ਮਾਨਸਾ, 16 ਫਰਵਰੀ 2025 : ਬੀਤੀ ਦੇਰ ਸ਼ਾਮ ਮਾਨਸਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਅਤੇ ਮਾਂ-ਧੀ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਆਪਣੇ ਪਰਿਵਾਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਿਹਾ ਸੀ, ਜਦੋਂ ਉਹ ਭੈਣੀ ਬਾਘਾ ਨੇੜੇ ਪੁੱਜੇ ਤਾਂ ਬਠਿੰਡਾ-ਮਾਨਸਾ ਰਾਜ ਮਾਰਗ ਜਾ ਰਹੀ ਇੱਕ ਬੱਸ
news
Articles by this Author

ਅੰਮ੍ਰਿਤਸਰ, 16 ਫਰਵਰੀ 2025 : 116 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਫੌਜ ਦਾ ਜਹਾਜ਼ ਸ਼ਨੀਵਾਰ ਰਾਤ 11:38 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਿਆ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 67 ਲੋਕ ਪੰਜਾਬ ਦੇ ਹਨ, ਜਦੋਂ ਕਿ 33 ਲੋਕ ਹਰਿਆਣਾ ਦੇ ਹਨ। ਇਨ੍ਹਾਂ ਤੋਂ ਇਲਾਵਾ ਅੱਠ ਗੁਜਰਾਤ, ਤਿੰਨ ਉੱਤਰ ਪ੍ਰਦੇਸ਼, ਗੋਆ, ਰਾਜਸਥਾਨ ਅਤੇ

ਨਵੀਂ ਦਿੱਲੀ, 16 ਫਰਵਰੀ 2025 : ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਰਾਤ ਨੂੰ ਮਚੀ ਭਗਦੜ 'ਚ 5 ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਪੰਜ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਲੋਕਨਾਇਕ ਹਸਪਤਾਲ ਤੋਂ ਆਰਐਮਐਲ ਹਸਪਤਾਲ ਭੇਜ ਦਿੱਤਾ ਗਿਆ ਹੈ। ਜਿਸ ਵਿੱਚ ਚਾਰ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਭਗਦੜ ਦੌਰਾਨ ਲੋਕ ਕਾਫੀ ਦੇਰ ਤੱਕ ਦੱਬੇ ਰਹੇ।

- ਬਿਨਾਂ ਸਰਜਰੀ ਦੇ ਬੁਜ਼ੁਰਗ ਮਰੀਜਾਂ ਦੇ ਦਿਲ ਦੇ ਏਓਰਟਿਕ ਵਾਲਵ ਬਦਲਣਾ ਆਸਾਨ : ਡਾ. ਬਾਲੀ
- ਡਾ. ਬਾਲੀ ਨੇ 50 ਬੁਜੁਰਗ ਮਰੀਜਾਂ ਦਾ ਕੀਤਾ ਸਫਲ ਇਲਾਜ਼ : ਡਾ. ਬਾਲੀ
ਚੰਡੀਗੜ੍ਹ, 16 ਫਰਵਰੀ 2025 : ਮਨੁੱਖੀ ਦਿਲ ਵਿੱਚ ਚਾਰ ਵਾਲਵ ਹੁੰਦੇ ਹਨ, ਜੋ ਖੂਨ ਦੇ ਪ੍ਰਵਾਹ ਨੂੰ ਕੰਟਰੋਲ ਕਰਦੇ ਹਨ, ਪਰ ਕਈ ਵਾਰ ਇਹ ਸਹੀ ਢੰਗ ਨਾਲ ਖੁੱਲ੍ਹਦੇ ਅਤੇ ਬੰਦ ਨਹੀਂ ਹੁੰਦੇ, ਜਿਸ ਕਾਰਨ ਦਿਲ

ਚੰਡੀਗੜ੍ਹ, 16 ਫਰਵਰੀ 2025 : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ

ਰਾਏਕੋਟ, 15 ਫਰਵਰੀ 2025 : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਨੇੜਲੇ ਪਿੰਡ ਭੈਣੀ ਬੜਿੰਗਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਪੁੱਜੇ। ਜਿੱਥੇ ਉਨ੍ਹਾਂ ਦਾ ਭਾਈ ਬਲਜੀਤ ਸਿੰਘ ਅਮਰੀਕਾ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨਾਲ ਪੰਥਕ ਮਸਲਿਆਂ ਤੇ ਵਿਚਾਰਾਂ ਕਰਦਿਆਂ ਜੱਥੇਦਾਰ

ਚੰਡੀਗੜ੍ਹ, 15 ਫਰਵਰੀ 2025 : ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਬਠਿੰਡਾ ਦੇ ਪਿੰਡ ਭਾਈ ਰੂਪਾ ਵਿਖੇ ਓਵਰਸੀਅਰ ਸਿੰਘ ਉਰਫ ਸਤਿੰਦਰ ਸਿੰਘ ਉਰਫ ਸੱਤੀ ਦੇ ਕਤਲ ਵਿੱਚ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਲਵਜੀਤ ਸ਼ਰਮਾ

- ਭਾਰਤੀਆਂ ਦੇ ਹੱਥਾਂ ਵਿੱਚ ਹੱਥਕੜੀਆਂ ਲੱਗੀਆਂ ਹਨ ਜਾਂ ਨਹੀਂ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ : ਭਗਵੰਤ ਮਾਨ
- ਇਸ ਵਾਰ ਆ ਰਹੇ ਭਾਰਤੀਆਂ ਦੇ ਹੱਥਾਂ ਵਿੱਚ ਹੱਥਕੜੀਆਂ ਲੱਗੀਆਂ ਹਨ ਜਾਂ ਨਹੀਂ ਇਸ ਬਾਰੇ ਹਜੇ ਨਹੀਂ ਮਿਲੀ ਕੋਈ ਜਾਣਕਾਰੀ : ਭਗਵੰਤ ਸਿੰਘ ਮਾਨ
ਅੰਮ੍ਰਿਤਸਰ, 15 ਫਰਵਰੀ 2025 : ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ 119 ਪ੍ਰਵਾਸੀ ਭਾਰਤੀਆਂ ਨੇ ਅੱਜ

ਸ੍ਰੀ ਮੁਕਤਸਰ ਸਾਹਿਬ, 15 ਫਰਵਰੀ 2025 : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵਲੋ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ 17 ਫਰਵਰੀ 2025 ਨੂੰ ਸਵੇਰੇ 10.00 ਵਜੇ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਕੈਬੀਨੇਟ ਮੰਤਰੀ ਵਲੋ ਦੱਸਿਆ ਗਿਆ ਕਿ ਜਿ਼ਲ੍ਹਾ ਬਾਲ ਸੁਰੱਖਿਆ

- ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ
ਚੰਡੀਗੜ੍ਹ, 15 ਫਰਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ