ਸ੍ਰੀ ਮੁਕਤਸਰ ਸਾਹਿਬ 21 ਫਰਵਰੀ 2025 : ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲਿਸ਼ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਮਲੋਟ ਵਿਖੇ ਪ੍ਰੋਜੈਕਟ ਜੀਵਨਜੋਤ—ਸੇਵ ਦਾ ਚਾਇਲਡਹੁਡ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਦ ਨੂੰ ਰੋਕਣ ਲਈ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ
news
Articles by this Author

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ 2025 : ਅੱਜ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਅਖ਼ਬਾਰਾਂ, ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰਾਂ ਨਾਲ ਪ੍ਰੈਸ ਮਿਲਣੀ ਕੀਤੀ। ਇਸ ਮੌਕੇ ਪੱਤਰਕਾਰ ਭਾਈਚਾਰੇ ਵੱਲੋਂ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਗਿਆ ਅਤੇ ਡਿਪਟੀ ਕਮਿਸ਼ਨਰ

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਵਲੋਂ ਵਿਸ਼ਵ ਸਮਾਜਿਕ ਨਿਆਂ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਉਪ ਕੁਲਪਤੀ, ਪ੍ਰੋ. (ਡਾ.) ਪ੍ਰਿਤਪਾਲ ਸਿੰਘ ਦੇ ਰਹਿਨੁਮਾਈ ਹੇਠ ਹੋਇਆ, ਜਿਸ

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਜਰੀ ਕਾਲਜ ਐਕਸ ਸਟੂਡੈਂਟ ਸੇਵਕ ਜਥੇ ਵਲੋਂ ਲਗਾਇਆ ਕੈਂਸਰ, ਹੱਡੀਆਂ ਤੇ ਅੱਖਾਂ ਦਾ ਫਰੀ ਚੈਕ ਕੈਪ ਦਸਨਾਮੀ ਅਖਾੜਾ ਸਰਹਿੰਦ ਸ਼ਹਿਰ ਵਿਖ਼ੇ ਲਗਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਲਖਵੀਰ ਸਿੰਘ ਰਾਏ, ਸੇਵਕ ਜਥੇ ਦੇ ਵਰਲਡ ਵਾਈਡ ਪ੍ਰਧਾਨ ਅਮਰ ਸਿੰਘ ਕਨੇਡਾ, ਸਰਪ੍ਰਤ ਹਰਪਾਲ ਸਿੰਘ ਚੀਮਾ, ਅਮਰਜੀਤ ਸਿੰਘ ਬੰਟੀ

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਬਣੀਆ ਪੇਂਡੂ ਸਿਹਤ ਸਫਾਈ ਤੇ ਪੋਸ਼ਣ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹਨਾਂ ਮੀਟਿੰਗਾਂ ਵਿੱਚ ਵਿਭਾਗ ਵੱਲੋਂ ਚਲਾਏ ਜਾ ਰਹੇ

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸ਼ੁੱਧ ਅਤੇ ਸੁੰਦਰ ਲਿਖਤ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਕੁੱਲ 79 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਕੌਮਾਂਤਰੀ ਮਾਤ ਭਾਸ਼ਾ ਦਿਵਸ ਸਬੰਧੀ ਜਾਗਰੂਕਤਾ ਰੈਲੀ ਵੀ

- ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
- ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀ.ਜੀ.ਪੀ. ਗੌਰਵ ਯਾਦਵ
- ਅਗਲੇਰੀ ਜਾਂਚ ਜਾਰੀ ਅਤੇ ਹੋਰ

ਅਜਨਾਲਾ 21 ਫਰਵਰੀ 2025 : ਕੁਝ ਮਹੀਨੇ ਪਹਿਲਾਂ ਇੱਥੋਂ ਨੇੜਲੇ ਪਿੰਡ ਅੰਬ ਕੋਟਲੀ ਦੇ ਇੱਕ ਪਰਿਵਾਰ ਵਿੱਚੋਂ ਚਾਰ ਜੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ , ਦੇ ਪਰਿਵਾਰ ਨੂੰ ਅੱਜ ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ। ਉਹਨਾਂ ਇਸ ਮੌਕੇ ਦੱਸਿਆ ਕਿ ਪਰਿਵਾਰ ਦੀ ਆਰਥਿਕ

- ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ।
ਅੰਮਿਤਸਰ 21 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ

ਅੰਮ੍ਰਿਤਸਰ, 21 ਫਰਵਰੀ 2025 : ਚੇਅਰਪਰਸਨ ਕੇਂਦਰੀ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨਵੀਂ ਦਿੱਲੀ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਸੀ.ਬੀ.ਐਸ.ਸੀ. ਮਾਨਤਾ ਪ੍ਰਾਪਤ ਸਕੂਲਾਂ ਵਿੱਚ ਮਿਤੀ 15 ਫਰਵਰੀ ਤੋਂ 4 ਅਪ੍ਰੈਲ 2025 ਤੱਕ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ