ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 16 ਸਾਲਾਂ ਤੋਂ ਸੰਘਰਸ਼ ਕਰ ਰਹੇ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਇੱਕ ਅਹਿਮ ਮੀਟਿੰਗ ਅੱਜ ਬਲਾਕ ਸਰਹਿੰਦ ਵਿਖੇ ਮਨਦੀਪ ਸਿੰਘ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਬਲਾਕ ਸਰਹਿੰਦ ਦੇ ਬੀ.ਡੀ
news
Articles by this Author

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ , ਬ੍ਰਾਹਮਣ ਮਾਜਰਾ, ਸਰਹਿੰਦ ਦਾ ਅਚਨਚੇਤ ਦੌਰਾ ਕੀਤਾ ਤੇ ਉੱਥੇ ਨਸ਼ੇ ਤੋਂ ਪੀੜਿਤ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਤੇ

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਨੇ ਮੋਹਾਲੀ ਦੇ ਅਲਫ਼ਾ ਆਈਟੀ ਮੈਨੇਜਰ ਸਰਵਿਸਿਜ਼ ਦਾ ਇੱਕ ਉਦਯੋਗਿਕ ਦੌਰਾ ਕੀਤਾ, ਜਿਸ ਵਿੱਚ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੀ-ਫਾਈਨਲ ਅਤੇ ਫਾਈਨਲ ਸਾਲ ਦੇ ਵਿਦਿਆਰਥੀਆਂ ਨੂੰ ਆਈਟੀ ਪ੍ਰਬੰਧਨ ਅਤੇ ਉੱਭਰ ਰਹੀਆਂ

- ਹਾਦਸਿਆਂ ਤੋਂ ਬਚਣ ਲਈ ਸੜਕ ਕੰਢੇ ਲੱਗੇ ਸਪੀਡ ਘੱਟ ਕਰਨ ਤੇ ਚੱਲਦੇ ਕੰਮ ਦੇ ਸਾਈਨ ਬੋਰਡ ਤੇ ਰਿਫਲੈਕਟਰ ਦੇਖ ਕੇ ਸਫ਼ਰ ਕਰਨ ਰਾਹਗੀਰ-ਡਿਪਟੀ ਕਮਿਸ਼ਨਰ
- ਕਿਹਾ, ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇ ਦੇ ਅਧਿਕਾਰੀ ਲਗਾਤਾਰ ਲੈ ਰਹੇ ਨੇ ਜਾਇਜ਼ਾ
- ਨਵੀਂ ਸੜਕ ਬਣਕੇ 12 ਬਲੈਕ ਸਪਾਟ ਖ਼ਤਮ ਹੋਣ ਨਾਲ ਹਾਦਸਿਆਂ ਰਹਿਤ ਹੋਵੇਗੀ ਸਰਹਿੰਦ ਰੋਡ-ਡਾ. ਪ੍ਰੀਤੀ ਯਾਦਵ
ਪਟਿਆਲਾ, 3 ਮਾਰਚ 2025

- ਪੀ. ਐਸ. ਪੀ. ਸੀ. ਐਲ./ਪੀ. ਐਸ. ਟੀ. ਸੀ. ਐਲ. ਦੇ ਦਫਤਰੀ ਕੰਪਲੈਕਸ ਵਿੱਚ 04 ਮਾਰਚ ਨੂੰ ਘੋਸ਼ਿਤ ਕੀਤੀ ਗਈ ਛੁੱਟੀ
ਤਰਨ ਤਾਰਨ, 03 ਮਾਰਚ 2025 : ਰਾਜ ਚੋਣ ਕਮਿਸ਼ਨ ਪੰਜਾਬ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 (ਬੂਥ ਨੰਬਰ 5, 6 ਅਤੇ 7 ) ਦੀ ਰੀ-ਪੋਲ ਮਿਤੀ 04 ਮਾਰਚ 2025 ਨੂੰ ਕਰਵਾਈ ਜਾ ਰਹੀ ਹੈ। ਇਸ ਰੀ-ਪੋਲ ਦੇ ਮੱਦੇਨਜ਼ਰ ਉਪ ਮੁੱਖ ਇੰਜ:/ਸੰਚਾਲਣ, ਪੀ

ਤਰਨ ਤਾਰਨ, 03 ਮਾਰਚ 2025 : ਪੰਜਾਬ ਰਾਜ ਚੋਣ ਕਮਿਸ਼ਨ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 03 (ਬੂਥ ਨੰਬਰ 5, 6 ਅਤੇ 7 ) ਦੀ ਰੀ-ਪੋਲ ਮਿਤੀ 04 ਮਾਰਚ 2025 ਨੂੰ ਕਰਵਾਈ ਜਾ ਰਹੀ ਹੈ। ਇਸ ਰੀ-ਪੋਲ ਦੇ ਮੱਦੇਨਜ਼ਰ ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 04 ਮਾਰਚ 2025 ਤੋਂ ਲੈ ਕੇ ਮਿਤੀ 05 ਮਾਰਚ 2025 ਨੂੰ ਸਵੇਰ 10.00 ਵਜੇ

- ਕੰਨਾਂ ਦੀ ਸਮੱਸਿਆ ਨੂੰ ਬਿਲਕੁਲ ਵੀ ਨਾ ਕਰੋ ਨਜ਼ਰ-ਅੰਦਾਜ਼, ਏਅਰਪੋਡ ਅਤੇ ਏਅਰਫੋਨ ਦੀ ਵਰਤੋਂ ਤੋਂ ਕਰੋ ਪਰਹੇਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 03 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ, ਸਿਵਲ ਹਸਪਤਾਲ, ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ

- ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ
- ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ
ਫਰੀਦਕੋਟ 3 ਮਾਰਚ 2025 : ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ

- ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ
ਫਰੀਦਕੋਟ 3 ਮਾਰਚ 2025 : 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ

ਫਰੀਦਕੋਟ 3 ਮਾਰਚ 2025 : ਜਿਲ੍ਹਾ ਰੋਜਗਾਰ ਤੇ ਕਾਰੋਬਰ ਅਫਸਰ ਸ. ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ(ਪੀ.ਐਮ.ਆਈ.ਐਸ) ਇੰਟਰਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ। ਇਸ ਇੰਟਰਸ਼ਿਪ ਦੌਰਾਨ ਪ੍ਰਾਰਥੀਆਂ ਨੂੰ 5000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਇੰਟਰਸ਼ਿਪ ਜੁਆਇਨ ਕਰਨ ਤੇ