- ਹੁਕਮ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਕੰਮ ਤੇ ਵਾਪਿਸ ਆਉਣ ਤੱਕ ਰਹਿਣਗੇ ਲਾਗੂ
ਫਰੀਦਕੋਟ 4 ਮਾਰਚ 2025 : ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਅਤੇ ਰਜਿਸਟਰੇਸ਼ਨ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਰਜਿਸਟਰਾਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਰਜਿਸਟਰੇਸ਼ਨ ਐਕਟ 1908 ਦਾ ਧਾਰਾ 12 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ