- ਮਿੱਥੇ ਸਮੇਂ ‘ ਚ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿੱਤੀ ਹਦਾਇਤ
ਪਟਿਆਲਾ 17 ਫਰਵਰੀ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ