- ਸਿਹਤ ਮੰਤਰੀ ਨੇ ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਅਤੇ ਚਨਾਰਥਲ ਕਲਾ ਵਿਖੇ ਰਾਤ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਦੀ ਕੀਤੀ ਅਚਨਚੇਤ ਚੈਕਿੰਗ
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਜ਼ਿਲਾ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਕਮੂਨਿਟੀ ਸਿਹਤ ਕੇਂਦਰ ਚਨਾਰਥਲ ਕਲਾ ਵਿਖੇ ਰਾਤ ਨੂੰ