- ਸਰਕਾਰ ਦੀ ਪਹਿਲਕਦਮੀ ਸੂਬੇ ਦੀ ਦੂਸਰੀ ਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨ ‘ਤੇ ਕੇਂਦਰਤ: ਅਮਨ ਅਰੋੜਾ
- ਪੀਸੀਏ ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ
ਚੰਡੀਗੜ੍ਹ, 4 ਮਾਰਚ 2025 : ’ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ