news

Jagga Chopra

Articles by this Author

ਵਾਤਾਵਰਨ ਦੀ ਸਵੱਛਤਾ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ - ਡਿਪਟੀ ਕਮਿਸ਼ਨਰ
  • ਅੰਮ੍ਰਿਤਸਰ ਫੋਰਮ ਫਾਰ ਕਲੀਨ ਏਅਰ ਦੀ ਸ਼ੁਰੂਆਤ 

ਅੰਮ੍ਰਿਤਸਰ, 22 ਫਰਵਰੀ 2025 : ਵਾਤਾਵਰਨ ਦੀ ਸਵੱਛਤਾ ਲਈ ਸਾਂਝੇ ਤੌਰ ਤੇ ਕੰਮ ਕਰਨ ਦੇ ਯਤਨਾਂ ਲਈ ਸਥਾਪਤ ਕੀਤੀ ਗਈ ਅੰਮ੍ਰਿਤਸਰ ਫੋਰਮ ਫਾਰ ਕਲੀਨ ਏਅਰ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦਾ ਵੱਧ ਰਿਹਾ ਸੰਕਟ ਹਰ ਗੁਜ਼ਰਦੇ

ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਦਿੱਤੀ ਜਾ ਰਹੀ ਹੈ: ਵਿਧਾਇਕ ਡਾ.ਅਜੈ ਗੁਪਤਾ 

ਅੰਮ੍ਰਿਤਸਰ, 22 ਫਰਵਰੀ 2025 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸੀਵਰੇਜ ਸਿਸਟਮ ਵਿਛਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਗਲੀ ਗੁੱਜਾਰਾ ਲੋਹਗੜ੍ਹ, ਗਲੀ ਰਾਧਾ ਵੱਲਭ, ਸੁਰਮੇਨਸ਼ਾਹ ਕਟੜਾ ਦੂਲੋ, ਗਲੀਸ਼ੇਖਾ ਵਾਲੀ ਸ਼ਕਤੀ ਨਗਰ, ਸ਼ਾਸਤਰੀ ਮਾਰਕੀਟ ਅਤੇ

ਪੰਜਾਬ ਸਰਕਾਰ ਵੱਲੋਂ 3381 ਐਲੀਮੈਂਟਰੀ ਅਧਿਆਪਕਾਂ ਜਲਦੀ ਦਿੱਤੇ ਜਾਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 21 ਫ਼ਰਵਰੀ, 2025 : ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ

ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 
  • 55000 ਨਵੇਂ ਐਮ ਐਸ ਐਮ ਈਜ਼ ਦਰਜ ਹੋਏ ਇਨਵੈਸਟ ਪੰਜਾਬ ਪੋਰਟਲ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ’ਤੇ
  • ਸੂਬੇ ਦੇ ਪਿੰਡਾਂ ’ਚ 6000 ਖੇਡ ਮੈਦਾਨਾਂ ’ਚੋਂ 3000 ਮੈਦਾਨ ਮੁਕੰਮਲ, ਬਾਕੀ ਅਗਲੇ ਵਿੱਤੀ ਸਾਲ ਦੇ ਅਖੀਰ ਤੱਕ ਪੂਰੇ ਕਰ ਲਏ ਜਾਣਗੇ
  • ਛੱਪੜਾਂ ਦੀ ਸਫ਼ਾਈ ਅਤੇ ਸੁੰਦਰੀਕਰਨ ਦਾ ਕੰਮ ਜਾਰੀ 
  • ਕਿਰਤ ਵਿਭਾਗ ’ਚ ਫ਼ਾਰਮ 27 ਦਾ ਸਰਲੀਕਰਨ, ਤਿੰਨ ਮਹੀਨੇ ’ਚ 60 ਹਜ਼ਾਰ ਕਿਰਤੀਆਂ
ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ : ਹਰਦੀਪ ਮੁੰਡੀਆਂ
  • ਭਗਵੰਤ ਮਾਨ ਸਰਕਾਰ ਨੇ ਈ-ਆਕਸ਼ਨ ਰਾਹੀਂ 5000 ਕਰੋੜ ਦਾ ਮਾਲੀਆ ਲਿਆਂਦਾ, ਅਗਲੀ ਈ-ਆਕਸ਼ਨ ਛੇਤੀ
  • ਸਰਕਾਰ ਵੱਲੋਂ ਪ੍ਰਮੋਟਰਾਂ ਤੇ ਡਿਵੈਲਪਰਾਂ ਦੀ ਸਹੂਲਤ ਲਈ 2 ਸਫ਼ਲ ਕੈਂਪ ਲਾਉਣ ਬਾਅਦ ਹੁਣ ਤੀਸਰਾ ਮੈਗਾ ਕੈਂਪ ਜਲਦ
  • ਰੀਅਲ ਅਸਟੇਟ ਸੈਕਟਰ ਨੂੰ ਆਮ ਲੋਕਾਂ ਨੂੰ ਹਰ ਬਣਦੀ ਸਹੂਲਤ ਦੇਣ ਦੀ ਅਪੀਲ
  • 500 ਵਰਗ ਗਜ਼ ਤੱਕ ਦੇ ਗੈਰ-ਕਾਨੂੰਨੀ ਕਲੋਨੀਆਂ ਚ ਸਥਿਤ ਪਲਾਟਾਂ ਦੀ 28
ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ ਕੱਢਿਆ ਪੰਜਾਬੀ ਜਾਗ੍ਰਿਤੀ ਮਾਰਚ: ਮੋਹਿੰਦਰ ਭਗਤ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • ਮਾਰਚ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਕੀਤੀ ਸ਼ਮੂਲੀਅਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕਰ ਰਹੀ ਉਪਰਾਲੇ : ਅਮਨ ਅਰੋੜਾ
  • ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਿੱਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ : ਦੀਪਕ ਬਾਲੀ

ਜਲੰਧਰ, 21 ਫਰਵਰੀ 2025 :

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ
  • ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਹਰਜੋਤ ਬੈਂਸ ਨੇ ਮਾਂ-ਬੋਲੀ ਨੂੰ ਪਛਾਣ ਤੇ ਸੱਭਿਆਚਾਰ ਦੀ ਜੀਵਨ ਰੇਖਾ ਕਿਹਾ

ਚੰਡੀਗੜ੍ਹ, 21 ਫਰਵਰੀ 2025 : ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਪੁਰਜ਼ੋਰ

ਸ਼੍ਰੀਲੰਕਾ 'ਚ  ਯਾਤਰੀ ਟਰੇਨ ਹਾਥੀਆਂ ਦੇ ਝੁੰਡ ਨਾਲ ਟਕਰਾਈ, 6 ਹਾਥੀਆਂ ਦੀ ਮੌਤ 

ਹਬਰਾਨਾ, 21 ਫਰਵਰੀ, 2025 : ਸ਼੍ਰੀਲੰਕਾ ਦੇ ਹਬਰਾਨਾ ਇਲਾਕੇ 'ਚ ਵੀਰਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ। ਇਸ ਭਿਆਨਕ ਹਾਦਸੇ 'ਚ ਹਬਰਾਨਾ ਇਲਾਕੇ 'ਚ ਇਕ ਯਾਤਰੀ ਟਰੇਨ ਹਾਥੀਆਂ ਦੇ ਝੁੰਡ ਨਾਲ ਟਕਰਾ ਗਈ। ਟਰੇਨ ਨਾਲ ਟੱਕਰ ਇੰਨੀ ਜ਼ਬਰਦਸਤ ਸੀ ਕਿ 6 ਹਾਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਇਸ ਘਟਨਾ 'ਚ ਦੋ ਹੋਰ ਹਾਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ

ਵਿਜੀਲੈਂਸ ਬਿਊਰੋ ਨੇ ਜੇ.ਈ. ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਲੁਧਿਆਣਾ, 21 ਫਰਵਰੀ, 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ

ਪੀ ਏ ਯੂ ਵਿਖੇ ਆਈ ਸੀ ਏ ਆਰ ਦੀ ਮਦਦ ਨਾਲ ਜਾਰੀ 21-ਦਿਨਾ ਦਰਦ ਰੁੱਤ ਸਕੂਲ ਸਮਾਪਤ ਹੋਇਆ 

ਲੁਧਿਆਣਾ 21 ਫਰਵਰੀ, 2025 : ਪੀ ਏ ਯੂ ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿਚ ਆਈ.ਸੀ.ਏ.ਆਰ. ਦੁਆਰਾ ਪ੍ਰਾਯੋਜਿਤ ਕੀਤਾ ਗਿਆ 21 ਰੋਜ਼ਾ ਸਰਦ ਰੁੱਤ ਸਿਖਲਾਈ ਸਕੂਲ ਸਫਲਤਾ ਨਾਲ ਆਪਣੇ ਸਿਖ਼ਰ ਤੇ ਪੁੱਜਿਆ। ਸਮਾਪਤੀ ਸਮਾਰੋਹ ਵਿਚ ਵਿੱਚ ਪੀਏਯੂ ਦੇ ਨਿਰਦੇਸ਼ਕ ਖੋਜ ਡਾ  ਅਜਮੇਰ ਸਿੰਘ ਢੱਟ ਅਤੇ ਖੇਤੀਬਾੜੀ ਕਾਲਜ ਦੇ ਡੀਨ ਡਾ ਚਰਨਜੀਤ ਸਿੰਘ ਔਲਖ ਵਿਸ਼ੇਸ਼ ਤੌਰ ਤੇ ਮੌਜੂਦ