news

Jagga Chopra

Articles by this Author

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ
  • ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਫਰੀਦਕੋਟ 3 ਮਾਰਚ 2025 : 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ

ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਸ਼ੁਰੂ

ਫਰੀਦਕੋਟ 3 ਮਾਰਚ 2025 : ਜਿਲ੍ਹਾ ਰੋਜਗਾਰ ਤੇ ਕਾਰੋਬਰ ਅਫਸਰ  ਸ. ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ(ਪੀ.ਐਮ.ਆਈ.ਐਸ) ਇੰਟਰਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ। ਇਸ ਇੰਟਰਸ਼ਿਪ ਦੌਰਾਨ ਪ੍ਰਾਰਥੀਆਂ ਨੂੰ 5000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਇੰਟਰਸ਼ਿਪ ਜੁਆਇਨ ਕਰਨ ਤੇ

ਜਿਲ੍ਹੇ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
  • ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਫ਼ਰੀਦਕੋਟ  3 ਮਾਰਚ ,2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ  ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ  ਦੀ ਅਗਵਾਈ ਹੇਠ ਮਿਤੀ 08 ਮਾਰਚ

ਕਿਸਾਨ ਬੇਲੋੜੀਆਂ ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ : ਡਾ. ਅਵੀਨਿੰਦਰ ਪਾਲ ਸਿੰਘ

ਫਰੀਦਕੋਟ, 3 ਮਾਰਚ 2025 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਡਾ. ਅਵੀਨਿੰਦਰ ਪਾਲ ਸਿੰਘ ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਗੁਰਿੰਦਰਪਾਲ ਸਿੰਘ ਵੱਲੋਂ ਜਿਲ੍ਹਾ ਫਰੀਦਕੋਟ ਦੇ ਪਿੰਡ ਗੁਰੂਸਰ  ਬਲਾਕ ਕੋਟਕਪੂਰਾ ਵਿੱਚ ਕਣਕ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਖੇਤਾਂ ਦਾ ਸਰਵੇਖਣ ਕੀਤਾ

ਨੌਜਵਾਨ ਵਿਦੇਸ਼ ਜਾਣ ਲਈ ਗੈਰ-ਕਾਨੂੰਨੀ ਤਰੀਕੇ ਨਾ ਅਪਣਾਉਣ : ਕੁਲਦੀਪ ਸਿੰਘ ਧਾਲੀਵਾਲ
  • ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ  ਨੇ ਪ੍ਰਵਾਸੀ ਪੰਜਾਬੀਆਂ ਨਾਲ ਕੀਤੀ ਮਿਲਣੀ 

ਨਵਾਂਸ਼ਹਿਰ, 3 ਮਾਰਚ 2025 : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਲਈ ਗੈਰ-ਕਾਨੂੰਨੀ ਤਰੀਕੇ ਨਾ ਅਪਣਾਉਣ, ਕਿਉਂਕਿ 'ਡੰਕੀ' ਰਸਤਾ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿਚ ਪਾ ਸਕਦਾ ਹੈ।  ਉਨ੍ਹਾਂ

ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ : ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਬਟਾਲਾ, 3 ਮਾਰਚ 2025 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਹ ਅੱਜ

ਬਿਊਰੋ ਆਫ ਸਟੈਂਡਰਡ, ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਵਿਭਾਗ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਬਟਾਲਾ ਦੇ ਸਹਿਯੋਗ ਨਾਲ ਵਿਸ਼ੇਸ ਜਾਗਰੂਕਤਾ ਸੈਮੀਨਾਰ
  • ਬਲਾਕ ਬਟਾਲਾ ਦੇ 150 ਪਿੰਡਾਂ ਦੇ ਪੰਚ-ਸਰਪੰਚਾਂ ਨੂੰ ਦਿੱਤੀ ਵੱਡਮੁੱਲੀ ਜਾਣਕਾਰੀ

ਬਟਾਲਾ, 3 ਮਾਰਚ 2025 : ਡਾਇਰੈਕਟਰ ਅਤੇ ਹੈੱਡ ਭਾਰਤੀ ਮਾਨਕ ਬਿਊਰੋ (ਬੀ.ਆਈ.ਐੱਸ), ਜੰਮੂ ਅਤੇ ਕਸ਼ਮੀਰ ਸ਼ਾਖਾ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਬਟਾਲਾ ਦੇ ਸਹਿਯੋਗ ਨਾਲ ਜ਼ਿਲ਼੍ਹਾ ਪੰਚਾਇਤ ਰਿਸੋਰਸ ਸੈਂਟਰ, ਗੁਰਦਾਸਪੁਰ ਰੋਡ ਬਟਾਲਾ ਦੇ ਸਿਖਲਾਈ ਹਾਲ ਵਿਖੇ ਬਲਾਕ ਬਟਾਲਾ ਦੇ 150

ਹਾਈ ਕੋਰਟ ਪਹੁੰਚਿਆ ਨਸ਼ਾ ਤਸਕਰਾਂ 'ਤੇ ਕੀਤੀ ਜਾ ਰਹੀ ਬੁਲਡੋਜ਼ਰ ਕਾਰਵਾਈ ਦਾ ਮਾਮਲਾ 

ਚੰਡੀਗੜ੍ਹ, 2 ਮਾਰਚ 2025 : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ 'ਤੇ ਕੀਤੀ ਜਾ ਰਹੀ ਬੁਲਡੋਜ਼ਰ ਕਾਰਵਾਈ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨਾ ਸਹੀ ਹੈ, ਪਰ ਇਸਨੂੰ ਢਾਹੁਣਾ ਕਿਸੇ ਵੀ ਪੱਧਰ 'ਤੇ

7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 2 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਲੋਹਟਬੱਦੀ ਵਿਖੇ ਪੁਲਿਸ ਵੱਲੋਂ ਮੀਟਿੰਗ ਕੀਤੀ ਗਈ।
  • ਨਸ਼ਿਆਂ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਾਥ ਦੇਣ : ਡੀਐਸਪੀ ਇੰਦਰਜੀਤ ਸਿੰਘ

ਰਾਏਕੋਟ, 02 ਮਾਰਚ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅੱਜ ਨੇੜਲੇ ਪਿੰਡ ਲੋਹਟਬੱਦੀ ਵਿਖੇ ਪਬਲਿਕ ਮੀਟਿੰਗ ਕੀਤੀ ਗਈ। ਇਸ ਮੌਕੇ ਕ੍ਰਾਇਮ ਅਗੇਸਟ ਵੋਮੈਨ ਅਤੇ ਚਿਲਡਰਨ ਲੁਧਿਆਣਾ ਦਿਹਾਤੀ ਦੇ ਡੀਐਸਪੀ ਇੰਦਰਜੀਤ ਸਿੰਘ