news

Jagga Chopra

Articles by this Author

ਝੋਨੇ ਦੀ ਪਰਾਲੀ ਖੇਤਾਂ ਵਿਚ ਸੰਭਾਲ ਕੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਉੱਦਮੀ ਕਿਸਾਨ : ਗੁਰਪਿਆਰ ਸਿੰਘ
  • ਰੇਤਲੀ ਜ਼ਮੀਨ ਵਿਚ ਜੈਵਿਕ ਮਾਦਾ ਵਧਣ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਵੀ ਹੋਇਆ ਵਾਧਾ
  • ਕਿਸਾਨ ਡੀਏਪੀ ਦੇ ਬਦਲ ਵਜੋਂ ਹੋਰ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ- ਡਾ. ਅਮਰੀਕ ਸਿੰਘ 

ਫਰੀਦਕੋਟ, 18 ਨਵੰਬਰ 2024 : ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ

ਡੀਸੀ, ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਪ੍ਰਤੀ ਜਾਗਰੂਕਤਾ ਲਈ ਪਿੰਡਾਂ ਦਾ ਦੌਰਾ
  • ਕਿਸਾਨ ਨਵੀਆਂ ਤਕਨੀਕਾਂ ਨਾਲ ਪਰਾਲੀ ਨੂੰ ਅੱਗ ਲਾਏ ਬਗੈਰ ਕਣਕ ਦੀ ਬਿਜਾਈ ਕਰਨ
  • ਕਿਸਾਨਾਂ ਨੂੰ ਡੀ.ਏ.ਪੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਵਿਨੀਤ ਕੁਮਾਰ

ਫ਼ਰੀਦਕੋਟ 18 ਨਵੰਬਰ,2024 : ਵਾਤਾਵਰਣ ਦੀ ਸੰਭਾਲ ਕਰਨਾ ਮਨੁੱਖਤਾ ਦਾ ਮੁੱਢਲਾ ਫਰਜ਼ ਬਣਦਾ ਹੈ। ਸਾਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਹੋਣ ਦਾ ਸੁਨੇਹਾ ਦੇਣਾ ਚਾਹੀਦਾ ਹੈ।

ਜਿਲੇ ਦੇ ਨਵੇਂ ਚੁਣੇ 1653 ਪੰਚਾਂ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਚੁਕਾਉਣਗੇ ਸਹੁੰ
  • 19 ਨਵੰਬਰ ਨੂੰ ਨਹਿਰੂ ਸਟੇਡੀਅਮ ਵਿਖੇ ਕੀਤਾ ਹੋਵੇਗਾ ਜਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ

ਫਰੀਦਕੋਟ 18 ਨਵੰਬਰ, 2024 : ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ 19 ਨਵੰਬਰ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਵਾਈ ਜਾਵੇਗੀ, ਜਿਸ ਦੌਰਾਨ ਜ਼ਿਲ੍ਹੇ ਦੇ 1653 ਪੰਚ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਸਵੇਰੇ 11.30 ਵਜੇ ਆਪਣੇ

ਡੀਏਪੀ ਖਾਦ ਦੇ ਬਦਲ ਵੱਜੋ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ
  • ਸੰਜਮ ਨਾਲ ਖਾਂਦਾ,ਰਸਾਇਣ ਤੇ ਪਾਣੀ ਦੀ ਵਰਤੋਂ ਤੇ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਬਟਾਲਾ, 18 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਂਦਾ, ਰਸਾਇਣ ਤੇ ਪਾਣੀ ਦੀ ਸੰਜਮ ਨਾਲ

ਯੂਕੇ ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
  • ਗਲੋਬਲ ਸਿੱਖ ਕੌਂਸਲ ਵੱਲੋਂ ਇਸ ਇਤਿਹਾਸਕ ਪ੍ਰਾਪਤੀ ’ਤੇ ਲਾਰਡ ਇੰਦਰਜੀਤ ਸਿੰਘ ਨੂੰ ਵਧਾਈਆਂ

ਲੰਡਨ, 17 ਨਵੰਬਰ 2024 : ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂਕੇ ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦਾ ਚਿੱਤਰ ਵੈਸਟਮਿੰਸਟਰ, ਲੰਡਨ ਸਥਿਤ

ਇਜ਼ਰਾਇਲੀ ਹਮਲੇ 'ਚ 10 ਫਲਸਤੀਨੀਆਂ ਦੀ ਮੌਤ, 20 ਜ਼ਖ਼ਮੀ, ਪ੍ਰਧਾਨ ਮੰਤਰੀ ਨੇਤਨਯਾਹੂ ਦੇ ਘਰ ਵੱਲ ਸੁੱਟੇ ਬੰਬ

ਕਾਹਿਰਾ, 17 ਨਵੰਬਰ 2024 : ਉੱਤਰੀ ਇਜ਼ਰਾਈਲ ਦੇ ਸ਼ਹਿਰ ਕੈਸੇਰੀਆ ਵਿੱਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ ਵੱਲ ਦੋ ਫਲੈਸ਼ ਬੰਬ ਸੁੱਟੇ ਗਏ ਅਤੇ ਬਾਗ ਵਿੱਚ ਡਿੱਗ ਗਏ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਮਲੇ ਦੇ ਸਮੇਂ ਨਾ ਤਾਂ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਨਾ ਹੀ ਉਨ੍ਹਾਂ ਦਾ ਪਰਿਵਾਰ ਮੌਜੂਦ

ਕਾਂਗਰਸ ਪ੍ਰਧਾਨ ਖੜਗੇ ਨੇ ਭਾਜਪਾ 'ਤੇ ਲਗਾਇਆ ਵੱਡਾ ਦੋਸ਼, ਕਿਹਾ ਜਾਣਬੁੱਝ ਕੇ ਰਾਜ ਨੂੰ ਸਾੜਨਾ ਚਾਹੁੰਦੀ ਹੈ

ਨਵੀਂ ਦਿੱਲੀ, 17 ਨਵੰਬਰ 2024 : ਮਣੀਪੁਰ ਵਿੱਚ ਫਿਰ ਭੜਕੀ ਹਿੰਸਾ ਦੇ ਵਿਚਕਾਰ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਭਾਜਪਾ 'ਤੇ ਵੱਡਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਜਾਣਬੁੱਝ ਕੇ ਸਰਹੱਦੀ ਰਾਜ ਨੂੰ ਸਾੜਨਾ ਚਾਹੁੰਦੀ ਹੈ ਕਿਉਂਕਿ ਇਹ ਆਪਣੀ ਨਫ਼ਰਤ ਭਰੀ ਵੰਡ ਦੀ ਰਾਜਨੀਤੀ ਨੂੰ ਵਧਾਵਾ ਦਿੰਦੀ ਹੈ। ਖੜਗੇ ਨੇ ਕਿਹਾ ਕਿ ਸੂਬੇ ਦੇ ਲੋਕ ਨਾ ਕਦੇ ਭੁੱਲਣਗੇ ਅਤੇ

ਪੰਜਾਬ ਪੁਲਿਸ ਨੇ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ, ਇੱਕ ਪਿਸਤੌਲ ਬਰਾਮਦ
  • ਨੈਸ਼ਨਲ ਹਾਈਵੇਅ ’ਤੇ ਹਾਲ ਹੀ ਵਿੱਚ ਦੇਰ ਰਾਤ ਨੂੰ ਹੋਈਆਂ ਹਥਿਆਰਬੰਦ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ ‘ਸੱਤੀ ਗੈਂਗ’ : ਡੀਜੀਪੀ ਗੌਰਵ ਯਾਦਵ
  • ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਲੱਗੀ ਗੋਲੀ : ਐੱਸ.ਐੱਸ.ਪੀ. ਦੀਪਕ ਪਾਰੀਕ

ਚੰਡੀਗੜ੍ਹ, 17 ਨਵੰਬਰ 2024 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ
  • ਲੁਧਿਆਣਾ, ਮੋਗਾ ਅਤੇ ਫ਼ਤਹਿਗੜ੍ਹ ਸਾਹਿਬ ਦੇ 90 ਪਿੰਡਾਂ ਵਿੱਚ ਲਗਭਗ 13000 ਐਚ.ਐਫ. ਗਾਵਾਂ ਦੀ ਦੁੱਧ ਉਤਪਾਦਨ ਸਮਰੱਥਾ ਕੀਤੀ ਜਾਵੇਗੀ ਰਿਕਾਰਡ: ਗੁਰਮੀਤ ਸਿੰਘ ਖੁੱਡੀਆਂ
  • ਸਰਕਾਰ ਐਚ.ਐਫ. ਵੱਛਿਆਂ ਦੀ ਖ਼ਰੀਦ ਵਿੱਚ ਵੀ ਕਰੇਗੀ ਸਹਾਇਤਾ

ਚੰਡੀਗੜ੍ਹ, 17 ਨਵੰਬਰ 2024 : ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ

ਪੰਜਾਬੀ ਲੋਕ ਸੰਗੀਤ ਦੀ ਖੇਤਰੀ ਮਹਿਕ ਜਿਉਂਦੀ ਰੱਖਣ ਲਈ ਪੰਜਾਬੀ ਲੋਕ ਫਨਕਾਰਾਂ ਦੀ ਕਦਰ ਜ਼ਰੂਰੀ  :ਕੰਵਰ ਗਰੇਵਾਲ

ਲੁਧਿਆਣਾ, 17 ਨਵੰਬਰ (ਰਘਵੀਰ ਸਿੰਘ ਜੱਗਾ) : ਵੱਖਰੇ ਲੋਕ ਅੰਦਾਜ਼ ਦੇ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਬੀਤੀ ਸ਼ਾਮ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੰਜਾਬੀ ਲੋਕ ਸੰਗੀਤ ਦੀ ਖੇਤਰੀ ਮਹਿਕ ਜਿਉਂਦੀ ਰੱਖਣ ਲਈ ਲੋਕ ਫਨਕਾਰਾਂ ਦੀ ਕਦਰਦਾਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਖ਼ੁਸ਼ਬੂ