news

Jagga Chopra

Articles by this Author

ਜਿਲ੍ਹੇ ਵਿੱਚ ਪ੍ਰੀਗਾਬਾਲਿਨ ਦਵਾਈ ਦੀ ਰੋਕ ਲਈ ਕੀਤੀ ਛਾਪੇਮਾਰੀ-ਡਿਪਟੀ ਕਮਿਸ਼ਨਰ
  • 2 ਫਰਮਾਂ ਦੇ 15 ਦਿਨ ਲਈ ਲਾਇਸੰਸ ਮੁਅੱਤਲ ਅਤੇ 2 ਫਰਮਾਂ ਨੂੰ ਜਾਰੀ ਕੀਤੇ ਕਾਰਨ ਦੱਸੋਂ ਨੋਟਿਸ
  • ਡਿਪਟੀ ਕਮਿਸ਼ਨਰ ਵੱਲੋਂ ਦਵਾਈ ਵਿਕਰੇਤਾ ਨੂੰ ਪਾਬੰਦੀਸ਼ੁਦਾ ਦਵਾਈਆਂ ਨਾ ਰੱਖਣ ਦੀ ਅਪੀਲ

ਫਰੀਦਕੋਟ 24 ਸਤੰਬਰ 2024 : ਜਿਲ੍ਹੇ ਵਿੱਚ ਪ੍ਰੀਗਾਬਾਲਿਨ ਦਵਾਈ ਤੇ ਲਗਾਈ ਮੁਕੰਮਲ ਰੋਕ ਨੂੰ ਅਮਲੀ ਜਾਮਾ ਦੇਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਸੰਤਬਰ ਮਹੀਨੇ ਦੌਰਾਨ ਡਰੱਗ ਕੰਟਰੋਲ ਅਫਸਰ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ : ਡਿਪਟੀ ਕਮਿਸ਼ਨਰ
  • ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਫਰੀਦਕੋਟ ਨੇ ਕੀਤੀ ਮੀਟਿਗ

ਫਰੀਦਕੋਟ 24 ਸਤੰਬਰ 2024 : ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ

ਇਮਾਨਦਾਰੀ ਅਤੇ ਸ਼ਿਦਤ ਦੇ ਨਾਲ ਲੋਕਾਂ ਦੇ ਕੰਮ ਕਰਾਂਗੇ ਤਾਂ ਜੋ ਪੰਜਾਬ ਨੂੰ ਰੰਗਲਾ ਬਣਾ ਸਕੀਏ : ਕੈਬਨਿਟ ਮੰਤਰੀ ਸੌਦ
  • ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ  ਵੱਲੋਂ ਪੰਜਾਬ ਵਾਸੀਆਂ ਨੂੰ ਅਪੀਲ ਜੋ ਵੀ ਸਰਪੰਚੀ ਲਈ ਉਮੀਦਵਾਰ ਚੁਣੋਗੇ ਉਹ ਪੂਰੀ ਤਰ੍ਹਾਂ ਯੋਗ ਹੋਵੇ
  • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ

ਖੰਨਾ, 24 ਸਤੰਬਰ 2024 : ਪੇਂਡੂ ਵਿਕਾਸ ਅਤੇ ਪੰਚਾਇਤਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਲੇਬਰ, ਪ੍ਰਾਹੁਣਚਾਰੀ

ਮੈਂ ਸੱਤਾ ਹਾਸਲ ਕਰਨ ਲਈ ਵੋਟਾਂ ਮੰਗਣ ਨਹੀਂ ਆਇਆ, ਸਗੋਂ ਮੁੱਖ ਮੰਤਰੀ ਦਾ ਅਹੁਦਾ ਛੱਡ ਤੁਹਾਡੀ ਸੇਵਾ ਕਰਨ ਆਇਆ ਹਾਂ : ਕੇਜਰੀਵਾਲ

ਰਾਣੀਆ, 24 ਸਤੰਬਰ 2024 : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਰਾਣੀਆ ਵਿਧਾਨ ਸਭਾ ਤੋਂ ਪਾਰਟੀ ਦੇ ਉਮੀਦਵਾਰ ਹੈਪੀ ਰਣੀਆ ਦੇ ਸਮਰਥਨ ਵਿੱਚ ਇੱਕ ਮੈਗਾ ਰੋਡ ਸ਼ੋਅ ਕੀਤਾ। ਇਸ ਦੌਰਾਨ ਇਕੱਠੇ ਹੋਏ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਸਮਰਥਕਾਂ ਨੇ ‘ਹਰਿਆਣਾ ਦੀ ਹਾਲਤ ਬਦਲੇਗੀ, ਕੇਜਰੀਵਾਲ ਹੁਣ

ਪੰਜਾਬ ਵਿੱਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਨਾਲ ਹੋ ਚੁੱਕੀ ਹੈ ਫੇਲ੍ਹ : ਗੁਰਜੀਤ ਔਜਲਾ 
  • ਕੰਗੜਾ ਰਨੌਤ ਨੂੰ ਨਹੀਂ ਲੈਣਾ ਚਾਹੀਦਾ ਬਹੁਤਾ ਸੀਰੀਅਸ : ਗੁਰਜੀਤ ਸਿੰਘ ਔਜਲਾ 
  • ਉਹਨੇ ਬੋਲਿਆ ਜਾਂਦਾ ਤਖਤ ਸ੍ਰੀ ਹਜੂਰ ਸਾਹਿਬ ਹੈਲੋ ਦੇ ਲਈ ਸਪੈਸ਼ਲ ਟ੍ਰੇਨ ਅਤੇ ਫਲਾਈਟ ਦੀ ਦੁਬਾਰਾ ਉੱਠੀ ਮੰਗ 

ਅੰਮ੍ਰਿਤਸਰ, 24 ਸਤੰਬਰ 2024 : ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਹੀ ਆਪਣੇ ਮੰਤਰੀਆਂ ਦਾ ਫੇਰ ਬਦਲ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਹੁਣ ਗੁਰਜੀਤ ਸਿੰਘ

ਪੰਜਾਬ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ : ਭਗਵੰਤ ਮਾਨ  
  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ‘ਚ 586 ਨਵੇਂ ਉਮੀਦਵਾਰਾਂ ਦਾ ਕੀਤਾ ਸੁਆਗਤ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ
  • 558 ਏ.ਐਨ.ਐਮਜ਼ ਦੀ ਭਰਤੀ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਸਬੰਧੀ ਸੇਵਾਵਾਂ ਨੂੰ ਮਿਲੇਗਾ ਵੱਡਾ ਹੁਲਾਰਾ
  • ਸਿਹਤ ਵਿਭਾਗ ਦੀ ਮਜ਼ਬੂਤੀ ਲਈ ਡਾਕਟਰਾਂ ਦੀਆਂ
ਮਨੁੱਖਤਾ ਦੀ ਸਫਲਤਾ ਸਾਡੀ ਸਮੂਹਿਕ ਸ਼ਕਤੀ ਵਿੱਚ ਹੈ : ਪੀਐਮ ਮੋਦੀ 

ਵਾਸਿੰਗਟਨ, 24 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ‘ਤੇ ਹਨ। ਸੰਯੁਕਤ ਰਾਸ਼ਟਰ ਵਿੱਚ ਬੋਲਦੇ ਹੋਏ, ਪੀਐਮ ਨੇ ਕਿਹਾ ਕਿ ਮਨੁੱਖਤਾ ਦੀ ਸਫਲਤਾ ਸਾਡੀ ਸਮੂਹਿਕ ਸ਼ਕਤੀ ਵਿੱਚ ਹੈ। ਜੰਗ ਦੇ ਮੈਦਾਨ ਵਿੱਚ ਨਹੀਂ। ਗਲੋਬਲ ਸੰਸਥਾਵਾਂ ਵਿੱਚ ਸੁਧਾਰ ਵਿਸ਼ਵ ਸ਼ਾਂਤੀ ਅਤੇ ਵਿਕਾਸ ਲਈ ਮਹੱਤਵਪੂਰਨ ਹਨ। ਸੁਧਾਰ ਸਾਰਥਕਤਾ ਦੀ ਕੁੰਜੀ ਹੈ। ਪ੍ਰਧਾਨ ਮੰਤਰੀ ਨੇ ਸੰਯੁਕਤ

ਖੇਡਾਂ ਵਤਨ ਪੰਜਾਬ ਦੀਆਂ 2024, ਵੱਖ-ਵੱਖ ਖੇਡ ਮੈਦਾਨਾਂ 'ਚ ਦਿਲ ਖਿੱਚਵੇਂ ਮੁਕਾਬਲੇ ਹੋਏ

ਲੁਧਿਆਣਾ, 24 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ ,ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖੋ-ਖੋ, ਕਬੱਡੀ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਫਲਸਫੇ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ : ਬਲਵਿੰਦਰ ਸਿੰਘ ਭੂੰਦੜ
  • ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ’ਤੇ ਕੀਤਾ ਵਿਸ਼ਾਲ ਗੁਰਮਤਿ ਸਮਾਗਮ
  • ਸੁਧਾਰ ਲਹਿਰ ਦੇ ਆਗੂਆਂ ਸਮੇਤ ਸਾਰੇ ਅਕਾਲੀ ਇਕ ਦੂਜੇ ਖਿਲਾਫ ਬੋਲਣ ਨਾਲੋਂ ਦਿੱਲੀ ਦੇ ਖਿਲਾਫ ਆਵਾਜ਼ ਬੁਲੰਦ ਕਰਨ: ਬਲਵਿੰਦਰ ਸਿੰਘ ਭੂੰਦੜ

ਪਟਿਆਲਾ, 24 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਿਹਾ

ਪੰਜਾਬੀ ਮੂਲ ਦੀ ਨੂਰ ਰੰਧਾਵਾ ਬਣੀ ‘ਮਿਸ ਇੰਡੀਆ ਨਿਊਜ਼ੀਲੈਂਡ’  

ਔਕਲੈਂਡ, 24 ਸਤੰਬਰ 2024 : ਵਿਸ਼ਵ ਭਰ ਦੇ ਵਿਚ ਸੁੰਦਰਤਾ ਮੁਕਾਬਲੇ ਸਿਰਫ ਸੂਰਤਾਂ ਤੱਕ ਹੀ ਸੀਮਿਤ ਨਹੀਂ ਹੁੰਦੇ ਵੱਖ-ਵੱਖ ਪਰਖ ਪੜਾਵਾਂ ਦੇ ਵਿਚੋਂ ਨਿਕਲ ਕੇ ਆਖਿਰ ਅੰਤਿਮ ਗੇੜ ਦੇ ਵਿਚ ਜੱਜਾਂ ਦੇ ਸਾਹਮਣੇ ਜਿੱਥੇ ਤੁਸੀਂ ਆਪਣੀ ਸੀਰਤ ਤੇ ਸੁੰਦਰਤਾ ਦੇ ਰਾਹੀਂ ਆਪਣਾ ਸਭਿਆਚਾਰ ਪੇਸ਼ ਕਰਨਾ ਹੁੰਦਾ ਹੈ ਉਥੇ ਤੁਹਾਡੀ ਸਿਆਣਪ ਪਰਖਣ ਲਈ ਸਵਾਲ ਵੀ ਪੁੱਛੇ ਜਾਂਦੇ ਹਨ। ਬੀਤੇ ਦਿਨੀਂ