news

Jagga Chopra

Articles by this Author

ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸਕੂਲਾਂ ’ਚ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਲਿਆ ਜਾਇਜ਼ਾ
  • ਆਂਗਣਵਾੜੀ ਸੈਂਟਰ ਦੀ ਵੀ ਕੀਤੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 18 ਫਰਵਰੀ 2025 : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ, ਹਰੀਕੇ ਕਲਾਂ ਅਤੇ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਏਨਾਗਾ ਅਤੇ ਆਂਗਣਵਾੜੀ ਸੈਂਟਰ ਆਸਾ ਬੁੱਟਰ ਦਾ ਦੌਰਾ ਕੀਤਾ ਗਿਆ। ਇਸ ਦੌਰੇ

ਬਸ ਹਾਦਸਾ ਮੰਦਭਾਗਾ-ਨਵ-ਨਿਯੁਕਤ ਡੀ ਸੀ, ਅਭਿਜੀਤ ਕਪਲਿਸ਼
  • ਸਰਕਾਰ ਵਲੋਂ ਹਾਦਸੇ ਦਾ ਸਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

ਸ੍ਰੀ ਮੁਕਤਸਰ ਸਾਹਿਬ 18 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ  ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ

ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ 20 ਫ਼ਰਵਰੀ ਨੂੰ ਲੁਧਿਆਣੇ ਪ੍ਰਦਾਨ ਕੀਤਾ ਜਾਵੇਗਾ- ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ, 18 ਫਰਵਰੀ 2025 : ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ(ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਇਸ ਵਾਰ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ 20 ਫਰਵਰੀ ਨੂੰ ਗੁਜਰਾਂ ਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵਿਖੇ

ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਪੀ ਐੱਮ ਸ਼੍ਰੀ ਸਕੂਲ ਭੋਗੀਵਾਲ ਦਾ ਦੌਰਾ
  • ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਦੇਖੀ, ਉੱਦਮ ਦੀ ਸ਼ਲਾਘਾ

ਮਾਲੇਰਕੋਟਲਾ, 18 ਫਰਵਰੀ 2025 : ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਡਾਇਰੈਕਟਰ ਸਕੂਲ ਸਿੱਖਿਆ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਨਾਲ ਅੱਜ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਦਾ ਦੌਰਾ

ਐਡਵੋਕੇਟ ਧਾਮੀ ਦਾ ਅਸਤੀਫਾ ਦੇਣਾ ਦੁੱਖਦਾਈਕ ਹੈ : ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 18 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਸੀ ਦੇਣਾ ਚਾਹੀਦਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੀਫ ਖਾਲਸਾ ਦੀਵਾਨ ਵਿਖੇ ਰੱਖੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ

ਭਾਰਤੀ ਨਾਗਰਿਕਾਂ ਨੂੰ ਬੇੜੀਆਂ ਪਾ ਕੇ ਵਤਨ ਭੇਜਣਾ ਸ਼ਰਮਨਾਕ ਕਾਰਾ : ਰਾਜਾ ਵੜਿੰਗ 
  • ਸਾਡੇ ਵਰਕਰ ਸਾਡੀ ਤਾਕਤ ਹਨ :ਰਵਿੰਦਰ ਡਾਲਵੀ
  • ਅਸੀਂ ਸਾਰੇ ਜਾਬਤੇ ਵਿੱਚ ਰਹਿ ਕੇ ਕਾਂਗਰਸ ਪਾਰਟੀ ਦੀਆਂ ਉਮੀਦਾਂ ਤੇ ਖਰੇ ਉਤਰਾਂਗੇ-ਕੁਲਜੀਤ ਨਾਗਰਾ

ਫਤਹਿਗੜ੍ਹ ਸਾਹਿਬ, 18 ਫਰਵਰੀ 2025 : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਸਰਕਾਰ ਨੇ ਜੋ ਲੋਕਾਂ ਨੂੰ ਲੁਭਾਵਣੇ ਵਾਅਦੇ ਕੀਤੇ ਸਨ ਉਸ ਨੂੰ ਪੂਰਾ ਕਰਨ ਵਿੱਚ ਸਰਕਾਰ ਪੂਰੀ ਤਰਹਾਂ ਫੇਲ

ਸ਼੍ਰੋਮਣੀ ਅਕਾਲੀ ਦਲ ਤੋਂ ਨਹੀਂ ਮਿਲ ਰਿਹਾ ਸਹਿਯੋਗ, ਜਥੇਦਾਰ ਨੂੰ ਲਿਖਿਆ ਜਾਵੇਗਾ ਪੱਤਰ, 7 ਮੈਂਬਰੀ ਕਮੇਟੀ ਦੀ ਮੀਟਿੰਗ 'ਚ ਲਿਆ ਫੈਸਲਾ

ਪਟਿਆਲਾ, 18 ਫਰਵਰੀ 2025 : ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਹੋਈ। ਜਿਸ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ

ਕੈਨੇਡਾ 'ਚ ਲੈਂਡਿੰਗ ਦੌਰਾਨ ਜਹਾਜ਼ ਹੋਇਆ ਹਾਦਸਾਗ੍ਰਸਤ, ਤਿੰਨ ਦੀ ਹਾਲਤ ਗੰਭੀਰ, 19 ਜ਼ਖ਼ਮੀ 

ਓਨਟਾਰੀਓ, 18 ਫਰਵਰੀ 2025 : ਕੈਨੇਡਾ ਦੇ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਵੱਡਾ ਹਾਦਸਾ ਦੇਖਣ ਨੂੰ ਮਿਲਿਆ ਹੈ। ਡੈਲਟਾ ਏਅਰਲਾਈਨਜ਼ ਦਾ ਇੱਕ ਜਹਾਜ਼ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ। ਦਰਅਸਲ, ਜਿਵੇਂ ਹੀ ਜਹਾਜ਼ ਲੈਂਡਿੰਗ ਲਈ ਹੇਠਾਂ ਆਇਆ, ਬਰਫੀਲੀ ਜ਼ਮੀਨ ਕਾਰਨ ਇਹ ਪਲਟ ਗਿਆ। ਇਸ ਹਾਦਸੇ ਵਿੱਚ 19 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਤਿੰਨ ਦੀ

ਝਬਾਲ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ‘ਚ ਪਤੀ-ਪਤਨੀ ਸਮੇਤ 4 ਦੀ ਮੌਤ

ਤਰਨਤਾਰਨ, 18 ਫਰਵਰੀ 2025 : ਤਰਨਤਾਰਨ ਦੇ ਝਬਾਲ ਵਿੱਚ ਬੀਤੀ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ੇਰਸ਼ਾਹ ਸ਼ੂਰੀ ਸੜਕ ਤੇ ਅੱਪਰਬਾਰੀ ਨਹਿਰ ਦੇ ਕੋਲ ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਆਪਣੀ ਟੱਕਰ ਹੋ ਗਈ, ਟੱਕਰ ਐਨੀ ਕੁ ਭਿਆਨਕ ਸੀ ਕਿ ਹਾਦਸੇ ‘ਚ ਪਤੀ ਪਤਨੀ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਚੀਮਾ
  • "ਬਿੱਲ ਲਿਆਓ ਇਨਾਮ ਪਾਓ ਸਕੀਮ" ਤਹਿਤ ਕਰਪਾਲਣਾ ਨਾ ਕਰਨ ਵਾਲਿਆਂ ਨੂੰ 8 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ
  • 4,106 ਖ਼ਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ‘ਤੇ ਬਿੱਲ ਅਪਲੋਡ ਕਰਨ ਲਈ 2.45 ਕਰੋੜ ਰੁਪਏ ਦੇ ਇਨਾਮ

ਚੰਡੀਗੜ੍ਹ, 18 ਫਰਵਰੀ 2025 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ