news

Jagga Chopra

Articles by this Author

ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜਨ ਉਪਰੰਤ ਨਰੇਗਾ ਮੁਲਾਜ਼ਮਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ 

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪਿਛਲੇ 16 ਸਾਲਾਂ ਤੋਂ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ ਸੰਘਰਸ਼ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਦਫਤਰ ਸਰਹਿੰਦ ਵਿਖੇ ਇਕੱਠੇ ਹੋਏ ਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਅਤੇ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਲਾਣੀਆਂ ਵਿਖੇ ਵਾਟਰ ਟੈਸਟਿੰਗ ਕੈਂਪ ਲਗਾਇਆ ਗਿਆ ਜਿਸ ਵਿਚ ਬੀ.ਐਸ.ਸੀ. ਭਾਗ ਤੀਸਰਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਕੈਂਪ ਦੌਰਾਨ ਪਿੰਡ ਤੋਂ ਇਕੱਠੇ ਕੀਤੇ ਗਏ

ਸਿਵਲ ਸਰਜਨ ਨੇ" ਯੁੱਧ ਨਸ਼ਿਆਂ ਵਿਰੁੱਧ" ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਨਸ਼ਾ ਇਕ ਮਾਨਸਿਕ ਰੋਗ ਹੈ , ਇਸ ਤੋਂ ਬਚਿਆ ਜਾ ਸਕਦਾ ਹੈ, ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਰਕਾਰ ਵੱਲੋਂ ਇਸ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ । ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ " ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸਬੰਧੀ ਜਾਗਰੂਕਤਾ

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ 29ਵੀਂ ਅਥਲੈਟਿਕ ਮੀਟ ਸਮਾਪਤ 

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਪੋਰਟਸ ਵਿਭਾਗ ਵੱਲੋਂ  ਸਲਾਨਾ ਅਥਲੈਟਿਕਸ ਮੀਟ ਕਰਵਾਈ ਗਈ ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਪਹੁੰਚੇ ,ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੈਂਬਰ ਟਰੱਸਟ, ਡਾ ਪ੍ਰਿਤਪਾਲ ਸਿੰਘ, ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੂੰ ਗੱਲਬਾਤ ਦਾ ਸੱਦਾ

ਫਰੀਦਕੋਟ, 12 ਮਾਰਚ 2025 : ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ 'ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਜਾਰੀ

ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ
  • ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਚੰਡੀਗੜ੍ਹ, 12 ਮਾਰਚ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ
  • ਪਿੰਡ ਮਦਰਸਾ ਵਿਚ ਬਣੀ ਇਮਾਰਤ ਢਾਹੀ

ਸ੍ਰੀ ਮੁਕਤਸਰ ਸਾਹਿਬ, 12 ਮਾਰਚ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ

ਪੋਸ਼ਟਿਕ ਖੁਰਾਕ ਅਤੇ ਫ਼ੂਡ ਫੋਰਟੀ-ਫਿਕੇਸ਼ਨ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਸੈਮੀਨਾਰ 
  • ਤੰਦਰੁਸਤ ਸਿਹਤ ਲਈ ਵਰਤੋਂ ਪਲੱਸ ਐੱਫ ਖਾਣ-ਪੀਣ ਵਾਲੀਆ ਵਸਤੂਆਂ-ਜ਼ਿਲ੍ਹਾ ਸਿਹਤ ਅਫਸਰ

ਤਰਨ ਤਾਰਨ, 12 ਮਾਰਚ 2025 : ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਮੰਗਲਵਾਰ ਅਤੇ ਬੁਧਵਾਰ ਨੂੰ ਤਰਨ ਤਾਰਨ ਸ਼ਹਿਰ ਅਤੇ ਸਰਕਰੀ ਸੀਨੀਅਰ ਸੈਕੰਡਰੀ ਸਕੂਲ, ਅਲੀਦੀਨਪੁਰ ਵਿਖੇ

ਯੁਵਕ ਸੇਵਾਵਾਂ ਵਿਭਾਗ ਨੇ ਲਗਾਈ ਸਿਖਲਾਈ ਵਰਕਸ਼ਾਪ, 40 ਯੂਥ ਕਲੱਬਾਂ ਦੇ ਅਹੁਦੇਦਾਰਾਂ ਤੇ ਮੈਂਬਰ ਹੋਏ ਸ਼ਾਮਿਲ
  • ਖੂਨਦਾਨ ਕੈਂਪ ਦੌਰਾਨ 30 ਯੂਨਿਟ ਖੂਨ ਕੀਤਾ ਇਕੱਤਰ
  • ਯੂਥ ਕਲੱਬਾਂ ਦੀ ਕਾਰਜ-ਕੁਸ਼ਲਤਾ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ਇਹ ਵਰਕਸ਼ਾਪ -ਪ੍ਰੀਤ ਕੋਹਲੀ

ਤਰਨਤਾਰਨ 12 ਮਾਰਚ 2025 : ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ  ਤਰਨਤਾਰਨ ਪ੍ਰੀਤ ਕੋਹਲੀ  ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਦੀ 2 ਰੋਜ਼ਾ ਸਿਖਲਾਈ ਵਰਕਸ਼ਾਪ

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਫਿਜੀਓਥਰੈਪੀ ਕੇਂਦਰ ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ
  • ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸ਼ੁਰੂ ਹੋਣ ਵਾਲੇ ਫਿਜੀਓਥਰੈਪੀ ਕੇਂਦਰ ਵਿੱਚ ਆਧੁਨਿਕ ਮਸ਼ੀਨਾਂ ਨਾਲ ਕੀਤਾ ਜਾਵੇਗਾ ਇਲਾਜ -ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ 

ਤਰਨ ਤਾਰਨ, 12 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਬੁੱਧਵਾਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਨਵੇਂ ਤਿਆਰ ਕੀਤੇ ਗਏ ਫਿਜੀਓਥਰੈਪੀ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ