- ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਾਲੀਆਂ, ਨਵਾਂ ਪਿੰਡ ਮਹਿਮੋਵਾਲ ਅਤੇ ਮਲਕਪੁਰ ਵਿੱਚ ਕੀਤੀ ‘ਨਸ਼ਾ ਮੁਕਤੀ ਯਾਤਰਾ’
ਬਟਾਲਾ, 20 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਹੰਭਲਾ ਮਾਰਨ ਲਈ ਵਿੱਢੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਉਨਾਂ ਵਲੋਂ ਪਿੰਡ ਕਾਲੀਆਂ, ਨਵਾਂ