂੰ ਝੱਖੜ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਆਦੇਸ਼

ਅੰਮ੍ਰਿਤਸਰ 7 ਅਕਤੂਬਰ 2024 : ਬੀਤੇ ਦਿਨੀ ਆਏ ਤੇਜ਼ ਹਨੇਰੀ ਅਤੇ ਤੂਫਾਨ ਕਾਰਨ ਫਸਲਾਂ ਦੇ ਨੁਕਸਾਨ ਹੋਣ ਦੀਆਂ ਆਈਆਂ ਖਬਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰੇਕ ਖੇਤ ਤੱਕ ਪਹੁੰਚ ਕਰਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਇਸ

ਵਿਧਾਇਕ ਡਾ.ਅਜੈ ਗੁਪਤਾ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ 

ਅੰਮ੍ਰਿਤਸਰ, 7 ਅਕਤੂਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਵਾਰਡ ਨੰਬਰ 61 ਦੇ ਗਲੀ ਝੰਡੀ ਵਾਲੀ ਇਲਾਕੇ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ।  ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਹੁਣ ਇਹ ਟਿਊਬਵੈੱਲ ਚਾਲੂ ਕਰ ਦਿੱਤਾ ਗਿਆ ਹੈ।ਇਸ ਕਾਰਨ ਗਲੀ ਝੰਡਿਆਂਵਾਲੀ, ਰਾਮ ਗਲੀ, ਤੇਲੀ ਪਾਨਾ ਇਲਾਕੇ ਦੇ ਆਸ-ਪਾਸ ਗਲੀਆਂ ਵਿੱਚ ਰਹਿਣ ਵਾਲੇ ਲੋਕਾਂ

ਨਵੇਂ ਸੀਜ਼ਨ ਦੌਰਾਨ ਅਜਨਾਲਾ ਖੰਡ ਮਿੱਲ ਕਰੇਗੀ 27 ਲੱਖ ਕੁਇੰਟਲ ਗੰਨੇ ਦੀ ਪਿੜਾਈ- ਡਾ. ਸੇਨੂੰ ਦੁੱਗਲ
  • ਲੱਗਭੱਗ 1900 ਗੰਨਾ ਕਾਸ਼ਤਕਾਰਾਂ ਨੂੰ ਹੋਵੇਗਾ ਲਾਭ 

ਅੰਮ੍ਰਿਤਸਰ 7 ਅਕਤੂਬਰ 2024 : ਪ੍ਰਬੰਧਕ ਨਿਰਦੇਸ਼ਕ, ਸ਼ੂਗਰਫੈਡ, ਪੰਜਾਬ ਡਾ. ਸੇਨੂੰ ਦੁੱਗਲ ਨੇ ਅੱਜ ਦੀ ਅਜਨਾਲਾ ਸਹਿਕਾਰੀ ਖੰਡ ਮਿਲਜ਼ ਲਿਮ: ਦਾ ਦੌਰਾ ਕਰਕੇ ਮਿੱਲ ਦੀ ਮੁਰੰਮਤ ਅਤੇ ਰੱਖ-ਰਖਾਵ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨਾਂ ਨੇ ਮਿਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ

ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ
  • ਜਿਲ੍ਹੇ ਅੰਦਰ ਚਲਾਏ ਜਾ ਰਹੇ ਹਨ ਅੱਠ ਸਕੂਲ ਆਫ ਐਮੀਨੈਂਸ
  • ਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੌਰਾਨ ਹਨੂੰਮਾਨ ਮੰਦਰ ਵਿਖੇ ਟੇਕਿਆ ਮੱਥਾ 

ਅੰਮ੍ਰਿਤਸਰ 7 ਅਕਤੂਬਰ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 9 ਅਕਤੂਬਰ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਅੰਮ੍ਰਿਤਸਰ, 7 ਅਕਤੂਬਰ 2024 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਾਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਮੁਕੇਸ਼ ਸਾਰੰਗਲ,ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਕੀਤਾ। ਉਹਨਾਂ ਕਿਹਾ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਨੂੰ

ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਵਿੱਚ ਅੰਮ੍ਰਿਤਸਰ ਜ਼ਿਲ੍ਹਾਂ ਰਾਜ ਭਰ ਵਿੱਚ ਮੋਹਰੀ : ਡਿਪਟੀ ਕਮਿਸ਼ਨਰ 

ਅੰਮ੍ਰਿਤਸਰ 7 ਅਕਤੂਬਰ 2024 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੇ ਡਰੀਮ ਪ੍ਰੋਜੈਕਟ ਜਿਸ ਵਿੱਚ ਉਹਨਾਂ ਨੇ ਰਾਜ ਦੇ ਵਾਸੀਆਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਸੁਪਨਾ ਲਿਆ ਸੀ,  ਨੂੰ ਹਕੀਕੀ ਰੂਪ ਵਿੱਚ ਬਦਲਣ ਲਈ ਅੰਮ੍ਰਿਤਸਰ ਜਿਲ੍ਹਾ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਹੁਣ ਤੱਕ ਦਿੱਤੀਆਂ ਗਈਆਂ ਉਕਤ ਸੇਵਾਵਾਂ ਵਿੱਚੋਂ ਅੰਮ੍ਰਿਤਸਰ ਜਿਲ੍ਹਾ ਰਾਜ ਭਰ