news

Jagga Chopra

Articles by this Author

ਮੱਧ ਪ੍ਰਦੇਸ਼ 'ਚ ਟਰੱਕ ਨੇ ਵੈਨ ਨੂੰ ਮਾਰੀ ਟੱਕਰ, 5 ਲੋਕਾਂ ਦੀ ਦਰਦਨਾਕ ਮੌਤ, 13 ਜ਼ਖਮੀ

ਭਿੰਡ, 18 ਫ਼ਰਵਰੀ 2025 : ਮੱਧ ਪ੍ਰਦੇਸ਼ ਦੇ ਭਿੰਡ ਵਿੱਚ ਮੰਗਲਵਾਰ ਤੜਕੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਵਿਆਹ ਦੀਆਂ ਖੁਸ਼ੀਆਂ ਸੋਗ ਵਿੱਚ ਬਦਲ ਗਈਆਂ। ਡੰਪਰ ਨੇ ਲੋਡਿੰਗ ਗੱਡੀ ਨੂੰ ਉਸ ਸਮੇਂ ਟੱਕਰ ਮਾਰ ਦਿੱਤੀ ਜਦੋਂ ਲੋਕ ਸ਼ੁਭ ਰਸਮਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਘਰ ਜਾਣ ਲਈ ਇਸ ਵਿੱਚ ਬੈਠੇ ਸਨ। ਹਾਦਸੇ 'ਚ ਤਿੰਨ ਦੀ ਮੌਕੇ 'ਤੇ ਅਤੇ ਦੋ ਦੀ ਹਸਪਤਾਲ

ਫ਼ਰੀਦਕੋਟ-ਕੋਟਕਪੂਰਾ ਰੋਡ ਤੇ ਬੱਸ ਤੇ ਟਰੱਕ ਦੀ ਟੱਕਰ ਵਿੱਚ 5 ਸਵਾਰੀਆਂ ਦੀ ਮੌਤ, 30 ਜ਼ਖ਼ਮੀ 

ਫ਼ਰੀਦਕੋਟ, 18 ਫ਼ਰਵਰੀ 2025 : ਕੋਟਕਪੂਰਾ-ਫਰੀਦਕੋਟ ਰੋਡ 'ਤੇ ਮੰਗਲਵਾਰ ਸਵੇਰੇ ਕਰੀਬ 8 ਵਜੇ ਇਕ ਤੇਜ਼ ਰਫਤਾਰ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 30 ਦੇ ਕਰੀਬ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੀ ਰੇਲਿੰਗ ਟੁੱਟ ਕੇ ਡਿੱਗ ਗਈ। ਜਦਕਿ ਟਰੱਕ ਖੇਤ ਵਿੱਚ ਪਲਟ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ

ਪੰਜਾਬ ਭਰ ਦੇ ਪਿੰਡਾਂ ਵਿੱਚ 10,533 ਕੈਂਪ ਲਗਾ ਕੇ 65,607 ਨਵੇਂ ਜੌਬ ਕਾਰਡ ਬਣਾਏ ਗਏ ਹਨ : ਤਰੁਨਪ੍ਰੀਤ ਸਿੰਘ ਸੌਂਦ  
  • ਮਗਨਰੇਗਾ ਤਹਿਤ ਪੰਜਾਬ ਵਿੱਚ ਹੁਣ ਤੱਕ 2.68 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ

ਚੰਡੀਗੜ੍ਹ, 18 ਫਰਵਰੀ 2025 : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ ਹਨ। ਜਨਵਰੀ ਮਹੀਨੇ ਵਿੱਚ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ

ਐਸਡੀਐਮ ਦੀ ਗੱਡੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ ‘ਚ ਮਾਂ –ਪੁੱਤ ਦੀ ਮੌਤ

ਪੱਟੀ, 18 ਫਰਵਰੀ 2025 : ਜਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪੱਟੀ ਦੇ ਪਿੰਡ ਲੋਹਕਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਐਸਡੀਐਮ ਦੀ ਗੱਡੀ ਨਾਲ ਇੱਕ ਮੋਟਰਸਾਈਕਲ ਦੀ ਟੱਕਰ ਹੋ ਗਈ, ਇਸ ਹਾਦਸੇ ਵਿੱਚ ਜਿੱਥੇ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ, ੳੇੁੱਥੇ ਐਸਡੀਐਮ ਪ੍ਰੀਤਇੰਦਰ

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ 
  • ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਬਠਿੰਡਾ ’ਚ ਬੁਨਿਆਦੀ ਸਹੂਲਤਾਂ, ਸੁੰਦਰੀਕਰਨ ਤੇ ਸਾਫ-ਸਫਾਈ ’ਤੇ ਦਿੱਤਾ ਜ਼ੋਰ

ਬਠਿੰਡਾ, 18 ਫਰਵਰੀ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ

ਹੁਨਰ ਵਿਕਾਸ ਪੰਜਾਬ ਦੀ ਆਰਥਿਕ ਤਰੱਕੀ ਦਾ ਅਧਾਰ ਹੈ : ਅਮਨ ਅਰੋੜਾ
  • ਪਟਿਆਲਾ ਵਿਖੇ ‘ਮੇਰਾ ਹੁਨਰ ਮੇਰੀ ਸ਼ਾਨ’ ਤਹਿਤ ਸੰਨ ਫਾਉਂਡੇਸ਼ਨ ਵੱਲੋਂ ‘ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ’ ਦਾ ਉਦਘਾਟਨ

ਪਟਿਆਲਾ, 18 ਫ਼ਰਵਰੀ 2025 : ਪੰਜਾਬ ਦੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆ ਪੰਜਾਬ ਤੋਂ ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਵਿਖੇ ‘ਮੇਰਾ ਹੁਨਰ ਮੇਰੀ ਸ਼ਾਨ’

ਵਿੱਤ ਮੰਤਰੀ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਚੰਡੀਗੜ੍ਹ, 18 ਫਰਵਰੀ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
  • ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ 

ਚੰਡੀਗੜ੍ਹ, 18 ਫਰਵਰੀ 2025 : ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ

ਫਾਸਟੈਗ ਨਾਲ ਸਬੰਧਤ ਨਿਯਮਾਂ ਵਿੱਚ ਕੁਝ ਮਹੱਤਵਪੂਰਨ ਬਦਲਾਅ, ਨਵੇਂ ਫਾਸਟੈਗ ਨਿਯਮ ਅੱਜ ਹੋਣਗੇ ਲਾਗੂ 

ਨਵੀਂ ਦਿੱਲੀ, 17 ਫਰਵਰੀ 2025 : ਟੋਲ ਭੁਗਤਾਨਾਂ ਨੂੰ ਸੁਚਾਰੂ ਬਣਾਉਣ, ਵਿਵਾਦਾਂ ਨੂੰ ਘਟਾਉਣ ਅਤੇ ਧੋਖਾਧੜੀ ਨੂੰ ਰੋਕਣ ਲਈ, ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਅਤੇ ਸੜਕ ਆਵਾਜਾਈ ਮੰਤਰਾਲੇ ਨੇ ਫਾਸਟੈਗ ਨਾਲ ਸਬੰਧਤ ਨਿਯਮਾਂ ਵਿੱਚ ਕੁਝ ਮਹੱਤਵਪੂਰਨ ਬਦਲਾਅ ਕੀਤੇ ਹਨ। ਅੱਜ ਸੋਮਵਾਰ ਤੋਂ ਲਾਗੂ ਹੋਣ ਵਾਲੇ ਨਵੇਂ ਫਾਸਟੈਗ ਨਿਯਮਾਂ ਦੇ ਤਹਿਤ, ਘੱਟ ਬੈਲੇਂਸ

ਦੇਸ਼ ਦੇ ਕਈ ਸੂਬਿਆਂ ‘ਚ ਵਧੇਗੀ ਗਰਮੀ ਅਤੇ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ : ਮੌਸ਼ਮ ਵਿਭਾਗ 

ਨਵੀਂ ਦਿੱਲੀ, 17 ਫਰਵਰੀ 2025 : ਦੇਸ਼ ਦੇ ਸੂਬਿਆਂ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ ਵਧਣ ਦਾ ਸਿਲਸਿਲਾ 20 ਫਰਵਰੀ ਤੱਕ ਜਾਰੀ ਰਹੇਗਾ। ਪ੍ਰਯਾਗਰਾਜ, ਵਾਰਾਣਸੀ, ਹਮੀਰਪੁਰ ਅਤੇ ਕਾਨਪੁਰ ਸੋਮਵਾਰ ਨੂੰ ਸਭ ਤੋਂ ਵੱਧ ਤਾਪਮਾਨ ਵਾਲੇ ਸ਼ਹਿਰ ਸਨ। ਮੌਸਮ ਵਿਭਾਗ ਨੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ