- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ-ਬੀ, ਚੌਥੀ ਮੰਜ਼ਿਲ ਕਮਰਾ ਨੰਬਰ-508 ਵਿਖੇ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ
ਬਟਾਲਾ, 5 ਮਾਰਚ 2025 : ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਨੌਜਵਾਨ ਲੜਕੇ- ਲੜਕੀਆਂ ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਡੇਅਰੀ ਵਿਭਾਗ