news

Jagga Chopra

Articles by this Author

"ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਹਾਈਕੋਰਟ ਦੇ ਜਸਟਿਸ ਵਿਜਿੰਦਰ ਜੈਨ ਨੂੰ ਬਾਵਾ ਨੇ ਭੇਂਟ ਕੀਤੀ

ਲੁਧਿਆਣਾ, 1 ਮਾਰਚ 2025 : ਲੁਧਿਆਣਾ ਦੇ ਨਾਮਵਰ ਪੈਲੇਸ ਆਫ ਜਵੈਲਸ ਵਿਖੇ ਇੱਕ ਸ਼ਾਦੀ ਸਮਾਗਮ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਵਿਜਿੰਦਰ ਜੈਨ ਨੂੰ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਡਾ. ਤਜਿੰਦਰ ਸਿੰਘ (ਜਿਨਾਂ ਦੇ ਸਪੁੱਤਰ ਦੀ ਸ਼ਾਦੀ ਵਿੱਚ ਸਭ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 7 ਨਸ਼ਾ ਤਸਕਰ ਗ੍ਰਿਫ਼ਤਾਰ
  • ਜ਼ਿਲ੍ਹਾ ਪੁਲਿਸ ਨੇ ਏ.ਡੀ.ਜੀ.ਪੀ ਏ,.ਐਸ.ਰਾਏ ਦੀ ਨਿਗਰਾਨੀ ਹੇਠ ਚਲਾਇਆ ਅਪਰੇਸ਼ਨ

ਨਵਾਂਸ਼ਹਿਰ, 1 ਮਾਰਚ 2025 : ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਏ.ਡੀ.ਜੀ.ਪੀ ਟ੍ਰੈਫਿਕ ਪੰਜਾਬ ਏ.ਐਸ.ਰਾਏ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਕਸਬਿਆ ਵਿਚ ਨਸ਼ਿਆ ਦਾ ਖ਼ਾਤਮਾ ਕਰਨ ਲਈ "ਯੁੱਧ ਨਸ਼ਿਆਂ ਵਿਰੱਧ" ਤਹਿਤ

ਕੇ.ਵੀ.ਕੇ.ਵਿਖੇ 24ਵੀਂ ਵਿਗਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 1 ਮਾਰਚ 2025 : ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਡਾ. ਤਰਸੇਮ ਸਿੰਘ ਢਿੱਲੋਂ,ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਵਿੱਚ ਆਯੋਜਿਤ ਹੋਈ। ਇਸ  ਮੀਟਿੰਗ ਵਿੱਚ ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਕੇ ਵੀ ਕੇ ਫ਼ਿਰੋਜ਼ਪੁਰ,  ਡਾ

ਸੇਵਾ ਕੇਂਦਰਾਂ ਦੀਆਂ ਸੇਵਾਵਾਂ ਸਬੰਧੀ ਨਾਗਰਿਕ ਕਿਸੇ ਪ੍ਰਕਾਰ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ
  • ਸੇਵਾ ਕੇਂਦਰਾਂ ਦੀ ਜਾਣਕਾਰੀ  https://muktsar.nic.in/sewa-kendra-sri-muktsar-sahib/ ਪੋਰਟਲ ’ਤੇ ਵੇਖੀ ਜਾ ਸਕਦੀ ਹੈ

ਸ੍ਰੀ ਮੁਕਤਸਰ ਸਾਹਿਬ, 01 ਮਾਰਚ 2025 : ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 15 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿੱਥੇ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਹਰ ਸੰਭਵ ਕਦਮ ਚੁੱਕਾਂਗੇ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ 
  • ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਹੀਂ ਵਰਤਿਆ ਜਾਵੇਗਾ: ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ*
  • ’ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ’ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦੀ ਅਗਵਾਈ ’ਚ ਹੋਈ ਮੀਟਿੰਗ

ਫ਼ਿਰੋਜ਼ਪੁਰ, 1 ਮਾਰਚ 2025 : ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ‘ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ’ ਦੀ ਰੂਪ-ਰੇਖਾ ਦੀ ਵਿਊਂਤਬੰਦੀ ਕਰਨ ਲਈ ਡਿਪਟੀ

ਓਨਟਾਰੀਓ ਵਿਧਾਨ ਸਭਾ ਚੋਣਾਂ ਵਿਚ ਪੰਜ ਭਾਰਤੀ-ਕੈਨੇਡੀਅਨ ਉਮੀਦਵਾ ਜਿੱਤੇ 

ਓਨਟਾਰੀਓ, 1 ਮਾਰਚ 2025 : ਕੈਨੇਡਾ ਵਿਚ ਵਧ ਰਹੀ ਭਾਰਤ ਵਿਰੋਧੀ ਭਾਵਨਾ ਦੇ ਵਿਚਕਾਰ ਭਾਰਤੀ-ਕੈਨੇਡੀਅਨਾਂ ਨੇ ਚੋਣਾਂ ਜਿਤੀਆਂ ਹਨ। ਓਨਟਾਰੀਓ ਵਿਧਾਨ ਸਭਾ ਚੋਣਾਂ ਵਿਚ ਪੰਜ ਇੰਡੋ-ਕੈਨੇਡੀਅਨ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ। ਜਿਨ੍ਹਾਂ ਵਿਚ ਕਈ ਪ੍ਰਮੁੱਖ ਮੰਤਰੀ ਵੀ ਸ਼ਾਮਲ ਹਨ। ਇਹ ਚੋਣ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਲਈ ਮਹੱਤਵਪੂਰਨ ਸੀ। ਜਿਸ ਨੇ ਲਗਾਤਾਰ ਤੀਜੀ ਵਾਰ

‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ: ਹਰਪਾਲ ਚੀਮਾ
  • ਕਿਹਾ, ਇਹ ਮੁਹਿੰਮ ਸੂਬੇ ਵਿੱਚੋਂ ਨਸ਼ਾ ਤਸਕਰੀ ਨੂੰ ਅੰਤਿਮ ਅਤੇ ਮੁਕੰਮਲ ਝਟਕਾ ਦੇਵੇਗੀ
  • ਪਰਿਵਾਰਾਂ ਨੂੰ ਆਪਣੇ ਨਸ਼ਾ ਪੀੜਤ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 1 ਮਾਰਚ 2025 : ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ

ਸਿੱਖ ਕਤਲੇਆਮ ਦੇ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਲੜਾਈ ਜਾਰੀ ਰਹੇਗੀ : ਆਰਪੀ ਸਿੰਘ 
  • ਆਰਪੀ ਸਿੰਘ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੇਣ ਲਈ ਅਪੀਲ ਕੀਤੀ ਜਾਵੇ, ਉਨ੍ਹਾਂ ਦੀ ਸਰਕਾਰ ਤੋਂ ਮੰਗ

ਚੰਡੀਗੜ੍ਹ, 1 ਮਾਰਚ 2025 : ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੂਜੀ ਵਾਰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਸਾਫ਼ ਪਤਾ ਲੱਗਦਾ ਹੈ ਕਿ ਭਾਰਤੀ ਜਨਤਾ ਪਾਰਟੀ ਪਹਿਲੇ ਦਿਨ ਤੋਂ ਹੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ

ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ : ਐਮਪੀ ਔਜਲਾ

ਅੰਮ੍ਰਿਤਸਰ, 1 ਮਾਰਚ 2025 : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੀ ਦੇਰ ਸ਼ਾਮ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਾਜਾਸਾਂਸੀ ਇਲਾਕਿਆਂ ਵਿੱਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਤਬਾਹ ਹੋਈਆਂ ਫਸਲਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਇਲਾਕੇ ਦੀ ਗਿਰਦਾਵਰੀ ਜਲਦੀ ਤੋਂ ਜਲਦੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ

ਅਸੀਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਆਰਾਮ ਨਾਲ ਨਹੀਂ ਬੈਠਾਂਗੇ : ਅਮਨ ਅਰੋੜਾ
  • ਨਸ਼ਾ ਤਸਕਰੀ ਛੱਡੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ, ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ
  • ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ 360 ਡਿਗਰੀ ਐਕਸ਼ਨ ਪਲਾਨ ਤਿਆਰ

ਚੰਡੀਗੜ੍ਹ, 1 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ