news

Jagga Chopra

Articles by this Author

ਸੁਖਬੀਰ ਬਾਦਲ ਦੀ ਧੀ ਦੇ ਵਿਆਹ ‘ਤੇ ਮੁੱਖ ਮੰਤਰੀ ਮਾਨ ਦੀ ਟਿੱਪਣੀ, ਕਿਹਾ ਮੈਨੂੰ ਵਿਆਹ ਵਿੱਚ ਸ਼ਾਮਲ ਹੋਣ ਦਾ ਸੱਦਾ ਨਹੀਂ ਸੀ

ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ਵਿੱਚ ਸ਼ਾਮਲ ਨਾ ਹੋਣ ਤੇ ਕਿਹਾ ਕਿ ਮੈਂਨੂੰ ਇਸ ਵਿਆਹ ਲਈ ਸੱਦਾ ਨਹੀਂ ਸੀ ਆਇਆ ਤੇ ਨਾ ਉਹ ਅਜਿਹੇ ਲੋਕਾਂ ਦੇ ਘਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕ

ਪਿੰਡ ਦੇ ਕੁੱਝ ਵਿਅਕਤੀਆਂ ਤੋਂ ਤੰਗ ਪ੍ਰੇਸ਼ਾਨ ਪਤੀ-ਪਤਨੀ ਨੇ ਨਹਿਰ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ

ਸਮਰਾਲਾ, 19 ਫਰਵਰੀ 2025 : ਸਮਰਾਲਾ ਨੇੜੇ ਦੀ ਲੰਘਦੀ ਸਰਹੰਦ ਨਹਿਰ ਵਿੱਚ ਪਤੀ ਪਤਨੀ ਨੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹੇਡੋਂ ਦੇ ਨਿਵਾਸੀ ਜਸਵੰਤ ਸਿੰਘ (38) ਤੇ ਉਸਦੀ ਪਤਨੀ ਨੇਹਾ ਰਾਣੀ (36) ਨੇ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਪ੍ਰੇਸ਼ਾਨ ਕੀਤੇ ਜਾਣ ਤੋਂ ਦੁੱਖੀ ਹੋ ਕੇ ਸਰਹੰਦ ਨਹਿਰ

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ - ਕੈਬਨਿਟ ਮੰਤਰੀ ਮਹਿੰਦਰ ਭਗਤ
  • ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਅਤੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਕੀਤਾ ਦੌਰਾ
  • ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਸੁਣੀਆਂ ਮੁਸ਼ਕਿਲਾਂ
  • ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ

ਲੁਧਿਆਣਾ, 19 ਫਰਵਰੀ 2025 : ਪੰਜਾਬ ਦੇ ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ

'ਸਾਰਿਆਂ ਲਈ ਘਰ' ਦਾ ਟੀਚਾ ਪ੍ਰਾਪਤ ਕਰਨ ਲਈ ਪਿੰਡਾਂ ਵਿਚ ਨਵਾਂ ਸਰਵੇਖਣ ਜਾਰੀ : ਅਵਨੀਤ ਕੌਰ
  • ਸਾਰੇ ਯੋਗ ਲਾਭਪਾਤਰੀ 31 ਮਾਰਚ ਤੱਕ ਆਪਣੇ ਆਪ ਨੂੰ ਕਰ ਸਕਦੇ ਹਨ ਰਜਿਸਟਰ 

ਨਵਾਂਸ਼ਹਿਰ, 19 ਫਰਵਰੀ 20025 : ਪੀ.ਐੱਮ.ਏ.ਵਾਈ (ਗ੍ਰਾਮੀਣ) ਅਧੀਨ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਘਰਾਂ ਦੀ ਉਸਾਰੀ ਵਿਚ ਸਹਾਇਤਾ ਲਈ 'ਆਵਾਸ ਪਲੱਸ 2024' ਮੋਬਾਈਲ ਐਪਲੀਕੇਸ਼ਨ ਰਾਹੀਂ ਨਵਾਂ ਸਰਵੇਖਣ ਚੱਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ
  • ਕਿਹਾ !ਜ਼ਿਲ੍ਹਾ ਪ੍ਰਸ਼ਾਸ਼ਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਸੇਵਾਵਾਂ ਪਹਿਲ ਦੇ ਆਧਾਰ ਤੇ ਬਿਨ੍ਹਾਂ ਦੇਰੀ ਦੇਣ ਲਈ ਵਚਨਬੱਧ
  • ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉਚਿੱਤ ਮਾਨ ਸਨਮਾਨ ਦੇਣ ਲਈ ਸਖਤ ਹਦਾਇਤਾਂ ਪਹਿਲਾਂ ਤੋਂ ਜਾਰੀ

ਮੋਗਾ 19 ਫਰਵਰੀ 2025 : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ
  • 100 ਦਿਵਿਆਂਗਜਨਾਂ ਨੂੰ 16.21 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ ਦੀ ਵੰਡ
  • ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿਵਿਆਂਗਜਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਆ

ਮੋਗਾ 19 ਫਰਵਰੀ 2025 : ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮ. ਦੇ ਸੀ.ਐਸ.ਆਰ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਅਲਿਮਕੋ ਦੇ ਸਾਂਝੇ ਸਹਿਯੋਗ ਨਾਲ ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਵਿਖੇ

ਜ਼ਿਲ੍ਹਾ ਮੋਗਾ ਵਿੱਚ ਕਪਾਹ ਹੇਠਲੇ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ
  • ਕਪਾਹ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੇ ਨਦੀਨਾਂ ਨੂੰ ਨਸ਼ਟ ਕਰਨ ਲਈ ਵਿਆਪਕ ਨਦੀਨ ਨਾਸ਼ ਮੁਹਿੰਮ ਸ਼ੁਰੂ
  • ਪ੍ਰਸ਼ਾਸਨ ਦਾ ਉਦੇਸ਼ ਮੋਗਾ ਜ਼ਿਲ੍ਹੇ ਨੂੰ ਸੂਬੇ ਦੇ ਪ੍ਰਮੁੱਖ ਕਪਾਹ ਪੱਟੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਵਿੱਚ ਲਿਆਉਣਾ - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ
  • ਇਸ ਸਾਲ ਕਪਾਹ ਦੀ ਕਾਸ਼ਤ ਹੇਠ ਰਕਬਾ 150 ਹੈਕਟੇਅਰ ਤੱਕ ਵਧਾਉਣ ਦਾ ਟੀਚਾ ਰੱਖਿਆ

ਮੋਗਾ, 19

ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਡੀ.ਸੀ
  • ਡਰਾਈਵਿੰਗ ਸਮੇਂ ਅਣਗਹਿਲੀ ਤੇ ਨਿਯਮਾਂ ਦੀ ਉਲੰਘਣਾ ਕਾਰਨ ਵਾਪਰਦੇ ਹਨ ਸੜਕੀ ਹਾਦਸੇ- ਵਿਨੀਤ ਕੁਮਾਰ
  • ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼

ਫ਼ਰੀਦਕੋਟ 19 ਫ਼ਰਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਵਿੱਚ ਅਣਗਹਿਲੀ ਕਰਦੇ ਹਨ ਜਿਸ ਕਾਰਨ ਮੰਦਭਾਗੀਆਂ ਸੜਕ ਘਟਨਾਵਾਂ

ਪਹਿਲੀ ਵਾਰ ਸਿੱਖਿਆ ਅਤੇ ਸਿਹਤ ਸਰਕਾਰ ਦੀ ਤਰਜੀਹ ਬਣੇ :  ਅਮਨ ਅਰੋੜਾ
  • ਹੋਲੈਸਟਿਕ ਪਲਾਨ ਤਹਿਤ ਸਕੂਲੀ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਕੀਤਾ ਜਾ ਰਿਹਾ ਹੈ ਵੱਡਾ ਬਦਲਾਅ

ਬੱਲੂਆਣਾ, 19 ਫਰਵਰੀ 2025 : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੂਬੇ ਨੂੰ ਮੁਲਕ ਦਾ ਨੰਬਰ ਇਕ ਰਾਜ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ

ਡਿਪਟੀ ਕਮਿਸ਼ਨਰ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਤੂੜੀ ਦੇ ਬਿਹਤਰ ਤਰੀਕੇ ਨਾਲ ਰੱਖ—ਰਖਾਵ ਲਈ ਮਗਨਰੇਗਾ ਸਕੀਮ ਤਹਿਤ ਜਲਦ ਤੋਂ ਜਲਦ ਬਣਾਏ ਜਾਣ ਤੂੜੀ ਸ਼ੈਡ—ਡਿਪਟੀ ਕਮਿਸ਼ਨਰ

ਫਾਜ਼ਿਲਕਾ, 19 ਫਰਵਰੀ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਗਉਵੰਸ਼ ਦੇ ਬਿਹਤਰ ਰੱਖ ਰਖਾਵ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਨਮੁੱਖ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ