ਚੰਡੀਗੜ੍ਹ, 19 ਮਈ 2025 : ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਵਿਭਾਗਾਂ 'ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ 31 ਜਣਿਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਤੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ
news
Articles by this Author

ਗੁਰਦਾਸਪੁਰ, 19 ਮਈ 2025 : ਗੁਰਦਾਸਪੁਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਸੂਸੀ ਵਿਰੋਧੀ ਓਪਰੇਸ਼ਨ ਦੌਰਾਨ, ਰਾਸ਼ਟਰ ਦੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਸੈਨਿਕ ਜਾਣਕਾਰੀ ਲੀਕ ਕਰਨ ਵਿੱਚ ਸ਼ਾਮਲ ਸਨ। ਸੋਮਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਸ ਕਾਰਵਾਈ

ਚੰਡੀਗੜ੍ਹ, 19 ਮਈ, 2025 : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਪੂਰੇ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਸ ਅਨੁਸਾਰ ਜ਼ਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ

- ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਰਾਜਪਾਲ ਨੂੰ ਮਿਲਿਆ ਪੰਜਾਬ ਭਾਜਪਾ ਦਾ ਵਫ਼ਦ
- ਮਜੀਠੀਆ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਦਿੱਲੀ ਸ਼ਰਾਬ ਘੁਟਾਲੇ ਦੀ ਜਾਂਚ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਜਾਵੇ : ਸੁਨੀਲ ਜਾਖੜ
ਚੰਡੀਗੜ੍ਹ, 19 ਮਈ 2025 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਦੁਹਰਾਇਆ ਕਿ ਭਗਵੰਤ ਮਾਨ ਦੀ ਸਰਕਾਰ ਨੂੰ ਆਪ ਦੇ ਦਿੱਲੀ ਅਧਾਰਤ ਨੇਤਾਵਾਂ

ਰਤਨਾਗਿਰੀ, 19 ਮਈ, 2025 : ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਕਾਰ ਵਿੱਚ ਸਫ਼ਰ ਕਰ ਰਹੇ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਾਰ ਸੁੱਕੀ ਨਦੀ ਵਿੱਚ ਡਿੱਗ ਗਈ। ਇਸ ਤੋਂ ਇਲਾਵਾ ਦੋ ਲੋਕ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੀ

ਚੰਡੀਗੜ੍ਹ, 18 ਮਈ, 2025 : ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਪੰਜਾਬ ਵਿੱਚ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਦੇ ਅੱਤਵਾਦੀ ਮਾਡਿਊਲ ਦਾ ਬਲੂਪ੍ਰਿੰਟ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨਾਲ ਸਾਂਝਾ ਕੀਤਾ ਹੈ। ਇਸ ਰਾਹੀਂ, ਐਫਬੀਆਈ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਸਮੇਂ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 32 ਅੱਤਵਾਦੀ

ਰੋਹਤਾਸ, 18 ਮਈ 2025 : ਬਿਹਾਰ ਦੇ ਨਵਾਦਾ ਜ਼ਿਲ੍ਹੇ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿੱਥੇ ਵਿਆਹ ਤੋਂ ਵਾਪਸ ਆ ਰਹੀ ਇੱਕ ਕਾਰ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਵਿਆਹ ਦੀ ਖੁਸ਼ੀ ਇੱਕ ਪਲ ਵਿੱਚ ਸੋਗ ਵਿੱਚ ਬਦਲ ਗਈ। ਜਾਣਕਾਰੀ ਅਨੁਸਾਰ

ਚੰਡੀਗੜ੍ਹ, 18 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ‘ਚ ਅੱਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ

ਚੰਡੀਗੜ੍ਹ, 18 ਮਈ 2025 : ਪਿਛਲੇ ਕੁੱਝ ਦਿਨਾਂ ਤੋਂ ਸੂਬੇ ਵਿੱਚ ਗਰਮੀ ਨੇ ਸਾਰੇ ਰਿਕਾਰਡਤੋੜ ਦਿੱਤੇ ਹਨ, ਗਰਮੀ ਦੇ ਵਧਣ ਕਾਰਨ ਸਿਹਤ ਵਿਭਾਗ ਵੱਲੋਂ ਵੀ ਕਈ ਤਰ੍ਹਾਂ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗਰਮੀ ਵਧਣ ਕਾਰਨ ਸੂਬੇ ਦੇ ਲੋਕ ਵੀ ਕਾਫੀ ਪ੍ਰੇਸ਼ਾਨ ਹਨ ਅਤੇ ਬਜ਼ਾਰਾਂ ਵਿੱਚ ਵੀ ਸੰਨਾਟਾ ਛਾਇਆ ਹੋਇਆ ਹੈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਜਾਣਕਾਰੀ

ਅੰਮ੍ਰਿਤਸਰ, 18 ਮਈ 2025 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਕਾਰਵਾਈ ਕਰਦਿਆਂ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਅੰਤਰਰਾਸ਼ਟਰੀ ਨਾਰਕੋ ਕਾਰਟੈਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ 10.248 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ