news

Jagga Chopra

Articles by this Author

 ਕੌਮਾਂਤਰੀ ਔਰਤ ਦਿਵਸ ਦੀ ਮਹੱਤਤਾ ਬਾਰੇ ਇਨਕਲਾਬੀ ਕੇਂਦਰ ਪੰਜਾਬ ਨੇ ਕਰਵਾਈ ਵਿਚਾਰ ਚਰਚਾ 

ਜੋਧਪੁਰ 6 ਮਾਰਚ-(ਭੁਪਿੰਦਰ ਸਿੰਘ ਧਨੇਰ) 2025 : ਜੋਧਪੁਰ ਵਿਖੇ ਇਨਕਲਾਬੀ ਕੇਂਦਰ ਪੰਜਾਬ, ਜਿਲ੍ਹਾ ਬਰਨਾਲਾ ਦੀ ਅਗਵਾਈ ਵਿੱਚ  ਅਜੋਕੇ ਦੌਰ 'ਚ 8 ਮਾਰਚ ਕੌਮਾਂਤਰੀ ਔਰਤ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਰਾਹੀਂ ਔਰਤ ਦਿਵਸ ਨੂੰ ਸੰਘਰਸ਼ਾਂ ਨਾਲ ਜੋੜ ਕੇ ਮਨਾਉਣ ਬਾਰੇ ਸੁਨੇਹਾ ਦਿੱਤਾ ਗਿਆ। ਇਨਕਲਾਬੀ ਕੇਂਦਰ ਜਿਲ੍ਹਾ ਬਰਨਾਲਾ ਦੇ ਪ੍ਰਧਾਨ

ਖੰਨਾ ਪੁਲਿਸ ਵੱਲੋਂ ਮੀਟ ਮਾਰਕੀਟ 'ਚ ਨਸ਼ਾ ਤਸਕਰਾਂ ਦੀਆਂ 6 ਜਾਇਦਾਦਾਂ 'ਤੇ ਕਾਰਵਾਈ
  • ਨਸ਼ੀਲੇ ਪਦਾਰਥਾਂ ਦੇ ਪੈਸੇ ਦੀ ਵਰਤੋਂ ਕਰਕੇ ਨਗਰ ਕੌਂਸਲ ਦੀ ਜ਼ਮੀਨ 'ਤੇ ਕੀਤੀ ਸੀ ਗੈਰ-ਕਾਨੂੰਨੀ ਉਸਾਰੀ
  • ਇਲਾਕਾ ਨਿਵਾਸੀਆਂ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਖੰਨਾ (ਲੁਧਿਆਣਾ), 6 ਮਾਰਚ (2025 : ਨਸ਼ਿਆਂ ਦੇ ਸੌਦਾਗਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ, ਖੰਨਾ ਪੁਲਿਸ ਨੇ

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ ਦੀ ਸ਼ਾਨਦਾਰ ਸਫਲਤਾ, ਲੋਕਾਂ ਦਾ ਵੀ ਮਿਲ ਰਿਹਾ ਹੈ ਭਰਪੂਰ ਸਮਰਥਨ : ਅਮਨ ਅਰੋੜਾ
  • 1 ਮਾਰਚ ਤੋਂ 4 ਮਾਰਚ ਤੱਕ, ਪੁਲਿਸ ਨੇ ਐਨਡੀਪੀਐਸ ਦੇ ਤਹਿਤ 580 ਐਫਆਈਆਰ ਦਰਜ ਕੀਤੀਆਂ, 789 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ - ਅਮਨ ਅਰੋੜਾ
  • 74 ਕਿਲੋ ਹੈਰੋਇਨ, 19.5 ਕਿਲੋ ਅਫੀਮ ਅਤੇ 77 ਕਿਲੋ ਸਿੰਥੈਟਿਕ ਡਰੱਗ ਕੀਤੀ ਗਈ ਜ਼ਬਤ - ਅਰੋੜਾ
  • ਗੈਂਗਸਟਰਾਂ ਅਤੇ ਸਮੱਗਲਰਾਂ ਖਿਲਾਫ ਵੀ ਕੀਤੀ ਵੱਡੀ ਕਾਰਵਾਈ, ਸਿਰਫ ਅੰਮ੍ਰਿਤਸਰ, ਮੋਗਾ, ਤਰਨਤਾਰਨ ਅਤੇ ਫ਼ਿਰੋਜ਼ਪੁਰ ਵਿੱਚ
ਵਿਰੋਧੀ ਆਗੂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਕਾਹਲੇ ਹਨ : ਭਗਵੰਤ ਸਿੰਘ ਮਾਨ  

ਚੰਡੀਗੜ੍ਹ, 5 ਮਾਰਚ 2025 : ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਵਿਰੋਧੀ ਆਗੂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਕਾਹਲੇ ਹਨ, ਜਿਸ ਲਈ ਉਹ ਵੱਖ-ਵੱਖ ਹਥਕੰਡੇ ਅਪਣਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਰ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਨਾਲ ਸਬੰਧਤ ਹੈ ਅਤੇ ਸਿਰਫ਼

'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5ਵੇਂ ਦਿਨ 75 ਨਸ਼ਾ ਤਸਕਰ ਗ੍ਰਿਫ਼ਤਾਰ; 27 ਕਿਲੋਗ੍ਰਾਮ ਹੈਰੋਇਨ, 3 ਲੱਖ ਰੁਪਏ ਡਰੱਗ ਮਨੀ ਬਰਾਮਦ
  • ਸਿਰਫ਼ 5 ਦਿਨਾਂ ‘ਚ 547 ਨਸ਼ਾ ਤਸਕਰ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • 80ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 416 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
  • ਪ੍ਰੀਵੈਂਸ਼ਨ ਦੇ ਹਿੱਸੇ ਵਜੋਂ
ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਨਹੀਂ  ਹੋਣ ਦਿੱਤਾ ਜਾਵੇਗਾ ਖੱਜਲ, ਡੀ ਸੀ ਅਭੀਜੀਤ ਕਪਲਿਸ਼
  • ਜਿਲ੍ਹੇ ਵਿੱਚ ਅੱਜ ਹੋਈਆਂ 110 ਰਜਿਸਟਰੀਆਂ

ਸ੍ਰੀ ਮੁਕਤਸਰ ਸਾਹਿਬ 5 ਮਾਰਚ 2025 : ਪਿਛਲੇ ਤਿੰਨ ਚਾਰ ਦਿਨਾਂ ਤੋਂ ਜਿ਼ਲ੍ਹੇ ਦੀਆਂ ਵੱਖ—ਵੱਖ ਤਹਿਸੀਲਾਂ ਵਿੱਚ ਲੋਕਾਂ ਨੂੰ ਮਕਾਨਾਂ, ਦੁਕਾਨਾਂ ਅਤੇ ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਵਿੱਚ ਆ ਰਹੀ ਦਿੱਕਤ ਨੂੰ ਅੱਜ ਦੂਰ ਕੀਤਾ ਗਿਆ ।  ਸ੍ਰੀ ਮੁਕਤਸਰ ਸਾਹਿਬ ਦੀਆਂ ਸੱਤ ਤਹਿਸੀਲਾਂ ਵਿੱਚ ਅੱਜ ਕੁੱਲ 110 ਰਜਿਸਟਰੀਆਂ ਨਿਰਵਿਘਨ

ਵਧੀਕ ਡਿਪਟੀ ਕਮਿਸ਼ਨਰ ਨੇ ਸਰਸ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • 14 ਮਾਰਚ ਤੋਂ ਰਣਜੀਤ ਐਵਨਿਊ ਦੇ ਦੁਸਹਿਰਾ ਮੈਦਾਨ ਵਿੱਚ ਲੱਗੇਗਾ ਦਸ ਦਿਨਾਂ ਸਰਸ ਮੇਲਾ-
  • ਰਾਜਵੀਰ ਜਵੰਦਾ, ਗੁਰਲੇਜ ਅਖਤਰ , ਨਿਰਵੈਰ ਪੰਨੂ ਸਮੇਤ ਨਾਮਵਰ ਪੰਜਾਬੀ ਗਾਇਕ ਕਰਨਗੇ ਲੋਕਾਂ ਦਾ ਮਨੋਰੰਜਨ

ਅੰਮ੍ਰਿਤਸਰ 5 ਮਾਰਚ 2025 : ਦੇਸ਼ ਭਰ ਦੇ ਕਲਾਕਾਰਾਂ ਨੂੰ ਮੰਚ ਦੇਣ ਦੇ ਯਤਨਾਂ ਤਹਿਤ ਅੰਮ੍ਰਿਤਸਰ ਵਿੱਚ 14 ਮਾਰਚ ਤੋਂ 23 ਮਾਰਚ ਤੱਕ ਸਰਸ ਮੇਲਾ ਕਰਵਾਇਆ ਜਾ ਰਿਹਾ ਹੈ। ਇਸ

ਡਿਪਟੀ ਕਮਿਸ਼ਨਰ ਨੇ ਨੈਸ਼ਨਲ ਅਵਾਰਡ ਜੇਤੂ ਬੱਚਿਆਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ 5 ਮਾਰਚ 2025 : ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਵਿਸ਼ੇਸ਼ ਤੌਰ ਤੇ ਵਿਪਰੋ ਅਰਥੀਅਨ ਨੈਸ਼ਨਲ ਅਵਾਰਜ ਜੇਤੂ ਟੀਮ ਨਾਲ ਮੁਲਾਕਾਤ ਕੀਤੀ ਅਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਦੇ ਨਾਲ ਨਾਲ ਬੱਚਿਆਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਜਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਅੰਮ੍ਰਿਤਸਰ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ 

ਸ੍ਰੀ ਫ਼ਤਹਿਗੜ੍ਹ ਸਾਹਿਬ,  05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀਆਂ ਤਿੰਨ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ, ਗੁਰਜੋਤ ਕੌਰ ਅਤੇ ਅੱਜਪਿੰਦਰ ਕੌਰ ਨੇ ਵਿਭਾਗ ਦੇ ਅਧਿਆਪਕ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਹੇਠ ਆਈਡੀਆ ਫਾਈਡ 3.0 ਮੁਕਾਬਲੇ ਵਿੱਚ ਹਿੱਸਾ ਲਿਆ। ਵਰਣਨਯੋਗ ਹੈ ਕਿ ਇਹ ਮੁਕਾਬਲਾ ਟੀ.ਬੀ.ਆਈ. ਆਈ.ਆਈ.ਐਸ.ਈ.ਆਰ

ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਤੋਂ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਨੇ ਅਸ਼ੀਰਵਾਦ 

ਸ੍ਰੀ ਫ਼ਤਹਿਗੜ੍ਹ ਸਾਹਿਬ,  05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਨੇ ਜੱਥੇਦਾਰ ਰਣਧੀਰ ਸਿੰਘ ਚੀਮਾ ਸਾਬਕਾ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਗ੍ਰਹਿ ਵਿਖੇ ਜਾ ਕੇ ਲਿਆ ਅਸ਼ੀਰਵਾਦ l ਗਗਨਦੀਪ ਸਿੰਘ ਵਿਰਕ ਨੇ ਸਮੂਹ ਨਗਰ ਨਿਵਾਸੀਆਂ