news

Jagga Chopra

Articles by this Author

ਹਸਪਤਾਲ ਤੇ ਅੱਗ ਸੁਰੱਖਿਆ ਵਿਸ਼ੇ ‘ਤੇ ਲਗਾਇਆ ਕੈਂਪ
  • ਹਸਪਤਾਲ ਸਟਾਫ ਨੇ ਕੀਤੀ ਪ੍ਰਾਇਮਰੀ ਫਾਇਰ ਮੋਕ ਡਰਿਲ

ਬਟਾਲਾ, 23 ਫਰਵਰੀ 2025 : ਸਥਾਨਕ ਫਾਇਰ ਬ੍ਰਿਗੇਡ ਵਲੋਂ “ਹਸਪਤਾਲ ਤੇ ਮੁੱਢਲੀ ਅੱਗ ਸੁਰੱਖਿਆ” ਵਿਸ਼ੇ ‘ਤੇ ਅਸ਼ਵਨੀ ਹਸਪਤਾਲ ਵਿਖੇ ਕੈਂਪ ਲਗਾਇਆ ਗਿਆ। ਇਸ ਮੌਕੇ ਫਾਇਰ ਅਫ਼ਸਰ ਨੀਰਜ ਸ਼ਰਮਾਂ ਤੇ ਰਾਕੇਸ਼ ਸ਼ਰਮਾਂ, ਹਰਬਖਸ਼ ਸਿੰਘ (ਪੋਸਟ ਵਾਰਡਨ ਸਿਵਲ ਡਿਫੈਂਸ ਤੇ ਆਪਦਾ ਮਿੱਤਰ) ਫਾਇਰ ਫਾਈਟਰਾਂ ਵਲੋਂ ਡਾ. ਅਸ਼ਵਨੀ, ਡਾ. ਦੀਪਾ

ਸ਼ੁਭਮ ਅਗਰਵਾਲ ਨੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਵੱਜੋਂ ਅਹੁਦਾ ਸੰਭਾਲਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਾਲ 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼੍ਰੀ ਸ਼ੁਭਮ ਅਗਰਵਾਲ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਐਸ.ਐਸ.ਪੀ. ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਤੇ ਜੁਰਮ ਮੁਕਤ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਨੇ

ਸਰਕਾਰੀ ਦਫ਼ਤਰਾਂ ਵਿੱਚ ਸਾਬਕਾ ਸੈਨਿਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ-ਡਿਪਟੀ ਕਮਿਸ਼ਨਰ

ਸ੍ਰੀ ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਸੈਨਿਕ ਬੋਰਡ ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜਿਥੇ ਬੋਰਡ ਵੱਲੋਂ ਕੀਤੇ ਕੰਮਾਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ

ਮਾਤਾ ਗੁਜਰੀ ਕਾਲਜ ਵਿਖੇ ਕਰਵਾਈ ਗਈ ਸਾਲਾਨਾ ਕਨਵੋਕੇਸ਼ਨ
  • ਵਿਦਿਆਰਥੀ ਅਣਥੱਕ ਮਿਹਨਤ ਅਤੇ ਧਾਰਮਿਕ ਨੈਤਿਕਤਾ ਨਾਲ ਆਪਣੇ ਉਦੇਸ਼ ਪ੍ਰਾਪਤੀ ਲਈ ਯਤਨਸ਼ੀਲ ਰਹਿਣ : ਇੰਜੀ. ਸੁਖਮਿੰਦਰ ਸਿੰਘ, ਜਗਦੀਪ ਸਿੰਘ ਚੀਮਾ 
  • 1147 ਵਿਦਿਆਰਥੀਆਂ ਨੇ ਪ੍ਰਾਪਤ ਕੀਤੀਆਂ ਡਿਗਰੀਆਂ ਅਤੇ 30 ਵਿਦਿਆਰਥੀਆਂ ਨੇ ਹਾਸਲ ਕੀਤੇ ਗੋਲਡ ਮੈਡਲ

ਸ੍ਰੀ ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਵਿਖੇ ਕਾਲਜ ਗਵਰਨਿੰਗ ਬਾਡੀ ਦੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਇਓਟੈਕਨੋਲੋਜੀ ਵਿਦਿਆਰਥੀਆਂ ਨੇ ਕੀਤਾ ਇੰਡਸ ਹਸਪਤਾਲ ਦਾ ਦੌਰਾ 

ਸ੍ਰੀ ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਇਓਟੈਕਨੋਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਡਾ. ਸਿਮਰਨ ਜੋਤ ਕੌਰ ਅਤੇ ਬੀਬਾ ਕੁਦਰਤਦੀਪ ਕੌਰ ਦੀ ਅਗਵਾਈ ਹੇਠ ਪਿੰਡ ਪੀਰਜੈਣ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਸਥਿਤ ਇੰਡਸ ਹਸਪਤਾਲ ਦਾ ਦੌਰਾ ਕੀਤਾ। ਇਹ ਦੌਰਾ ਵਿਦਿਆਰਥੀਆਂ ਨੂੰ ਆਧੁਨਿਕ ਹਸਪਤਾਲੀ

ਹਰਜੋਤ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ
  • ਕੈਬਨਿਟ ਮੰਤਰੀ ਵੱਲੋਂ ਨਾਜਾਇਜ਼ ਖਣਨ ਰੋਕਣ ਲਈ ਨਾਈਟ ਵਿਜ਼ਨ ਕੈਮਰੇ ਲਗਾਉਣ ਦੇ ਆਦੇਸ਼
  • ਹਰਜੋਤ ਬੈਂਸ ਵੱਲੋਂ ਆਨੰਦਪੁਰ ਸਾਹਿਬ ਇਲਾਕੇ ‘ਚ ਸਾਰੇ ਕਰੱਸ਼ਰਾਂ 'ਤੇ ਛਾਪੇ ਮਾਰਨ ਅਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ
  • ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਬਾਰੇ ਪਤਾ ਲਗਾਉਣ ਤੇ ਰਿਪੋਰਟ ਕਰਨ ਲਈ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਵੀ ਦਿੱਤੇ ਨਿਰਦੇਸ਼

ਚੰਡੀਗੜ੍ਹ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 26-27 ਫਰਵਰੀ ਨੂੰ ਫਿਰ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 22 ਫਰਵਰੀ 2025 : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪਹਾੜਾਂ ਵਿੱਚ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਮਹਿਸੂਸ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਐਲਾਨਿਆ ਗਿਆ ਹੈ। ਉਥੇ ਹੀ ਮੌਸਮ ਵਿਭਾਗ ਦੇ ਅਨੁਸਾਰ, 24 ਫਰਵਰੀ ਤੋਂ

ਤਰਨਤਾਰਨ 'ਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਹੋਈ ਗੋਲੀਬਾਰੀ, 1 ਬਦਮਾਸ਼ ਜ਼ਖਮੀ

ਤਰਨਤਾਰਨ, 22 ਫਰਵਰੀ 2025 : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖੁਵਾਸਪੁਰ ਨੇੜੇ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਈ। ਗੋਲੀਬਾਰੀ ਦੌਰਾਨ ਬਦਮਾਸ਼ ਦੀ ਲੱਤ 'ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਪੁਲਸ ਨੇ ਉਸ ਨੂੰ ਹਿਰਾਸਤ 'ਚ ਲੈ ਕੇ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ।

ਰਿਕਸ਼ਾ ਨਾਲ ਟਕਰਾ ਕੇ ਬਾਈਕ ਤੋਂ ਡਿੱਗੀਆਂ ਤਿੰਨ ਵਿਦਿਆਰਥਣਾਂ, ਪਿੱਛੇ ਤੋਂ ਆ ਰਹੇ ਟਰੱਕ ਨੇ ਕੁਚਲਿਆ, ਮੌਤ

ਸਾਦਾਬਾਦ, 22 ਫਰਵਰੀ 2025 : ਬਾਈਕ 'ਤੇ ਜਾ ਰਹੀਆਂ ਤਿੰਨ ਵਿਦਿਆਰਥਣਾਂ ਰਿਕਸ਼ਾ ਨਾਲ ਟਕਰਾ ਕੇ ਸੜਕ 'ਤੇ ਡਿੱਗ ਗਈਆਂ। ਪਿੱਛੇ ਤੋਂ ਆ ਰਹੇ ਟਰੱਕ ਨੇ ਤਿੰਨੋਂ ਵਿਦਿਆਰਥਣਾਂ ਨੂੰ ਕੁਚਲ ਦਿੱਤਾ, ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਾਈਕ ਸਵਾਰ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਆਗਰਾ ਰੈਫਰ ਕਰ ਦਿੱਤਾ ਗਿਆ। ਆਗਰਾ-ਅਲੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਸਾਦਾਬਾਦ ਕੋਤਵਾਲੀ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਚੰਡੀਗੜ੍ਹ, 22 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ ਰਹੀ ਹੈ। ਮਾਨਸਾ ਜ਼ਿਲ੍ਹੇ