- ਕਿਹਾ-ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਲਗਾਤਾਰ ਜਾਰੀ ਹਨ
ਬਟਾਲਾ, 28 ਫਰਵਰੀ 2025 : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇਸ਼ ਭਰ ‘ਚੋਂ ਫਾਰਮ ਸਟੇ ਸੈਰ-ਸਪਾਟੇ ਦੇ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ, ਜੋ ਸੈਰ-ਸਪਾਟੇ ਦੇ ਮੁਹਾਂਦਰੇ ਨੂੰ ਵੀ ਬਦਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ