news

Jagga Chopra

Articles by this Author

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ
  • ਇਸ ਕਦਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ: ਸਕੂਲ ਸਿੱਖਿਆ ਮੰਤਰੀ
  • ਮਾਹਿਰਾਂ ਦੀ ਸੂਬਾ ਪੱਧਰੀ ਕਮੇਟੀ ਖਰੀਦ ਲਈ ਕਿਤਾਬਾਂ ਦੀ ਸੂਚੀ ਤਿਆਰ ਕਰੇਗੀ
  • ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ

ਚੰਡੀਗੜ੍ਹ, 28 ਫਰਵਰੀ 2025 : ਸੂਬੇ ਦੇ ਸਰਕਾਰੀ

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ - ਰਾਜ ਲਾਲੀ ਗਿੱਲ
  • ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ 'ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ

ਪਟਿਆਲਾ, 28 ਫਰਵਰੀ 2025 : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ 'ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ
  • ਸੂਬੇ ਦੇ ਕਿਸਾਨਾਂ ਨੂੰ ਹੋਰ ਲਾਭ ਪਹੁੰਚਾਉਣ ਲਈ ਏ.ਆਈ.ਐਫ. ਅਧੀਨ ਅਲਾਟਮੈਂਟ ਵਿੱਚ ਕੀਤਾ ਵਾਧਾ

ਚੰਡੀਗੜ੍ਹ, 28 ਫਰਵਰੀ 2025 : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ

ਬਾਬਾ ਫਰੀਦ ਈਟ ਰਾਈਟ ਮੇਲੇ ਦਾ ਹੋਇਆ ਆਯੋਜਨ,ਵਿਧਾਇਕ ਸੇਖੋਂ ਨੇ ਕੀਤਾ ਮੇਲੇ ਦਾ ਉਦਘਾਟਨ
  • ਜੰਕ ਫੂਡ ਤੋਂ ਕਰੋ ਤੋਬਾ, ਰਵਾਇਤੀ ਖਾਣੇ ਨੂੰ ਮੁੜ ਅਪਣਾਓ-ਸੇਖੋਂ
  • ਈਟ ਰਾਈਟ ਇੱਕ ਦਿਨ ਦਾ ਮੇਲਾ ਨਹੀਂ ਹੈ, ਇਹ ਇੱਕ ਮੁਹਿੰਮ ਹੈ-ਸ੍ਰੀ ਓਜਸਵੀ
  • 25 ਦੇ ਲਗਭਗ ਰਵਾਇਤੀ ਖਾਣੇ ਨਾਲ ਸਬੰਧਤ ਲਗਾਈਆਂ ਗਈਆਂ ਸਟਾਲਾਂ

ਫਰੀਦਕੋਟ 28 ਫਰਵਰੀ 2025 : ਫੂਡ ਐਂਡ ਡਰੱਗ ਐਸੋਸੀਏਸ਼ਨ ਪੰਜਾਬ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋੜਵੰਦ ਪਰਿਵਾਰਾਂ ਨੂੰ ਅਵਾਸ ਯੋਜਨਾ ਤਹਿਤ ਪ੍ਰਵਾਨਗੀ ਪੱਤਰ ਵੰਡੇ
  • ਯੋਜਨਾ ਦਾ ਲਾਭ ਲੈਣ ਲਈ ਅਵਾਸ ਪਲੱਸ 2024 ਐਪ ਦੀ ਮੱਦਦ ਲਈ ਜਾਵੇ।

ਫਰੀਦਕੋਟ 28 ਫਰਵਰੀ 2025 : ਅੱਜ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਅਵਾਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀ 209 ਪਰਿਵਾਰਾਂ ਨੂੰ ਘਰ ਬਨਾਉਣ ਲਈ ਨੂੰ ਰਸਮੀ ਤੌਰ ਤੇ ਪ੍ਰਵਾਨਗੀ ਪੱਤਰ ਵੰਡੇ। ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਅਤੇ ਮਾਰਕਿਟ ਕਮੇਟੀ

ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਰਵਿਘਨ ਬਿਜਲੀ- ਜਮੀਲ ਉਰ ਰਹਿਮਾਨ
  • ਸ਼ਹਿਰ ਵਾਸੀਆਂ ਨੂੰ ਨਹੀਂ ਕਰਨਾ ਪਵੇਗਾ ਬਿਜਲੀ ਕੱਟਾਂ ਦਾ ਸਾਹਮਣਾ - ਵਧੀਕ ਨਿਗਰਾਨ ਇੰਜ. ਹਰਵਿੰਦਰ ਸਿੰਘ ਧੀਮਾਨ

ਮਾਲੇਰਕੋਟਲਾ 28 ਫਰਵਰੀ 2025 : ਰਮਜ਼ਾਨ ਸ਼ਰੀਫ ਦੇ ਪਵਿੱਤਰ ਮਹੀਨੇ ਨੂੰ ਮੁੱਖ ਰੱਖਦੇ ਮਾਲੇਰਕੋਟਲਾ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਨਿਰਵਿਘਨ ਬਿਜਲੀ ਦੀ ਸਪਲਾਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪਵਿੱਤਰ ਮਹੀਨੇ ਦੌਰਾਨ ਮਸਲਿਮ

ਵਿਧਾਇਕ ਛੀਨਾ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਲੈਪਟਾਪ
  • ਬੱਚਿਆਂ ਦੇ ਬੌਧਿਕ ਵਿਕਾਸ 'ਚ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ : ਰਜਿੰਦਰਪਾਲ ਕੌਰ ਛੀਨਾ 

ਲੁਧਿਆਣਾ, 28 ਫਰਵਰੀ 2025 : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ ਵਿਖੇ ਵੱਖ-ਵੱਖ ਅੱਠ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ। ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਛੀਨਾ ਦਾ ਧੰਨਵਾਦ

ਵਿਧਾਇਕ ਛੀਨਾ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਲੈਪਟਾਪ
  • ਬੱਚਿਆਂ ਦੇ ਬੌਧਿਕ ਵਿਕਾਸ 'ਚ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ : ਰਜਿੰਦਰਪਾਲ ਕੌਰ ਛੀਨਾ 

ਲੁਧਿਆਣਾ, 28 ਫਰਵਰੀ 2025 : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ ਵਿਖੇ ਵੱਖ-ਵੱਖ ਅੱਠ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ। ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਛੀਨਾ ਦਾ ਧੰਨਵਾਦ

ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ 2025 : ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਕਿਸਾਨੀ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਬੀਤੇ ਦਿਨੀਂ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ 2025 : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਭਿਜੀਤ ਕਪਲਿਸ਼ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸੀ.ਬੀ.ਐੱਸ.ਈ. ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਆਕਤੀਆਂ