news

Jagga Chopra

Articles by this Author

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ, ਸਰਕਾਰ ਦਾ ਫੈਸਲਾ

ਫਾਜ਼ਿਲਕਾ , 5 ਮਾਰਚ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ

ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ : ਸੌਂਦ
  • ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡ

ਚੰਡੀਗੜ੍ਹ. 5 ਮਾਰਚ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ

ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਭੈਣੀ ਦਰੇੜਾ ਵਿਖੇ ਪੁਲਿਸ ਨੇ ਰੋਕਿਆ, ਕਿਸਾਨਾਂ ਨੇ ਦਿੱਤਾ ਧਰਨਾ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ
  • ਸਰਕਾਰਾਂ ਹਮੇਸ਼ਾਂ ਕਾਰਪੋਰੇਟਾਂ ਦਾ ਪੱਖ ਪੂਰਦੀਆਂ ਆ ਰਹੀਆਂ ਹਨ : ਪ੍ਧਾਨ ਮਨਜੀਤ ਧਨੇਰ
  • ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਧਾਨ ਮਨਜੀਤ ਧਨੇਰ ਨੂੰ ਪੁਲਿਸ ਵੱਲੋਂ ਜਬਰਦਸਤੀ ਚੁੱਕਣ ਦੀ ਕੋਸ਼ਿਸ਼ ਕੀਤੀ ਬੇਨਕਬ : ਹਰੀਸ਼ ਨੱਢਾ                

ਰਾਏਕੋਟ, 5 ਮਾਰਚ 2025 : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ‘ਚ

ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ : ਹਰਪਾਲ ਚੀਮਾ
  • ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼
  • ਪੁਲਿਸ ਨੂੰ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕਰਨ, ਅਤੇ ਨਸ਼ਾ ਵੇਚ ਕੇ ਬਣਾਈਆਂ ਜਾਇਦਾਦਾਂ ਕੁਰਕ ਕਰਨ ਲਈ ਕਿਹਾ
  • ਵਿਦੇਸ਼ਾਂ ਤੋਂ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਚਲਾ ਰਹੇ ਵਿਅਕਤੀਆਂ ਨੂੰ ਲਿਆਂਦਾ ਜਾਵੇਗਾ
ਗੁਰਦਾਸਪੁਰ ‘ਚ ਬਜ਼ੁਰਗ ਜੋੜੇ ਤੇ ਚੱਲੀਆਂ ਗੋਲੀਆਂ ‘ਚ ਆਇਆ ਨਵਾਂ ਮੋੜ, ਕਲਯੁਗੀ ਪੁੱਤ ਹੀ ਨਿਕਲਿਆ ਹਮਲਾਵਰ

ਬਟਾਲਾ, 05 ਮਾਰਚ 2025 : ਬੀਤੀ 1 ਮਾਰਚ ਨੂੰ ਰਾਤ ਸਮੇਂ ਲੰਗਰ ਦੀ ਸੇਵਾ ਕਰਨ ਉਪਰੰਤ ਘਰ ਪਰਤ ਰਹੇ ਬਜ਼ੁਰਗ ਸੋਹਣ ਸਿੰਘ ਤੇ ਉਸਦੀ ਪਤਨੀ ਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਸੀ, ਜਿਸ ‘ਚ ਸੋਹਣ ਸਿੰਘ ਦੀ ਮੌਤ ਹੋ ਗਈ ਸੀ ਤੇ ਉਸਦੀ ਪਤਨੀ ਪਰਮਿੰਦਰ ਕੌਰ ਗੰਭੀਰ ਜਖ਼ਮੀ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ

ਪੰਜਾਬ ਸਰਕਾਰ ਵੱਲੋਂ ਸੇਮ ਦੇ ਖਾਤਮੇ ਲਈ ਨਵੀਂ ਤਕਨੀਕ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ : ਬਰਿੰਦਰ ਗੋਇਲ
  • 27.74 ਕਰੋੜ ਰੁਪਏ ਨਾਲ 29 ਪਿੰਡਾਂ ਵਿਚੋਂ ਸੇਮ ਦਾ ਹੋਵੇਗਾ ਸਥਾਈ ਹੱਲ
  • ਭੁਮੀ ਤੇ ਜਲ ਸੰਭਾਲ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਬੈਠਕ

ਫਾਜ਼ਿਲਕਾ, 5 ਮਾਰਚ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਫਾਜ਼ਿਲਕਾ ਜਿਲ਼੍ਹੇ ਵਿਚ ਸੇਮ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਵੀਂ ਤਕਨੀਕ ਦਾ ਪਾਇਲਟ ਪ੍ਰੋਜੈਕਟ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ , 23 ਕਿਲੋ ਹੈਰੋਇਨ ਬਰਾਮਦ
  • ਖੇਪ ਹਾਸਲ ਕਰਨ ਵਾਲਾ ਦੋਸ਼ੀ ਕੇਸ ਵਿੱਚ  ਨਾਮਜ਼ਦ, ਪੁਲਿਸ ਟੀਮਾਂ ਵੱਲੋਂ ਦੋਸ਼ੀ ਨੂੰ ਫੜਨ ਲਈ ਸਰਗਰਮੀ ਨਾਲ ਕੀਤੀ ਜਾ ਰਹੀ ਕੋਸ਼ਿਸ਼ :ਡੀਜੀਪੀ ਗੌਰਵ ਯਾਦਵ
  • ਅਮਰੀਕਾ-ਅਧਾਰਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੇ ਸੰਪਰਕ ਵਿੱਚ ਸੀ ਦੋਸ਼ੀ ਸਾਹਿਲਪ੍ਰੀਤ: ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 5 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ

ਦੇਰ ਰਾਤ ਕਿਸਾਨ ਆਗੂਆਂ ਨੂੰ ਮਿਲਣ ਲਈ ਥਾਣੇ ਪਹੁੰਚੇ ਚਰਨਜੀਤ ਸਿੰਘ ਚੰਨੀ  

ਚਮਕੌਰ ਸਾਹਿਬ, 5 ਮਾਰਚ 2025 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਬੀਤੀ ਦੇਰ ਰਾਤ ਚਮਕੌਰ ਸਾਹਿਬ ਦੇ ਥਾਣਾ ਘੜੂੰਆਂ ਵਿਖੇ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪੁੱਜੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਚਰਨਜੀਤ ਸਿੰਘ ਚੰਨੀ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ

ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ
  • ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਦੁਰਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ-ਡੀ.ਸੀ

ਫ਼ਰੀਦਕੋਟ 5 ਮਾਰਚ 2025 : ਜਿਲ੍ਹਾ ਵਿੱਚ ਸੜਕ ਸੁਰੱਖਿਆ ਸੰਬਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ

ਵਿਧਾਇਕ ਕਾਕਾ ਬਰਾੜ ਨੇ ਆਪਣੀ ਤਿੰਨ ਸਾਲ ਦੀ ਤਨਖਾਹ ਕੀਤੀ ਸ਼ਹਿਰ ਦੇ ਸੇਵਾ ਕਾਰਜਾਂ ਲਈ ਦਾਨ
  • ਸਮਾਜ ਸੇਵੀ ਸੰਸਥਾ ਨੂੰ ਨਵੇਂ ਦੋ ਟਰੈਕਟਰ ਅਤੇ ਦੋ ਟਰਾਲੀਆਂ ਦਿੱਤੀਆਂ
  • ਸੰਸਥਾ ਨਿਸ਼ਚੈ ਫਾਊਂਡੇਸ਼ਨ ਵੱਲੋਂ ਸਫਾਈ ਅਭਿਆਨ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 5 ਮਾਰਚ 2025 : ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੀ ਤਿੰਨ ਸਾਲ ਦੀ ਤਨਖਾਹ ਇੱਕ ਸਮਾਜ ਸੇਵੀ ਸੰਸਥਾ ਰਾਹੀ ਸ਼ਹਿਰ ਦੇ ਸੇਵਾ ਕਾਰਜਾਂ ਦੇ ਲੇਖੇ ਲਾਈ ਹੈ। ਉਹਨਾਂ ਆਪਣੀ ਤਨਖਾਹ ਚੋਂ ਨਵੇਂ