news

Jagga Chopra

Articles by this Author

ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ, ਸੁਖਬੀਰ ਬਾਦਲ ਵੱਲੋਂ ਪ੍ਰਧਾਨਗੀ ਤੋਂ ਦਿੱਤੇ ਅਸਤੀਫੇ ‘ਤੇ ਕੀਤੀ ਚਰਚਾ 

ਚੰਡੀਗੜ੍ਹ, 18 ਨਵੰਬਰ 2024 : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਸੁਖਬੀਰ ਬਾਦਲ ਵੱਲੋਂ ਦਿੱਤੇ ਅਸਤੀਫੇ ‘ਤੇ ਚਰਚਾ ਕੀਤੀ ਗਈ। ਇਹ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਦੀ

3100 ਪੰਚਾਂ ਦਾ ਸਹੁੰ ਚੁੱਕ ਸਮਾਗਮ ਕੱਲ੍ਹ 19 ਨਵੰਬਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਚੁਕਾਉਣਗੇ ਸਹੁੰ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਤਿਆਰੀਆਂ ਦਾ ਜਾਇਜ਼ਾ

ਕਪੂਰਥਲਾ, 18 ਨਵੰਬਰ 2024 : ਕਪੂਰਥਲਾ ਜ਼ਿਲ੍ਹੇ ਵਿਚ ਨਵੇਂ ਚੁਣੇ ਗਏ 3100 ਪੰਚਾਂ ਦਾ ਸਹੁੰ ਚੁੱਕ ਸਮਾਗਮ ਕੱਲ੍ਹ 19 ਨਵੰਬਰ ਨੂੰ ਅਡੀਸ਼ਨਲ ਯਾਰਡ (ਦਾਣਾ ਮੰਡੀ) ਜੇ.ਜੇ ਫਾਰਮ ਕਪੂਰਥਲਾ ਵਿਖੇ ਹੋਵੇਗਾ, ਜਿੱਥੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਪੰਚਾਂ ਨੂੰ ਅਹੁਦੇ ਅਤੇ ਸਰਕਾਰੀ ਭੇਦ ਗੁਪਤ

 ਜ਼ਿਮਨੀ ਚੋਣਾਂ ਗਿੱਦੜਬਾਹਾ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ : ਜ਼ਿਲ੍ਹਾ ਚੋਣ ਅਫਸਰ
  • ਚੋਣਾਂ ਵਾਲੇ ਦਿਨ ਵੋਟਰ ਆਪਣੀ ਵੋਟ ਦਾ ਜਰੂਰ ਕਰਨ ਇਸਤੇਮਾਲ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ 2024 : ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਧਾਨ ਸਭਾ ਹਲਕਾ ਗਿੱਦੜਬਾਹਾ-084 ਲਈ ਜ਼ਿਮਨੀ ਚੋਣਾਂ 20 ਨਵੰਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ-084 ਲਈ ਵਿਧਾਨ ਸਭਾ ਜ਼ਿਮਨੀ

ਅਗੇਤੀ ਬਿਜਾਈ ਵਾਲੀ ਕਣਕ ’ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ 2024 : ਇਸ ਸਮੇਂ ਹਾੜ੍ਹੀ 2024-25 ਦੌਰਾਨ ਕਣਕ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਕਣਕ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਅਤੇ ਲਗਾਤਾਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ। ਕਿਉਂਕਿ ਤਾਪਮਾਨ

ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਪਬਲਿਕ ਮੀਟਿੰਗ ਕਰਨ 'ਤੇ ਪਾਬੰਦੀ
  • ਜ਼ਿਮਨੀ ਚੋਣ ਡੇਰਾ ਬਾਬਾ ਨਾਨਕ

ਗੁਰਦਾਸਪੁਰ, 18 ਨਵੰਬਰ 2024 : ਵਿਧਾਨ ਸਭਾ ਹਲਕਾ 10- ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਮਿਤੀ 20 ਨਵੰਬਰ ਨੂੰ ਹੋਣੀ ਨਿਸ਼ਚਿਤ ਹੋਈਆਂ ਹਨ।  ਇਸ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ 'ਤੇ ਮੁਕੰਮਲ

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ
  • ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਕਰਨ ‘ਤੇ ਪ੍ਰਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 18 ਨਵੰਬਰ 2024 : ਸ੍ਰੀ ਸੁਰਿੰਦਰ ਸਿੰਘ, ਵਧੀਕ  ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਭਾਰਤ ਚੋਣ ਕਮਿਸ਼ਨ, ਵੱਲੋਂ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 218 ਬਲਾਕ ਬੀ ਵਿੱਚ ਪੈਨਸ਼ਨ ਅਦਾਲਤ ਲੱਗੇਗੀ

ਗੁਰਦਾਸਪੁਰ, 18 ਨਵੰਬਰ 2024 : ਜ਼ਿਲਾ ਪੱਧਰ ਤੇ 21 ਨਵੰਬਰ 2024  ਨੂੰ ਪੈਨਸ਼ਨ ਅਦਾਲਤ ਲੱਗੇਗੀ ਜਿਸ ਵਿੱਚ ਪੰਜਾਬ ਸਰਕਾਰ ਦੇ ਰਿਟਾਇਰਡ ਕਰਮਚਾਰੀਆਂ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਪ੍ਰਾਪਤ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦਿਆ ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ 21 ਨਵੰਬਰ 2024  ਨੂੰ ਸਵੇਰੇ 11

ਜਨਰਲ ਅਬਜ਼ਰਵਰ ਤੇ ਜ਼ਿਲ੍ਹਾ ਚੋਣ ਅਫਸਰ ਦੀ ਹਾਜ਼ਰੀ ਵਿੱਚ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਰੈਂਡੇਮਾਇਜੇਸ਼ਨ ਮੁਕੰਮਲ ਹੋਈ

ਗੁਰਦਾਸਪੁਰ, 18 ਨਵੰਬਰ 2024 : ਜ਼ਿਮਨੀ ਚੋਣ, 10- ਡੇਰਾ ਬਾਬਾ ਨਾਨਕ ਲਈ 20 ਨਵੰਬਰ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਸੁਰਿੰਦਰ

ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ - ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਗੁਰਦਾਸਪੁਰ, 18 ਨਵੰਬਰ 2024 : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ 2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 20 ਨਵੰਬਰ, 2024 ਨੂੰ ਵੋਟ ਪਾਉਣ ਲਈ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ

ਡੀਏਪੀ ਖਾਦ ਦੀ ਚੈਕਿੰਗ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ
  • ਕਿਹਾ, ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਭੁਨਰਹੇੜੀ, 17 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡੀ.ਏ.ਪੀ.ਖਾਦ ਦੀ ਚੈਕਿੰਗ ਕਰਨ ਲਈ ਬਲਾਕ ਖੇਤੀਬਾੜੀ ਅਫ਼ਸਰ, ਭੁਨੱਰਹੇੜੀ ਅਤੇ ਸਨੌਰ ਦੀ ਟੀਮ ਨੇ ਵੱਖ-ਵੱਖ ਥਾਵਾਂ ਤੇ ਜਾ ਕੇ ਵੱਖ-ਵੱਖ ਖਾਦ ਵਿਕਰੇਤਾਵਾਂ ਨਾਲ ਬੈਠਕਾਂ ਕੀਤੀਆਂ। ਮੀਟਿੰਗ ਵਿੱਚ ਖਾਦ