news

Jagga Chopra

Articles by this Author

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਜ਼ਿਲ੍ਹਾ ਯੁਵਾ ਸੰਸਦ 2025 ਦਾ ਆਯੋਜਨ

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਯੁਵਾ ਸੰਸਦ 2025 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹੁੰਚ ਮੁਹਿੰਮ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਨੇਤ੍ਰਿਤਵ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਲਈ

ਵਿਜੀਲੈਂਸ ਬਿਊਰੋ ਨੇ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰਕੀਤਾ ਗ੍ਰਿਫ਼ਤਾਰ 

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ

ਰੈਵਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਸੂਬੇ ਭਰ ਸ਼ੁੱਕਰਵਾਰ ਤੱਕ ਹੜਤਾਲ ਤੇ ਜਾਣ ਦਾ ਐਲਾਨ

ਚੰਡੀਗੜ੍ਹ, 3 ਮਾਰਚ 2025 : ਰੈਵਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਸੂਬੇ ਭਰ ਸ਼ੁੱਕਰਵਾਰ ਤੱਕ ਹੜਤਾਲ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰੈਵਨਿਊ ਅਫਸਰਾਂ ਨੇ ਅੱਜ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਹੜਤਾਲ ਹੋਣ ਕਾਰਨ ਹੁਣ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੈਵਨਿਊ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ

ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ
  • ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ
  • ਹਰਜੋਤ ਬੈਂਸ ਨੇ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਫਿਨਲੈਂਡ ਦੇ ਰਾਜਦੂਤ ਨਾਲ ਕੀਤਾ ਵਿਚਾਰ ਵਟਾਂਦਰਾ
  • ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਦਾ ਲੱਖਾਂ ਭਾਰਤੀ ਵਿਦਿਆਰਥੀਆਂ 'ਤੇ ਹੋਵੇਗਾ ਭਾਰੀ ਅਸਰ

ਓਟਾਵਾ, 03 ਮਾਰਚ, 2025 : ਦੇਸ਼ ਵਿੱਚ ਗੈਰ-ਕਾਨੂੰਨੀ ਪ੍ਰਵਾਸ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ, ਕੈਨੇਡਾ ਨੇ ਆਪਣੀਆਂ ਇਮੀਗ੍ਰੇਸ਼ਨ ਅਤੇ ਵੀਜ਼ਾ ਨੀਤੀਆਂ ਨੂੰ ਸਖ਼ਤ ਕਰ ਦਿੱਤਾ ਹੈ, ਜਿਸ ਨਾਲ ਹਜ਼ਾਰਾਂ ਭਾਰਤੀਆਂ, ਖਾਸ ਕਰਕੇ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਭਾਵਿਤ ਕੀਤਾ ਗਿਆ ਹੈ। 31 ਜਨਵਰੀ ਨੂੰ ਕੈਨੇਡਾ ਦੇ ਨਵੇਂ

ਡੋਨਾਲਡ ਟਰੰਪ ਨਾਲ ਗਰਮਾ-ਗਰਮੀ ਦੀ ਬਹਿਸ ਤੋਂ ਬਾਅਦ ਜ਼ੇਲੈਂਸਕੀ ਨਾਲ ਬ੍ਰਿਟੇਨ ਤੇ ਫਰਾਂਸ ਨੇ ਮਦਦ ਦਾ ਵਧਾਇਆ ਹੱਥ

ਲੰਡਨ, 03 ਮਾਰਚ, 2025 : ਅਮਰੀਕਾ 'ਚ ਡੋਨਾਲਡ ਟਰੰਪ ਨਾਲ ਗਰਮਾ-ਗਰਮੀ ਦੀ ਬਹਿਸ ਤੋਂ ਬਾਅਦ ਕਈ ਯੂਰਪੀ ਦੇਸ਼ ਯੂਕਰੇਨ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੈਂਸਕੀ ਨਾਲ ਇਕੱਠੇ ਹੋ ਗਏ ਹਨ। ਬ੍ਰਿਟੇਨ ਅਤੇ ਫਰਾਂਸ ਯੂਕਰੇਨ ਨਾਲ ਜੰਗਬੰਦੀ ਯੋਜਨਾ 'ਤੇ ਮਿਲ ਕੇ ਕੰਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ, ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਉਹ ਯੂਕਰੇਨ

ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ, 13 ਕਿਲੋ ਅਫੀਮ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਐਸਏਐਸ ਨਗਰ, 03 ਮਾਰਚ, 2025 : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ ਸਪਲਾਈ ਚੇਨ ਨੂੰ ਤੋੜਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਥਾਣਾ ਜ਼ੀਰਕਪੁਰ ਦੀ ਹਦੂਦ ਅੰਦਰ ਇੱਕ ਨਸ਼ਾ ਤਸਕਰ ਨੂੰ 13 ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ‘AAP’ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ : ਸੰਜੀਵ ਅਰੋੜਾ
  • ਕੈਬਨਿਟ ਮੀਟਿੰਗ ਤੋਂ ਪਹਿਲਾਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਉਦਯੋਗ ਨਾਲ ਜੁੜੇ ਮੁੱਦਿਆਂ ‘ਤੇ ਕੀਤੀ ਚਰਚਾ
  • ਸਾਡੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਜ਼ਿਆਦਾਤਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕੀਤਾ ਹੈ, ਪੀਐਸਆਈਈਸੀ ਓਟੀਐਸ ਸਕੀਮ ਇੱਕ ਹੋਰ ਇਤਿਹਾਸਕ ਕਦਮ ਹੈ: ਅਰੋੜਾ

ਚੰਡੀਗੜ੍ਹ, 3 ਮਾਰਚ, 2025 : ਆਮ ਆਦਮੀ

ਐਡ. ਗਗਨਦੀਪ ਵਿਰਕ ਨੇ ਬਾਰ ਐਸੋਸੀਏਸ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਵਜੋਂ ਕਾਰਜਕਾਲ ਸਭਾਲਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਗਗਨਦੀਪ ਸਿੰਘ ਵਿਰਕ ਨੇ ਵੱਡੀ ਜਿੱਤ ਦਰਜ ਕੀਤੀ ਹੈ। ਅੱਜ ਬਾਰ ਰੂਮ ਵਿੱਚ ਉਲੀਕੇ ਗਏ ਸਾਦੇ  ਸਮਾਗਮ ਦੌਰਾਨ ਐਡ. ਗਗਨਦੀਪ ਵਿਰਕ ਨੇ ਆਪਣੀ ਪੂਰੀ ਟੀਮ ਸਮੇਤ ਬਤੋਰ ਸ੍ਰੀ ਫਤਿਹਗੜ੍ਹ ਸਾਹਿਬ ਬਾਰ ਐਸੋਸੀਏਸ਼ ਦੇ ਪ੍ਰਧਾਨ ਵਜੋਂ ਅਤੇ ਵੱਖ-ਵੱਖ

ਭਾਈਚਾਰੇ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ : ਜੱਥੇਦਾਰ ਗਿਆਨੀ ਰਘਵੀਰ ਸਿੰਘ
  • ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਿਸ਼ੀਕੇਸ਼ ਵਿੱਚ ਇੱਕ ਸਿੱਖ ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ, 03 ਮਾਰਚ 2025 : ਉੱਤਰਾਖੰਡ ਦੇ ਰਿਸ਼ੀੇਕੇਸ਼ ਵਿੱਚ ਇੱਕ ਸਿੱਖ ਵਪਾਰੀ ਦੀ ਕੀਤੀ ਗਈ ਕੁੱਟਮਾਰ ਅਤੇ ਉਸਦੀ ਪੱਗ ਉਤਾਰਨ ਤੇ ਕੇਸਾਂ ਦੀ ਬੇਅਦਬੀ ਦੀ ਘਟਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ