news

Jagga Chopra

Articles by this Author

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ

ਤਰਨ ਤਾਰਨ, 16 ਫਰਵਰੀ 2025 : ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਮਿਤੀ 17 ਫਰਵਰੀ, ਦਿਨ (ਸੋਮਵਾਰ), (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 16 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ

ਮਾਲੀ 'ਚ ਡਿੱਗੀ ਸੋਨੇ ਦੀ ਖਾਨ, 48 ਲੋਕਾਂ ਦੀ ਮੌਤ 

ਬਮਾਕੋ, 16 ਫਰਵਰੀ 2025 : ਪੱਛਮੀ ਅਫ਼ਰੀਕੀ ਦੇਸ਼ ਮਾਲੀ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸ਼ਨੀਵਾਰ ਨੂੰ ਗੈਰ-ਕਾਨੂੰਨੀ ਤੌਰ 'ਤੇ ਸੰਚਾਲਿਤ ਸੋਨੇ ਦੀ ਖਾਨ ਢਹਿ ਗਈ, ਜਿਸ ਕਾਰਨ ਘੱਟੋ-ਘੱਟ 48 ਲੋਕਾਂ ਦੀ ਮੌਤ ਹੋ ਗਈ। ਏਐਫਪੀ ਦੀ ਰਿਪੋਰਟ ਮੁਤਾਬਕ ਸਥਾਨਕ ਅਧਿਕਾਰੀਆਂ ਅਤੇ ਸੂਤਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਮਾਲੀ ਅਫ਼ਰੀਕਾ ਦੇ ਪ੍ਰਮੁੱਖ ਸੋਨਾ

ਮੋਟਰਸਾਈਕਲ ਤੇ ਸਵਾਰ ਹੋਏ ਕੇ ਆਏ ਦੋ ਲੋਕਾਂ ਨੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ

ਅੰਮ੍ਰਿਤਸਰ 16 ਫਰਵਰੀ 2025 : ਅੰਮ੍ਰਿਤਸਰ ਦੇ ਪਿੰਡ ਮਾਹਲ ‘ਚ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਇੱਕ ਨੌਜਵਾਨ ਤੇ ਗੋਲੀਆਂ ਚਲਾ ਕੇ ਹਮਲਾ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਨਾਮ ਦਾ ਨੌਜਵਾਨ ਇੱਕ ਹੋਰ ਸਾਥੀ ਨਾਲ ਗਲੀ ‘ਚ ਖੜ੍ਹਾ ਸੀ ਕਿ ਦੋ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਉਂਦੇ ਹਨ ਤੇ ਮਨਦੀਪ ਤੇ ਗੋਲੀਆਂ

ਪਿੰਡ ਦੇ ਕੰਮਾਂ ਉੱਤੇ ਖਰਚ ਕੀਤੇ ਜਾਣਗੇ 8.38 ਕਰੋੜ ਰੁਪਏ : ਹਰਭਜਨ ਸਿੰਘ ਈਟੀਓ
  • ਗਹਿਰੀ ਪਿੰਡ ਨੂੰ ਮਾਡਲ ਗ੍ਰਾਮ ਵਜੋਂ ਕੀਤਾ ਜਾਵੇਗਾ ਵਿਕਸਿਤ ਈਟੀਓ 

ਅੰਮ੍ਰਿਤਸਰ 16 ਫਰਵਰੀ 2025 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਗਹਿਰੀ ਮੰਡੀ ਨੂੰ ਮਾਡਲ ਗ੍ਰਾਮ ਵਜੋਂ ਵਿਕਸਿਤ ਕਰਨ ਲਈ ਪਿੰਡ ਵਿੱਚ ਪੰਚਾਇਤ ਮੋਹਤਬਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਫੈਸਲਾ ਲਿਆ ਕੇ ਪਿੰਡ ਨੂੰ ਸਮੇਂ ਦਾ ਹਾਣੀ

ਧਾਲੀਵਾਲ ਅਤੇ ਅਤੇ ਈ ਟੀ ਓ ਦੇਰ ਰਾਤ ਹੀ ਹਵਾਈ ਅੱਡੇ ਉੱਤੇ ਨੌਜਵਾਨਾਂ ਨੂੰ ਲੈਣ ਪਹੁੰਚੇ 

ਅੰਮ੍ਰਿਤਸਰ, 16 ਫਰਵਰੀ 2025 : ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਏ ਭਾਰਤੀ ਜੋ ਕਿ ਬੀਤੀ ਰਾਤ ਅਮਰੀਕੀ ਫੌਜ ਦੇ ਹਵਾਈ ਜਹਾਜ ਰਾਹੀਂ ਦੇਸ਼ ਨਿਕਾਲੇ ਤੋਂ ਬਾਅਦ ਅੰਮ੍ਰਿਤਸਰ ਪੁੱਜੇ, ਨੂੰ ਲੈਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਦੇਰ ਰਾਤ ਅੱਡੇ ਉੱਤੇ ਪੁੱਜੇ।ਮੰਤਰੀ ਸਾਹਿਬਾਨ ਨੇ ਉਕਤ ਨੌਜਵਾਨਾਂ ਨੂੰ

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ : ਅਮਨ ਅਰੋੜਾ
  • ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ : ਅਮਨ ਅਰੋੜਾ

ਚੰਡੀਗੜ੍ਹ, 16 ਫਰਵਰੀ 2025 : ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ 4,474

ਅਮਰੀਕਾ ਤੋਂ ਡਿਪੋਰਟ ਹੋਏ ਆਏ ਲੋਕਾਂ ਲਈ ਹਰਿਆਣਾ ਸਰਕਾਰ ਵੱਲੋਂ ਕੈਦੀਆਂ ਵੱਲੀਆਂ ਗੱਡੀਆਂ ਭੇਜਣਾ ਸ਼ਰਮਨਾਕ : ਕੈਬਨਿਟ ਮੰਤਰੀ ਧਾਲੀਵਾਲ

ਅੰਮ੍ਰਿਤਸਰ, 16 ਫਰਵਰੀ 2025 : ਬੀਤੀ ਦੇਰ ਰਾਤ ਅਮਰੀਕਾ ਵੱਲੋਂ ਡਿਪੋਰਟ ਕੀਤੇ ਵਿਅਕਤੀ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਲ ਏਅਰ ਪੋਰਟ ਤੇ ਅਮਰੀਕੀ ਜਹਾਜ਼ ਪੁੱਜਿਆ, ਇਸ ਮੌਕੇ ਉਨ੍ਹਾਂ ਨੂੰ ਮਿਲਣ ਲਈ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੋਸ਼ਲ ਮੀਡੀਆ ਤੇ ਇੱਕ ਵੀਡੀਓ ਸ਼ੇਅਰ ਕਰਕੇ ਹਰਿਆਣਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਵੀਡੀਓ ਵਿੱਚ

ਹਥਿਆਰਬੰਦ ਤਿਆਰੀ ਜ਼ਰੂਰੀ ਪਰ ਵਾਤਾਵਰਣ, ਵਿਕਾਸ ਤੇ ਤਰੱਕੀ ਲਈ ਅਮਨ-ਸ਼ਾਂਤੀ ਲਾਜਮੀ : ਡਾ. ਬਲਬੀਰ ਸਿੰਘ
  • ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਦੇ ਰਾਜ 'ਚ ਹੱਥਕੜੀਆਂ ਤੇ ਬੇੜੀਆਂ ਲਗਾਕੇ ਭਾਰਤੀਆਂ ਨੂੰ ਡਿਪੋਰਟ ਕਰਨਾ ਮੰਦਭਾਗਾ-ਡਾ. ਬਲਬੀਰ ਸਿੰਘ
  • ਤੀਜਾ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਕਾਲਜ 'ਚ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਸੰਪੰਨ

ਪਟਿਆਲਾ, 16 ਫਰਵਰੀ 2025 : ਪਟਿਆਲਾ ਹੈਰੀਟੇਜ ਫੈਸਟੀਵਲ 2025 ਤਹਿਤ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ

ਦੋ ਵਾਹਨਾਂ ਦੀ ਹੋਈ ਭਿਆਨਕ ਟੱਕਰ, 16 ਯਾਤਰੀਆਂ ਦੀ ਮੌਤ, 45 ਜ਼ਖ਼ਮੀ

ਇਸਲਾਮਾਬਾਦ, 16 ਫਰਵਰੀ 2025 : ਪਾਕਿਸਤਾਨ ਦੇ ਸਿੰਧ ਦੇ ਸੇਹਵਾਨ ਸ਼ਹਿਰ ਜਾ ਰਹੇ ਦੋ ਵਾਹਨਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿੱਚ ਘੱਟੋ-ਘੱਟ 16 ਯਾਤਰੀਆਂ ਦੀ ਮੌਤ ਹੋ ਗਈ ਅਤੇ 45 ਹੋਰ ਜ਼ਖ਼ਮੀ ਹੋ ਗਏ। ਡਾਨ ਦੀ ਰਿਪੋਰਟ ਅਨੁਸਾਰ ਇਹ ਘਟਨਾ ਸ਼ਨੀਵਾਰ ਨੂੰ ਲਾਲ ਸ਼ਾਹਬਾਜ਼ ਕਲੰਦਰ ਦੇ ਉਰਸ ਤੋਂ ਪਹਿਲਾਂ ਪਾਕਿਸਤਾਨ ਦੇ ਸਿੰਧ ਵਿੱਚ ਵਾਪਰੀ। ਇਕ ਰਿਪੋਰਟ ਅਨੁਸਾਰ