news

Jagga Chopra

Articles by this Author

ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਮਾਲਵਿੰਦਰ ਜੱਗੀ
  • ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਬਤੌਰ ਚੋਣ ਅਬਜ਼ਰਵਰ ਨਿਯੁਕਤ
  • 96467-10073 ’ਤੇ ਸਿੱਧੇ ਤੌਰ ’ਤੇ ਕੀਤਾ ਜਾ ਸਕਦਾ ਹੈ ਰਾਬਤਾ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ 2024 : ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ 269 ਗ੍ਰਾਮ ਪੰਚਾਇਤਾਂ ਵਿੱਚ ਬਿਨ੍ਹਾਂ ਕਿਸੇ ਵਿਘਨ ਅਤੇ ਪੂਰੀ ਪਾਰਦਰਸ਼ਤਾ ਨਾਲ ਪੰਚਾਇਤੀ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਜਿਸ ਲਈ

ਦਾਣਾ ਮੰਡੀ ਵਿਚ ਨਮੀ ਨਾਲ ਸਬੰਧਤ ਮੁਸ਼ਕਲਾਂ ਤੋਂ ਬਚਣ ਲਈ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ -ਮੁੱਖ ਖੇਤੀਬਾੜੀ ਅਫ਼ਸਰ
  • ਕੰਬਾਇਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰ ਸਕਣਗੀਆਂ ਝੋਨੇ ਦੀ ਕਟਾਈ

ਫਰੀਦਕੋਟ 7 ਅਕਤੂਬਰ 2024 : ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਕੰਬਾਇਨਾਂ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ

ਪੰਜਾਬ ਸਰਕਾਰ ਦਾ ਨੋਟੀਫਿਕੇਸ਼ਨ ਹਾਈਕੋਰਟ ‘ਚ ਲੰਬਿਤ, ਅਪਰਾਧਿਕ ਅਪੀਲਾਂ ਦੀ ਸੁਣਵਾਈ ‘ਤੇ ਰੋਕ 

ਚੰਡੀਗੜ੍ਹ, 6 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਮਹੱਤਵਪੂਰਨ ਹੁਕਮ ਜਾਰੀ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜਦੋਂ ਤੱਕ ਪੰਜਾਬ ਸਰਕਾਰ ਬੀਐਨਐਸਐਸ ਐਕਟ 2023 ਦੀ ਧਾਰਾ 18 ਦੇ ਤਹਿਤ ਵਕੀਲਾਂ ਦੀ ਸੂਚੀ ਨੂੰ ਸੂਚਿਤ ਨਹੀਂ ਕਰਦੀ, ਉਦੋਂ ਤੱਕ ਅਪਰਾਧਿਕ ਅਪੀਲਾਂ ਨੂੰ ਸੂਚੀਬੱਧ ਨਹੀਂ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਬੀਐਨਐਸਐਸ ਦੀ

ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਮੌਤ

ਅੰਮ੍ਰਿਤਸਰ, 6 ਅਕਤੂਬਰ 2024 : ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ 'ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਭਗਵੰਤ ਸਿੰਘ ਆਸਟ੍ਰੇਲੀਆ ਵਿੱਚ ਟਰੱਕ ਡਰਾਈਵਰ ਸੀ। ਡਰਾਈਵਰੀ ਦੌਰਾਨ ਟਰੱਕ ਦੇ ਅਚਾਨਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਲੱਗੀ ਭਿਆਨਕ ਅੱਗ 'ਚ ਭਗਵੰਤ ਸਿੰਘ ਝੁਲਸ ਗਿਆ ਅਤੇ ਉਸ ਦੀ ਮੌਤ ਹੋ ਗਈ। ਉਥੇ ਹੀ ਮ੍ਰਿਤਕ

ਅੰਮ੍ਰਿਤਸਰ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ‘ਚ ਮਾਰਿਆ ਛਾਪਾ, 10 ਕਰੋੜ ਦੀ ਕੋਕੀਨ ਕੀਤੀ ਬਰਾਮਦ

ਅੰਮ੍ਰਿਤਸਰ, 6 ਅਕਤੂਬਰ 2024: ਦਿੱਲੀ ‘ਚ 5600 ਕਰੋੜ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ‘ਚ ਪੰਜਾਬ ਨਾਲ ਤਾਰਾਂ ਜੁੜੀਆਂ ਸਨ ਤਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ‘ਚ ਛਾਪੇਮਾਰੀ ਕੀਤੀ ਸੀ, ਜਿਸ ਦੌਰਾਨ ਪੁਲਿਸ ਨੇ 10 ਕਰੋੜ ਰੁਪਏ ਦੀ ਕੋਕੀਨ ਅਤੇ ਇਕ ਫਾਰਚੂਨਰ ਕਾਰ ਬਰਾਮਦ ਕੀਤੀ ਸੀ। ਇਹ ਕਾਰਵਾਈ ਅੰਮ੍ਰਿਤਸਰ ਦੇ ਪਿੰਡ ਨੇਪਾਲ ‘ਚ ਕੀਤੀ ਗਈ

ਗਾਜ਼ਾ ਦੀ ਇਕ ਮਸਜਿਦ 'ਤੇ ਇਜ਼ਰਾਇਲੀ ਹਵਾਈ ਹਮਲੇ 'ਚ 18 ਲੋਕ ਦੀ ਮੌਤ, 20 ਜਖ਼ਮੀ

ਕਾਹਿਰਾ, 06 ਅਕਤੂਬਰ 2024 : ਇਕ ਪਾਸੇ ਇਜ਼ਰਾਈਲੀ ਫੌਜ ਹਿਜ਼ਬੁੱਲਾ ਖਿਲਾਫ ਲਗਾਤਾਰ ਹਮਲੇ ਕਰ ਰਹੀ ਹੈ। ਦੂਜੇ ਪਾਸੇ ਗਾਜ਼ਾ ਵਿੱਚ ਵੀ ਹਮਾਸ ਖ਼ਿਲਾਫ਼ ਜੰਗ ਜਾਰੀ ਹੈ। ਗਾਜ਼ਾ ਦੀ ਇਕ ਮਸਜਿਦ 'ਤੇ ਐਤਵਾਰ ਸਵੇਰੇ ਇਜ਼ਰਾਇਲੀ ਹਵਾਈ ਹਮਲੇ 'ਚ ਘੱਟੋ-ਘੱਟ 18 ਲੋਕ ਮਾਰੇ ਗਏ ਅਤੇ 20 ਹੋਰ ਜ਼ਖਮੀ ਹੋ ਗਏ। ਫਲਸਤੀਨ ਹਸਪਤਾਲ ਨੇ ਇਹ ਜਾਣਕਾਰੀ ਦਿੱਤੀ। ਇਹ ਹਮਲਾ ਮੱਧ ਗਾਜ਼ਾ ਪੱਟੀ ਦੇ

ਸਰਪੰਚੀ ਦੇ ਕਾਗਜ਼ ਖਾਰਜ ਹੋਣ ਤੋਂ ਨਾਰਾਜ਼ ਵਿਅਕਤੀ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਕੀਤਾ ਵਿਰੋਧ

ਬਰਨਾਲਾ, 6 ਅਕਤੂਬਰ 2024 : ਨੇੜਲੇ ਪਿੰਡ ਚੀਮਾ ਵਿੱਚ ਇੱਕ ਗੰਭੀਰ ਘਟਨਾ ਸਾਹਮਣੇ ਆਈ ਜਿੱਥੇ ਸਰਪੰਚੀ ਦੀ ਚੋਣ ਲਈ ਭਰੇ ਕਾਗਜ਼ ਰੱਦ ਕੀਤੇ ਜਾਣ ਤੋਂ ਬਾਅਦ ਨਿਰੰਜਨ ਸਿੰਘ ਨਾਂ ਦੇ ਵਿਅਕਤੀ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਵਿਰੋਧ ਕੀਤਾ। ਨਿਰੰਜਨ ਸਿੰਘ ਨੇ ਆਪਣੇ ਨਾਲ ਪੈਟਰੋਲ ਦੀ ਬੋਤਲ ਰੱਖ ਕੇ ਟੈਂਕੀ 'ਤੇ ਚੜ੍ਹਨ ਨਾਲ ਹਲਚਲ ਪੈਦਾ ਕਰ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ

ਫਾਜਿਲਕਾ ‘ਚ ਤੇਜ਼ ਰਫਤਾਰ ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ

ਫਾਜਿਲਕਾ, 06 ਅਕਤੂਬਰ 2024 : ਸਥਾਨਕ ਸ਼ਹਿਰ ਦੇ ਕਿੱਲਿਆਵਾਲੀ ਬਾਈਪਾਸ ਤੇ ਇੱਕ ਤੇਜ਼ ਰਫਤਾਰ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਪ੍ਰਭੂ ਦਿਆਲ (59) ਪਿੰਡ ਖਾਟਵਾਂ ਅਤੇ ਜੋਗਿੰਦਰ (45) ਵਾਸੀ ਹਸਤਕਲਾ ਖੇਤ ਵਿੱਚ ਨਰਮੇ ਦੀ ਚੁਗਾਈ ਲਈ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ

ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ

ਸੁਲਤਾਨਪੁਰ ਲੋਧੀ, 06 ਅਕਤੂਬਰ 2024 : ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਡਡਵਿੰਡੀ-ਲੋਹੀਆਂ ਰੋਡ 'ਤੇ ਬੀਤੀ ਦੇਰ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ, ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਅਤੇ

ਨਾਈਜੀਰੀਆ ਦੇ ਰਾਜਾਂ ਵਿੱਚ ਹੈਜ਼ੇ ਦੇ ਫੈਲਣ ਨਾਲ 359 ਲੋਕਾਂ ਦੀ ਮੌਤ

ਅਬੂਜਾ, 06 ਅਕਤੂਬਰ 2024 : ਇਸ ਸਾਲ ਜਨਵਰੀ ਤੋਂ ਸਤੰਬਰ ਦਰਮਿਆਨ ਲਾਗੋਸ ਰਾਜ ਸਮੇਤ 33 ਨਾਈਜੀਰੀਆ ਦੇ ਰਾਜਾਂ ਵਿੱਚ ਹੈਜ਼ੇ ਦੇ ਫੈਲਣ ਨਾਲ 359 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਰਾਜਧਾਨੀ ਅਬੂਜਾ ਵਿੱਚ ਨਾਈਜੀਰੀਆ ਵਿੱਚ ਹੈਜ਼ੇ ਦੇ ਪ੍ਰਕੋਪ ਬਾਰੇ ਇੱਕ ਅਪਡੇਟ ਵਿੱਚ, ਨਾਈਜੀਰੀਆ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਐਨਸੀਡੀਸੀ) ਨੇ ਸ਼ੱਕੀ