ਸ੍ਰੀ ਫ਼ਤਹਿਗੜ੍ਹ ਸਾਹਿਬ, 05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਚੌਥਾ ਦਸਤਾਰ ਮੁਕਾਬਲਾ ਦਰਸ਼ਨੀ ਡਿਊੜੀ ਦੇ ਬਾਹਰ ਪਾਰਕ ਵਿੱਚ ਕਰਵਾਇਆ ਗਿਆ l ਇਸ ਮੌਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਨੇ ਅਰਦਾਸ ਕਰਨ
news
Articles by this Author

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਉੱਪਰ 100 ਦਿਨ ਪੂਰੇ ਹੋਣ ਤੇ ਪੂਰੇ ਭਾਰਤ ਵਿੱਚ ਜਿਲ੍ਹਾ ਹੈਡਕੁਆਰਟਰਾਂ ਅੱਗੇ ਇੱਕ ਦਿਨ ਲਈ 100 ਜਾਂ ਉਸ ਤੋਂ ਵੱਧ ਕਿਸਾਨਾਂ ਵੱਲੋਂ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕੀਤਾ ਗਿਆ ਸੀ

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 16 ਸਾਲਾਂ ਤੋਂ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਬਲਾਕ ਸਰਹਿੰਦ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਇਕਾਈ ਵੱਲੋਂ ਅੱਜ ਇੱਥੇ ਦਫ਼ਤਰ ਬਲਾਕ ਵਿਕਾਸ ਅਤੇ

ਚੰਡੀਗੜ੍ਹ, 05 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ ਵਾਸਤੇ ਕਰਫਿਊ ਵਰਗਾ ਮਾਹੌਲ ਬਣਾ ਰੱਖਿਆ ਹੈ ਜਦੋਂ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਸ਼ਿਆਰਪੁਰ ਵਿਚ ਵਿਪਾਸਨਾ ਕੈਂਪ ਵਿਚ ਆਉਣ ਵਾਸਤੇ ਸਿਰਫ ਲਾਲ ਗਲੀਚਾ ਹੀ ਨਹੀਂ ਵਿਛਾਇਆ ਗਿਆ

ਐਡਮਿੰਟਨ, 05 ਮਾਰਚ 2025 : ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਜਸਟਿਨ ਟਰੂਡੋ ਦਾ ਕਾਰਜਕਾਲ ਹੁਣ ਕੁਝ ਹੀ ਦਿਨ ਬਾਕੀ ਰਹਿ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਗਾਏ ਗਏ ਟੈਰਿਫ 'ਤੇ ਬਿਆਨ ਦਿੱਤਾ। ਟਰੂਡੋ ਨੇ ਅਮਰੀਕਾ ਦੇ ਟੈਰਿਫ ਨੂੰ ਬੇਵਕੂਫ ਦੱਸਿਆ ਅਤੇ ਕਿਹਾ ਕਿ ਰਾਸ਼ਟਰਪਤੀ ਟਰੰਪ

ਚੰਡੀਗੜ੍ਹ, 05 ਮਾਰਚ 2025 : ਤਹਿਸੀਲਦਾਰਾਂ ਅਤੇ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਤਹਿਸੀਲਦਾਰਾਂ ਨੇ ਹੜਤਾਲ ਕੀਤੀ ਸੀ। ਪੰਜਾਬ ‘ਚ ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਸਮੂਹਿਕ ਛੁੱਟੀ ‘ਤੇ ਚਲੇ। ਇਸ ਦੌਰਾਨ ਤਹਿਸੀਲਦਾਰਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ

- ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ਅਧੀਨ ਬਕਾਇਆ ਫ਼ੰਡਾਂ ਦੀ ਵਰਤੋਂ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼
- ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਦੇਣ ਦੀ ਕੀਤੀ ਹਦਾਇਤ
ਚੰਡੀਗੜ੍ਹ, 5 ਮਾਰਚ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ

ਪੇਸ਼ਾਵਰ, 5 ਮਾਰਚ 2025 : ਪਾਕਿਸਤਾਨ ਦੇ ਬਨੂੰ ’ਚ ਮੰਗਲਵਾਰ ਨੂੰ ਧਮਾਕਾਖੇਜ਼ ਨਾਲ ਲੱਦੇ ਦੋ ਵਾਹਨਾਂ ਦੇ ਮੁੱਖ ਛਾਉਣੀ ਦੀ ਕੰਧ ’ਚ ਟਕਰਾ ਜਾਣ ਨਾਲ 26 ਲੋਕਾਂ ਦੀ ਮੌਤ ਹੋ ਗਈ ਤੇ 16 ਤੋਂ ਵੱਧ ਜ਼ਖ਼ਮੀ ਹੋ ਗਏ। ਉਥੇ, ਫ਼ੌਜ ਦੇ ਜਵਾਨਾਂ ਨੇ ਛੇ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਪੁਲਿਸ ਨੇ ਦੱਸਿਆ ਕਿ ਆਤਮਘਾਤੀ ਹਮਲਾਵਰਾਂ ਨੇ ਸ਼ਾਮ ਨੂੰ ਸੂਰਜ ਛਿਪਣ ਵੇਲੇ ਖੈਬਰ

ਨਵੀਂ ਦਿੱਲੀ, 5 ਮਾਰਚ 2025 : ਕੇਂਦਰੀ ਮੰਤਰੀ ਮੰਡਲ ਦੀ ਇੱਕ ਮੀਟਿੰਗ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ, ਕੇਦਾਰਨਾਥ ਰੋਪਵੇਅ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ। ਇਹ ਪ੍ਰੋਜੈਕਟ 12.9 ਕਿਲੋਮੀਟਰ ਲੰਬਾ ਹੋਵੇਗਾ। ਇਸ 'ਤੇ ਲਗਭਗ 4081 ਕਰੋੜ ਰੁਪਏ ਖਰਚ ਹੋਣਗੇ। ਰੋਪਵੇਅ ਪ੍ਰੋਜੈਕਟ ਸੋਨਪ੍ਰਯਾਗ ਤੋਂ ਸ਼ੁਰੂ ਹੋਵੇਗਾ ਅਤੇ

- ਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
- ‘ਮਿਸ਼ਨ ਰੋਜ਼ਗਾਰ’ ਤਹਿਤ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਹੁਣ ਤੱਕ 51655 ਨੌਕਰੀਆਂ ਦਿੱਤੀਆਂ
- ਨੌਕਰੀ ’ਤੇ ਜਾਂਦੇ ਨੌਜਵਾਨਾਂ ਦੇ ਹੱਥਾਂ ਵਿੱਚ ਰੋਟੀ ਵਾਲਾ ਡੱਬਾ ਹੀ ਨਸ਼ਿਆ ਦੀ ਅਲਾਮਤ ਦੇ ਖਿਲਾਫ਼ ਸਭ ਤੋਂ ਕਾਰਗਰ ਹਥਿਆਰ ਸਾਬਤ ਹੋਵੇਗਾ
ਚੰਡੀਗੜ੍ਹ, 5 ਮਾਰਚ