ਨਵਾਂਸ਼ਹਿਰ, 20 ਫਰਵਰੀ 2025 : ਵਧੀਕ ਮੁੱਖ ਚੋਣ ਅਫਸਰ ਪੰਜਾਬ ਹਰੀਸ਼ ਨਈਅਰ ਵੱਲੋਂ ਅੱਜ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਮੂਹ
news
Articles by this Author

ਫਾਜ਼ਿਲਕਾ, 20 ਫਰਵਰੀ 2025 : ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਅਨੁਸੂਚਿਤ ਜਾਤੀਆਂ ਦੇ ਅਤਿਆਚਾਰ ਰੋਕਥਾਮ ਐਕਟ 1989 ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨ ਕਮੇਟੀ ਦੀ ਬੈਠਕ ਹੋਈ। ਮੀਟਿੰਗ ਦੌਰਾਨ ਕਮੇਟੀ ਵੱਲੋਂ ਪੀੜਤਾਂ ਨੁੰ ਮੁਆਵਜਾ ਦੇਣ ਲਈ 9 ਕੇਸਾਂ ਨੂੰ ਪ੍ਰਵਾਨ ਕੀਤਾ ਗਿਆ। ਬੈਠਕ ਵਿਚ ਉਨ੍ਹਾਂ ਨੇ ਹਦਾਇਤ ਕੀਤੀ ਕਿ

- ਪ੍ਰੀਖਿਆ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ
ਫਾਜ਼ਿਲਕਾ 20 ਫਰਵਰੀ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ| ਊਨਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕੀ ਪ੍ਰੀਖਿਆ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਬੈਠਕ ਦੌਰਾਨ ਡਿਪਟੀ

- ਕਿਹਾ, ਜ਼ਿਲ੍ਹਾ ਵਾਸੀ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ
ਫਾਜ਼ਿਲਕਾ, 20 ਫਰਵਰੀ 2025 : ਮੈਂਬਰ ਪਾਰਲੀਮੈਂਟ ਸ. ਸ਼ੇਰ ਸਿੰਘ ਘੁਬਾਇਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ

- ਸਿਵਲ ਸਰਜਨ ਫਾਜਿਲਕਾ ਨੇ ਆਯੁਸ਼ਮਾਨ ਆਰੋਗਿਆ ਕੇਂਦਰ ਰਾਮਪੁਰਾ ਤੋਂ ਕੀਤੀ
- ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਕੀਤਾ ਜਾਂਦਾ ਹੈ ਗੈਰ ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ ਲਹਿੰਬਰ ਰਾਮ ਸਿਵਲ ਸਰਜਨ
ਫਾਜਿਲਕਾ 20 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ

ਨਵੀਂ ਦਿੱਲੀ, 19 ਫਰਵਰੀ 2025 : ਕੇਂਦਰ ਸਰਕਾਰ ਨੇ ਵਿੱਤੀ ਸਾਲ 2024-25 ਦੌਰਾਨ ਦੇਸ਼ ਦੇ 3 ਰਾਜਾਂ (ਪੰਜਾਬ, ਉੱਤਰਾਖੰਡ ਅਤੇ ਛੱਤੀਸਗੜ੍ਹ) ਦੀਆਂ ਪੇਂਡੂ ਸਥਾਨਕ ਸੰਸਥਾਵਾਂ ਲਈ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਵਾਰ ਪੰਜਾਬ ਨੂੰ 225 ਕਰੋੜ ਰੁਪਏ ਤੋਂ ਵੱਧ ਜਦਕਿ ਛੱਤੀਸਗੜ੍ਹ ਨੂੰ 244 ਕਰੋੜ ਅਤੇ ਉੱਤਰਾਖੰਡ ਨੂੰ ਪੇਂਡੂ ਸ਼ਾਸਨ ਨੂੰ ਮਜ਼ਬੂਤ

ਚੰਡੀਗੜ੍ਹ, 19 ਫਰਵਰੀ 2025 : ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਪੰਜਾਬ ਸਰਕਾਰ ਦੁਆਰਾ ਨਿਯੁਕਤ ਸਾਹਿਬ ਕਮੇਟੀ ਦੇ ਮੈਂਬਰ ਵਿੱਤ ਮੰਤਰੀ ਹਰਪਾਲ ਚੀਮਾ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ

- 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ: ਡਾ. ਰਵਜੋਤ ਸਿੰਘ
- ਵਾਟਰ ਟ੍ਰੀਟਮੈਂਟ ਪਲਾਂਟ ਦੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਕੰਪਨੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
ਚੰਡੀਗੜ੍ਹ, 19 ਫ਼ਰਵਰੀ 2025 : ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ

- ਪੰਜਾਬੀ ਸਭਾ ਨਾਲ ਕੀਤੀ ਮੀਟਿੰਗ
- ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ

- ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਮਸਲਾ ਤੁਰੰਤ ਅਮਰੀਕੀ ਅਧਿਕਾਰੀਆਂ ਕੋਲ ਚੁੱਕਣ ਦੀ ਕੀਤੀ ਅਪੀਲ
ਚੰਡੀਗੜ੍ਹ, 19 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਦੇ ਵੇਲੇ ਉਹਨਾਂ ਦੀਆਂ ਦਸਤਾਰਾਂ ਲਾਹ ਕੇ ਕੂੜੇਦਾਨ ਵਿਚ ਸੁੱਟੇ ਜਾਣ ਦਾ ਮਾਮਲਾ ਚੁੱਕਣ ਅਤੇ