news

Jagga Chopra

Articles by this Author

ਅੰਮ੍ਰਿਤਪਾਲ ਦੀ ਮੈਂਬਰਸ਼ਿਪ 'ਤੇ ਸੰਕਟ, ਹਾਈਕੋਰਟ ਨੇ ਕੇਂਦਰ ਨੂੰ ਪੁੱਛਿਆ ਕੀ ਉਸ ਨੇ ਸੀਟ ਖਾਲੀ ਐਲਾਨਣ ਲਈ ਕਮੇਟੀ ਬਣਾਈ ਸੀ ਜਾਂ ਨਹੀਂ

ਚੰਡੀਗੜ੍ਹ, 21 ਫਰਵਰੀ 2025 : ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਨੂੰ ਅਪੀਲ ਕੀਤੀ ਸੀ ਕਿ ਉਹ ਜੇਲ੍ਹ ਤੋਂ ਬਾਹਰ ਆ ਕੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ। ਇਸ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਉਸ ਦੀ ਸੀਟ ਖਾਲੀ ਐਲਾਨਣ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਪਟੀਸ਼ਨ ਦੀ ਸੁਣਵਾਈ ਦੌਰਾਨ

ਸਿਹਤ ਵਿਭਾਗ ਵਲੋਂ ਗੈਰ ਸੰਚਾਰੀ ਰੋਗਾ ਦੀ ਰੋਕਥਾਮ ਲਈ ਸਕਰੀਨਿੰਗ ਮੁਹਿੰਮ ਸ਼ੁਰੂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ,  21 ਫਰਵਰੀ 2025 : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਾਪਤ ਦਿਸ਼ਾ - ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ, ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਜਿਲੇ ਦੇ ਵਿੱਚ ਗੈਰ ਸੰਚਾਰੀ ਰੋਗਾਂ ਵਿਰੁੱਧ ਸ਼ੁਰੂ ਕੀਤੀ ਗਈ ਸਕਰੀਨਿੰਗ ਮੁਹਿੰਮ ਬਾਰੇ ਬਲਾਕਾਂ ਦੇ ਸੀਨੀਅਰ

30 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਦੀ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਕੀਤੀ ਜਾਵੇਗੀ ਵਿਸ਼ੇਸ਼ ਜਾਂਚ :  ਸਿਵਲ ਸਰਜਨ ਡਾ ਦਵਿੰਦਰਜੀਤ ਕੌਰ 

ਸ੍ਰੀ ਫਤਿਹਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) :  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਸਿਹਤ ਵਿਭਾਗ ਵੱਲੋਂ "ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼" ਤਹਿਤ 20 ਫਰਵਰੀ ਤੋਂ 31 ਮਾਰਚ ਤੱਕ ਵਿਸ਼ੇਸ਼ ਮੁਹਿੰਮ

ਪੰਜਾਬ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 60-70 ਨਵੇਂ ਚਿਹਰਿਆਂ ਨੂੰ ਲਿਆਉਣ ਲਈ ਦ੍ਰਿੜ : ਰਾਜਾ ਵੜਿੰਗ

ਚੰਡੀਗੜ੍ਹ, 20 ਫਰਵਰੀ 2025 : ਚੰਡੀਗੜ੍ਹ ਵਿਖੇ ਪੰਜਾਬ ਯੂਥ ਕਾਂਗਰਸ ਦੀ ਸੂਬਾ ਪੱਧਰੀ ਕਾਰਜਕਰਨੀ ਮੀਟਿੰਗ ਹੋਈ। ਇਸ ਮਿਲਣੀ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸਮਾਜ ਦੀ ਬਿਹਤਰੀ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ‘ਤੇ ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਸ਼੍ਰੀ ਰਵਿੰਦਰ ਉੱਤਮ ਰਾਓ ਡਾਲਵੀ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ

ਹਾਈ ਕੋਰਟ ਵੱਲੋਂ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਆਰਟੀਈ ਤਹਿਤ 25 ਪ੍ਰਤੀਸ਼ਤ ਸੀਟਾਂ ਰਾਖਵੀਆਂ ਕਰਨ ਦੇ ਨਿਰਦੇਸ਼

ਚੰਡੀਗੜ੍ਹ, 20 ਫਰਵਰੀ 2025 : ਪੰਜਾਬ-ਹਰਿਆਣਾ ਹਾਈ ਕੋਰਟ ਨੇ ਆਰਥਿਕ ਤੌਰ 'ਤੇ ਪਛੜੇ ਵਰਗ (ਗਰੀਬ ਪਰਿਵਾਰਾਂ) ਦੇ ਬੱਚਿਆਂ ਲਈ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ 25 ਫੀਸਦੀ ਸੀਟਾਂ ਰਾਖਵੀਆਂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਨਾਲ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਜਨਹਿਤ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦੇ

ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਭਰਤੀ ਪਰਚੀਆਂ ਦੀਆਂ ਕਾਪੀਆਂ ਵੰਡਣ ਨੂੰ ਬੰਦ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ, 20 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਅੱਜ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਪਰਚੀਆਂ ਵੰਡਣ ਦਾ ਕੰਮ ਬੰਦ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਹੁਣ ਤੱਕ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ 33 ਲੱਖ ਫਾਰਮ ਵੰਡੇ ਜਾ ਚੁੱਕੇ ਹਨ। ਪਾਰਲੀਮਾਨੀ ਬੋਰਡ, ਜਿਸਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ, ਇੱਕ ਪਿਸਤੌਲ ਬਰਾਮਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਹਾਲ ਹੀ ਵਿੱਚ ਭੀਖੀ ਵਿਖੇ ਹੋਏ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਦੋਸ਼ੀ ਸੁਖਚੈਨ ਉਰਫ਼ ਭੁਜੀਆ ਨੂੰ ਕੀਤਾ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ
  • ਅਗਲੇਰੀ ਜਾਂਚ ਜਾਰੀ: ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ

ਚੰਡੀਗੜ੍ਹ, 20 ਫਰਵਰੀ 2025 : ਮੁੱਖ ਮੰਤਰੀ

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ

ਜਲੰਧਰ ‘ਚ ਵਾਪਰੇ ਸੜਕ ਹਾਦਸੇ ‘ਚ ਦੋ ਨੌਜਾਵਨਾਂ ਦੀ ਮੌਤ

ਜਲੰਧਰ, 20 ਫਰਵਰੀ 2025 : ਸ਼ਹਿਰ ਦੇ ਫੁੱਟਬਾਲ ਚੌਂਕ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਪੰਕਜ ਕੁਮਾਰ (31), ਮੋਹਿਤ ਕੁਮਾਰ (30) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਫੁੱਟਬਾਲ ਚੌਂਕ ਵਿੱਚ ਹਸਪਤਾਲ ਨੇੜੇ ਪੁੱਜੇ ਤਾਂ ਇੱਕ

ਪਨਾਮਾ ਦੇ ਹੋਟਲ ਵਿੱਚ 300 ਲੋਕ, 171 ਲੋਕ ਸਵੈ-ਇੱਛਾ ਨਾਲ ਆਪਣੇ ਦੇਸ਼ਾਂ ਨੂੰ ਵਾਪਸ ਜਾਣ ਲਈ ਤਿਆਰ 

ਪਨਾਮਾ ਸਿਟੀ, 20 ਫਰਵਰੀ 2025 : ਅਮਰੀਕਾ ਤੋਂ ਕੱਢੇ ਗਏ 300 ਲੋਕਾਂ ਨੂੰ ਪਨਾਮਾ ਦੇ ਇਕ ਹੋਟਲ ’ਚ ਹਿਰਾਸਤ ’ਚ ਰੱਖਿਆ ਗਿਆ ਹੈ। ਇਨ੍ਹਾਂ ’ਚ ਭਾਰਤ, ਈਰਾਨ, ਨੇਪਾਲ, ਸ੍ਰੀਲੰਕਾ, ਪਾਕਿਸਤਾਨ, ਅਫ਼ਗਾਨਿਸਤਾ, ਚੀਨ ਆਦਿ ਦੇ ਲੋਕ ਸ਼ਾਮਲ ਹਨ। ਅੰਤਰਰਾਸ਼ਟਰੀ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਵਤਨ ਵਾਪਸੀ ਲਈ ਇੰਤਜ਼ਾਮ ਕੀਤੇ ਜਾ ਰਹੇ ਹਨ। ਇਨ੍ਹਾਂ ’ਚੋਂ 171 ਲੋਕ ਸਵੈ-ਇੱਛਾ