news

Jagga Chopra

Articles by this Author

ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ : ਐਮਪੀ ਔਜਲਾ

ਅੰਮ੍ਰਿਤਸਰ, 1 ਮਾਰਚ 2025 : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੀ ਦੇਰ ਸ਼ਾਮ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਾਜਾਸਾਂਸੀ ਇਲਾਕਿਆਂ ਵਿੱਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਤਬਾਹ ਹੋਈਆਂ ਫਸਲਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਇਲਾਕੇ ਦੀ ਗਿਰਦਾਵਰੀ ਜਲਦੀ ਤੋਂ ਜਲਦੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ

ਅਸੀਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਆਰਾਮ ਨਾਲ ਨਹੀਂ ਬੈਠਾਂਗੇ : ਅਮਨ ਅਰੋੜਾ
  • ਨਸ਼ਾ ਤਸਕਰੀ ਛੱਡੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ, ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ
  • ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ 360 ਡਿਗਰੀ ਐਕਸ਼ਨ ਪਲਾਨ ਤਿਆਰ

ਚੰਡੀਗੜ੍ਹ, 1 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ

ਪਟਿਆਲਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਟਿਆਲਾ ਜ਼ਿਲ੍ਹੇ 'ਚ ਵਿਆਪਕ ਤਲਾਸ਼ੀ ਮੁਹਿੰਮ
  • ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਖ਼ੁਦ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਅਗਵਾਈ
  • ਜ਼ਿਲ੍ਹੇ ਭਰ 'ਚ 800 ਦੇ ਕਰੀਬ ਪੁਲਿਸ ਫੋਰਸ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਨੂੰ ਮਿਲਿਆਂ ਲੋਕਾਂ ਦਾ ਭਰਵਾਂ ਸਹਿਯੋਗ
  • ਆਮ ਲੋਕਾਂ ਦਾ ਸਹਿਯੋਗ ਨਸ਼ਿਆਂ ਦੇ ਖ਼ਾਤਮੇ ਦੀ ਚੰਗੀ ਸ਼ੁਰੂਆਤ : ਡੀ.ਆਈ.ਜੀ. ਸਿੱਧੂ
  • ਪਟਿਆਲਾ ਜ਼ਿਲ੍ਹੇ 'ਚ ਇੱਕੋ ਸਮੇਂ ਅੱਠ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 4 ਕਿਲੋ ਹੈਰੋਇਨ ਸਮੇਤ ਦੋ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਪਾਕਿਸਤਾਨ ਅਧਾਰਤ ਤਸਕਰ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ: ਡੀਜੀਪੀ ਗੌਰਵ ਯਾਦਵ
  • ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਕੀਤਾ ਜਾਵੇਗਾ ਪਰਦਾਫਾਸ਼: ਸੀਪੀ ਅੰਮ੍ਰਿਤਸਰ
ਸੂਬੇ ’ਚ 600 ਕਰੋੜ ਦੀ ਡਰੱਗ ਸਮੱਗਲਰਾਂ ਦੀ ਜਾਇਦਾਦ ਜ਼ਬਤ ਕੀਤੀ : ਡੀਜੀਪੀ ਅਰਪਤਿ ਸ਼ੁਕਲਾ
  • ਸਪੈਸ਼ਲ ਡੀਜੀਪੀ ਅਰਪਤਿ ਸ਼ੁਕਲਾ ਨੇ ਮੋਹਾਲੀ ’ਚ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕੀਤੀ
  • ਕਿਹਾ, ਪੰਜਾਬ ਵਿੱਚ 25 ਜ਼ਿਲ੍ਹਿਆਂ ਅਤੇ 3 ਕਮਿਸ਼ਨਰੇਟ ਅਧੀਨ ਕਰੀਬ 228 ਹਾਟ-ਸਪਾਟ ਇਲਾਕਿਆਂ ’ਚ ਕੀਤੀ ਗਈ ਵਿਸ਼ੇਸ਼ ਚੈਕਿੰਗ ਮੁਹਿੰਮ
  • ਪੰਜਾਬ ਦੀ ਨੌਜੁਆਨੀ ਦਾ ਪੁਨਰ ਵਸੇਬਾ ਅਤੇ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ
  • ਪੰਜਾਬ ਸਰਕਾਰ ਵੱਲੋਂ ਸਰਹੱਦੀ ਸੂਬਿਆਂ ’ਚ
ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ : ਈਟੀਓ

ਚੰਡੀਗੜ੍ਹ, 1 ਮਾਰਚ 2025 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇੱਥੇ ਜਾਰੀ

ਪੁਲਿਸ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਮੁਹਿੰਮ ਤੇਜ਼, ਕੀਤੀ ਗਈ ਛਾਪੇਮਾਰੀ

ਚੰਡੀਗੜ੍ਹ, 1 ਮਾਰਚ 2025 : ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਤੇ ਠੱਲ ਪਾਉਣ ਲਈ ‌ਕਾਰਵਾਈ ਕਰਨ ਦੀਆ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਦੀਆਂ ਕਾਰਵਾਈਆਂ ਵੀ ਤੇਜ਼ ਹੋ ਗਈਆਂ ਹਨ। ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਤੇ ਕਾਸੋਂ ਆਪਰੇਸ਼ਨ ਚਲਾਏ ਜਾ

ਆਗਰਾ 'ਚ ਭਿਆਨਕ ਹਾਦਸਾ, ਕੁੰਭ ਤੋਂ ਆ ਰਹੀ ਬੱਸ ਟਰੱਕ ਨਾਲ ਟਕਰਾਈ, 4 ਦੀ ਮੌਤ, 19 ਜ਼ਖਮੀ

ਆਗਰਾ, 1 ਮਾਰਚ 2025 : ਆਗਰਾ ਲਖਨਊ ਐਕਸਪ੍ਰੈੱਸ ਵੇਅ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਯਾਤਰੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਆਗਰਾ ਲਖਨਊ ਐਕਸਪ੍ਰੈਸ ਵੇਅ 'ਤੇ ਅੱਜ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ 'ਚ 19 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਯਾਤਰੀਆਂ ਨਾਲ ਭਰੀ ਬੱਸ ਮਹਾਕੁੰਭ ਤੋਂ ਵਾਪਸ

ਡੇਰਾਬੱਸੀ ’ਚ ਐਨਕਾਊਂਟਰ, ਦੋ ਮੁਲਜ਼ਮ ਗ੍ਰਿਫ਼ਤਾਰ, ਪਿਸਤੌਲ ਬਰਾਮਦ
  • ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ
  • ਐਸ.ਏ.ਐਸ. ਨਗਰ ਅਤੇ ਏਜੀਟੀਐਫ ਦੀਆਂ ਪੁਲਿਸ ਟੀਮਾਂ ਗੈਂਗਸਟਰ ਨੂੰ ਉਥੇ ਲਿਜਾ ਰਹੀਆਂ ਸਨ ਜਿੱਥੇ ਉਸਨੇ ਪਿਸਤੌਲ ਲੁਕਾਇਆ ਸੀ
ਪੰਜਾਬ ਪੁਲਿਸ ਨੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
  • ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ ਬਰਾਮਦ ਕੀਤੇ ਹਥਿਆਰ : ਡੀਜੀਪੀ ਗੌਰਵ ਯਾਦਵ
  • ਜੱਗੂ ਭਗਵਾਨਪੁਰੀਆ ਦੇ ਮੁੱਖ ਮੈਂਬਰ ਦੀ ਵੀ ਕੀਤੀ  ਪਛਾਣ, ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਤੇਜ਼