ਡੇਰਾਬੱਸੀ, 18 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਸ਼੍ਰੀ ਗੌਰਵ ਯਾਦਵ ਵੱਲੋਂ ਰਾਜ ਵਿੱਚੋਂ ਨਸ਼ੀਲੇ ਪਦਾਰਥਾਂ/ਨਕਲੀ ਸ਼ਰਾਬ ਦੇ ਖ਼ਤਰੇ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਰੋਪੜ ਰੇਂਜ ਦੇ ਡੀ ਆਈ ਜੀ ਸ. ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ, ਜ਼ਿਲ੍ਹੇ
news
Articles by this Author

ਕੈਂਟਕੀ, 18 ਮਈ 2025 : ਅਮਰੀਕਾ ਦੇ ਮੱਧ-ਪੱਛਮੀ ਅਤੇ ਦੱਖਣੀ ਹਿੱਸਿਆਂ ਵਿੱਚ ਤੂਫਾਨਾਂ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ, ਕੈਂਟਕੀ ਵਿੱਚ ਤੂਫਾਨ ਕਾਰਨ 18 ਲੋਕਾਂ ਦੀ ਮੌਤ ਹੋ ਗਈ। ਕੈਂਟਕੀ ਦੇ ਗਵਰਨਰ ਐਂਡੀ ਬੇਸ਼ੀਅਰ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ 18 ਲੋਕਾਂ ਦੀ ਮੌਤ ਹੋ ਗਈ ਹੈ, ਅਤੇ 10 ਹੋਰਾਂ ਨੂੰ ਗੰਭੀਰ ਹਾਲਤ

ਚੰਡੀਗੜ੍ਹ, 18 ਮਈ 2025 : ਸਰਕਾਰ ਦੇ ਹੁਕਮਾਂ ਦੇ ਬਾਵਜੂਦ ਇੰਤਕਾਲ ਨਾ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਖੈਰ ਨਹੀਂ ਹੈ। ਸਰਕਾਰ ਇਨ੍ਹਾਂ ਤਹਿਸੀਲਦਾਰਾਂ ਖਿਲਾਫ ਕਾਰਵਾਈ ਕਰਨ ਦੇ ਮੁੜ ਵਿੱਚ ਹੈ। ਇਸ ਸਬੰਧੀ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਪੱਤਰ ਲਿਖਿਆ ਗਿਆ ਹੈ। ਮਾਲ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਪੰਜ

ਹੈਦਰਾਬਾਦ, 18 ਮਈ 2025 : ਤੇਲੰਗਾਨਾ ਦੇ ਇਤਿਹਾਸਕ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋ ਗਈ। ਮਾਰੇ ਗਏ ਲੋਕਾਂ ਵਿੱਚ ਅੱਠ ਮਾਸੂਮ ਬੱਚੇ ਵੀ ਸ਼ਾਮਲ ਹਨ। ਹਾਦਸੇ ਸਮੇਂ ਇਮਾਰਤ ਵਿੱਚ 21 ਲੋਕ ਮੌਜੂਦ ਸਨ। ਇੱਥੋਂ ਦੇ ਇੱਕ ਨਿੱਜੀ ਹਸਪਤਾਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ

ਫਿਨਲੈਂਡ, 18 ਮਈ 2025 : ਫਿਨਲੈਂਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਦੋ ਹੈਲੀਕਾਪਟਰ ਹਵਾ ਵਿੱਚ ਟਕਰਾ ਗਏ। ਟੱਕਰ ਤੋਂ ਬਾਅਦ ਦੋਵੇਂ ਹੈਲੀਕਾਪਟਰ ਜ਼ਮੀਨ 'ਤੇ ਡਿੱਗ ਪਏ ਅਤੇ ਕਰੈਸ਼ ਹੋ ਗਏ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਦੋਵਾਂ ਹੈਲੀਕਾਪਟਰਾਂ ਵਿੱਚ ਸਿਰਫ਼ ਪੰਜ ਲੋਕ ਸਵਾਰ ਸਨ।

ਡੂੰਗਰਪੁਰ, 18 ਮਈ 2025 : ਰਾਜਸਥਾਨ ਦੇ ਡੂੰਗਰਪੁਰ ਵਿੱਚ ਇੱਕ ਟਰੱਕ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 8 ਲੋਕ ਗੰਭੀਰ ਜ਼ਖਮੀ ਹਨ। ਇੰਨ੍ਹਾਂ ਹੀ ਨਹੀਂ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਲਈ ਪਹੁੰਚੀ ਐਂਬੂਲੈਂਸ ਨੂੰ ਵੀ ਟਰੱਕ ਨੇ ਟੱਕਰ ਮਾਰ ਦਿੱਤੀ। ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ

- ਵਿਧਾਨ ਸਭਾ ਹਲਕਾ ਨਕੋਦਰ ਤੋਂ ਡਾਕਟਰ ਨਵਜੋਤ ਦਈਆ ਨੇ ਦਿੱਤੀ ਵਧਾਈ
ਨਕੋਦਰ, 18 ਮਈ 2025 : ਵਿਧਾਨ ਸਭਾ ਹਲਕਾ ਨਕੋਦਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਨਵਜੋਤ ਸਿੰਘ ਦਹੀਆ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਐਵਾਰਡ ਐਲਾਨ ਹੋਣ ਤੇ ਵਧਾਈ ਦਿੱਤੀ ਉਹਨਾਂ ਕਿਹਾ ਕਿ ਪੰਜਾਬ ਦੇ ਚਰਨਜੀਤ

- ਕਿਹਾ, ਹੜ੍ਹਾਂ ਨੂੰ ਪਟਿਆਲਾ ਲਈ ਕਰੋਪੀ ਦੱਸਣ ਵਾਲੇ ਨੱਥ ਚੂੜਾ ਚੜ੍ਹਾਉਣ ਤੱਕ ਹੀ ਰਹੇ ਸੀਮਤ; ਨਹੀਂ ਕੱਢਿਆ ਕੋਈ ਵਿਗਿਆਨਿਕ ਹੱਲ
- ਪਟਿਆਲਾ ਲਈ ਕਰੋਪੀ ਮੰਨੀ ਜਾਂਦੀ ਵੱਡੀ ਤੇ ਛੋਟੀ ਨਦੀ ਆਉਣ ਵਾਲੀਆਂ ਪੀੜ੍ਹੀਆਂ ਲਈ ਬਣੇਗੀ ਵਰਦਾਨ : ਸਿਹਤ ਮੰਤਰੀ
- ਹੜ੍ਹਾਂ ਦਾ ਵਿਗਿਆਨਿਕ ਢੰਗ ਨਾਲ ਕੀਤਾ ਜਾ ਰਿਹੈ ਹੱਲ, ਚੰਡੀਗੜ੍ਹ ਤੋਂ ਪਟਿਆਲਾ ਤੱਕ ਇਕ ਹਜ਼ਾਰ ਰੀਚਾਰਜਿੰਗ ਵੈਲ ਬਣਾਏ

- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਹੈ
ਜਲਾਲਾਬਾਦ 18 ਮਈ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ ਅਤੇ ਹੁਣ ਨਸ਼ਾ ਮੁਕਤ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਹੋ ਚੁਕਿਆ ਹੈ, ਜਿਸ ਤਹਿਤ ਅੱਜ ਵਿਧਾਇਕ ਜਲਾਲਾਬਾਦ ਨੇ ਪਿੰਡ ਬੱਘੇ ਕੇ

- ਪੰਜਾਬ ਵਿਧਾਨ ਸਭਾ ਸਪੀਕਰ ਨੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਮੌਕੇ ਰੱਖੇ ਪ੍ਰੋਗਰਾਮ ਵਿੱਚ ਕੀਤੀ ਵਿਸ਼ੇਸ਼ ਸ਼ਮੂਲੀਅਤ
- ਕਿਹਾ! ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਨਾਮ ਸਿੱਖ ਇਤਿਹਾਸ ਵਿੱਚ ਹਮੇਸ਼ਾ ਚਮਕਦਾ ਰਹੇਗਾ
ਮੋਗਾ, 18 ਮਈ 2025 : ਰਬਾਬ ਤੋਂ ਸ਼ੁਰੂ ਹੋ ਕੇ ਰਣਜੀਤ ਨਗਾੜੇ ਤੱਕ ਦੇ ਇਤਿਹਾਸ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਘਾਲਣਾ