news

Jagga Chopra

Articles by this Author

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ
  • ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ 28 ਫਰਵਰੀ ਤੱਕ ਏਜੰਟ ਨਿਯੁਕਤ ਕਰਨ ਲਈ ਚਿੱਠੀ ਲਿਖੀ

ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਮਾਨਤਾ

ਜਲੰਧਰ ਪੁਲਿਸ ਵਲੋਂ ਬੰਬੀਹਾ ਗਰੁੱਪ ਦਾ ਸ਼ੂਟਰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਜਲੰਧਰ, 20 ਫਰਵਰੀ 2025 : ਜਲੰਧਰ ਦਿਹਾਤੀ ਪੁਲਿਸ ਨੇ ਬਦਨਾਮ ਬੰਬੀਹਾ ਗੈਂਗ ਦੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕੀਤੇ ਹਨ। ਇਹ ਗ੍ਰਿਫ਼ਤਾਰੀ ਥਾਣਾ ਮਕਸੂਦਾਂ ਅਧੀਨ ਪਿੰਡ ਲਿੱਧੜਾਂ ਵਿੱਚ ਇੱਕ ਰਣਨੀਤਕ ਕਾਰਵਾਈ ਦੌਰਾਨ ਕੀਤੀ ਗਈ ਹੈ। ਫੜੇ ਗਏ ਵਿਅਕਤੀ ਦੀ ਪਛਾਣ ਅਮਨ ਕੁਮਾਰ ਉਰਫ ਗੋਲਡਨ ਪੁੱਤਰ ਗੁਲਾਬ ਚੰਦ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਪਿੰਡ

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ
  • ਵਿਦਿਆਰਥੀਆਂ ਤੋਂ ਜ਼ਿੰਦਗੀ ਵਿੱਚ ਮਿੱਥੇ ਟੀਚਿਆਂ ਬਾਰੇ ਪੁੱਛਿਆ
  • ਭਵਿੱਖੀ ਯੋਜਨਾਵਾਂ ਅਤੇ ਟੀਚਿਆਂ ਬਾਰੇ ਜਾਣਨ ਲਈ ਵਿਦਿਆਰਥੀਆਂ ਨੂੰ ਆਨਲਾਈਨ ਫਾਰਮ ਭੇਜਿਆ: ਹਰਜੋਤ ਬੈਂਸ
  • ਫਾਰਮ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਦਿਆਰਥੀਆਂ ਨੂੰ 'ਸ਼ੁਭਕਾਮਨਾਵਾਂ' ਵਾਲਾ ਸੰਦੇਸ਼ ਵੀ ਭੇਜਿਆ

ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ

ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • 3 ਕਿਲੋ ਹੈਰੋਇਨ ਦੀ ਹੋਰ ਬਰਾਮਦਗੀ ਨਾਲ, ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 13 ਕਿਲੋਗ੍ਰਾਮ ਤੱਕ ਪਹੁੰਚੀ: ਡੀਜੀਪੀ ਗੌਰਵ ਯਾਦਵ
  • ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਹੋਰ ਜਾਂਚ ਜਾਰੀ

ਅੰਮ੍ਰਿਤਸਰ, 20 ਫਰਵਰੀ 2025

ਵਿਜੀਲੈਂਸ ਵੱਲੋਂ  30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਗ੍ਰਿਫ਼ਤਾਰ

ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ

ਸਖੀ ਵਨ ਸਟਾਪ ਕੇਂਦਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਸਾਨੀਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਸਾਨੀਪੁਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਪੁਲਿਸ ਫੈਸਲੀਟੇਟ ਅਫਸਰ ਸੁਮਨਜੀਤ ਕੌਰ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ

ਸਾਈਬਰ ਠੱਗੀ ਦੇ 27 ਮਾਮਲਿਆਂ ਵਿੱਚ 50 ਲੱਖ ਰੁਪਏ ਕਰਵਾਏ ਵਾਪਸ : ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) :  ਦਿਨੋਂ ਦਿਨ ਵੱਧ ਰਹੇ ਸਾਇਬਰ ਠੱਗੀ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਸਾਈਬਰ ਠੱਗੀ ਦੇ 27 ਮਾਮਲਿਆਂ ਵਿੱਚ ਲਗਭਗ 50 ਲੱਖ ਰੁਪਏ ਪੀੜ੍ਹਤ ਵਿਅਕਤੀਆਂ ਨੂੰ ਵਾਪਸ ਦਿਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹਾ

ਮਾਤਾ ਗੁਜਰੀ ਕਾਲਜ ਦੀ ਸਾਲਾਨਾ ਕਨਵੋਕੇਸ਼ਨ 22 ਫਰਵਰੀ ਨੂੰ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਵਿਖੇ ਕਾਲਜ ਦੀ ਸਾਲਾਨਾ ਕਨਵੋਕੇਸ਼ਨ 22 ਫਰਵਰੀ ਨੂੰ ਸਵੇਰੇ 10 ਵਜੇ ਕਾਲਜ ਦੇ ਭਾਈ ਨੰਦ ਲਾਲ ਆਡੀਟੋਰੀਅਮ ਵਿਖੇ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਕਾਲਜ ਵਿਖੇ 22 ਫਰਵਰੀ ਦਿਨ ਸ਼ਨੀਵਾਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਭਾਸ਼ਾਵਾਂ ਦੀ ਮਹੱਤਤਾ ਬਾਰੇ ਭਾਸ਼ਣ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ  ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਉਂਦੇ ਹੋਏ ਭਾਸ਼ਾਵਾਂ ਦੀ ਮਹੱਤਤਾ ਬਾਰੇ ਇੱਕ ਮਹੱਤਵਪੂਰਨ ਵਿਆਖਿਆਨ ਆਯੋਜਿਤ ਕੀਤਾ। ਇਸ ਸਮਾਗਮ ਵਿੱਚ  ਭਾਸ਼ਾ ਦੇ ਪ੍ਰਸਿੱਧ ਵਿਦਵਾਨ ਡਾ. ਰਾਜੇਸ਼ ਸ਼ਰਮਾ ਨੇ ਵਿਸ਼ੇਸ਼ ਭਾਸ਼ਣ ਦਿੱਤਾ, ਜਿਸ ਵਿੱਚ ਉਨ੍ਹਾਂ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਈਸੀਟੀ ਅਕੈਡਮੀ-ਹਨੀਵੈੱਲ ਸਾਈਬਰ ਸੁਰੱਖਿਆ ਸਿਖਲਾਈ ਦਾ ਸਫਲ ਸਮਾਪਨ
  • ਯੂਨੀਵਰਸਿਟੀ ਨੇ ਹਨੀਵੈੱਲ ਸੀਐਸਆਰ ਪਹਿਲਕਦਮੀ ਅਧੀਨ ਮਹਿਲਾ ਸਸ਼ਕਤੀਕਰਨ ਕੇਂਦਰ ਦੀ ਸ਼ੁਰੂਆਤ ਕੀਤੀ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਨੇ ਆਈਸੀਟੀ ਅਕੈਡਮੀ ਦੇ ਸਹਿਯੋਗ ਨਾਲ 60 ਅੰਤਿਮ ਸਾਲ ਦੇ ਕੰਪਿਊਟਰ ਸਾਇੰਸ ਵਿਦਿਆਰਥੀਆਂ ਲਈ ਇੱਕ