news

Jagga Chopra

Articles by this Author

ਅਮਰੀਕਾ ਵੱਲੋਂ ਡਿਪੋਰਟ ਕੀਤੇ 119 ਵਿਚੋਂ 67 ਪੰਜਾਬੀ, ਸੂਚੀ ਆਈ ਸਾਹਮਣੇ 

ਚੰਡੀਗੜ੍ਹ, 15 ਫਰਵਰੀ 2025 : ਏਜੰਟਾਂ ਦੇ ਧੱਕੇ ਚੜ੍ਹ ਗਲਤ ਢੰਗ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਗਿਆ ਹੈ। ਇਨ੍ਹਾਂ ਡਿਪੋਰਟ ਕੀਤੇ ਗਏ 119 ਵਿਚੋਂ 67 ਪੰਜਾਬ ਦੇ ਰਹਿਣ ਵਾਲੇ ਵਿਅਕਤੀ ਸ਼ਾਮਲ ਹਨ। ਜਹਾਜ਼ ਅੱਜ ਅੰਮ੍ਰਿਤਸਰ ਹਵਾਈ ਅੱਡੇ ਉਤੇ ਉਤਰੇਗਾ। ਜਿਹੜੇ 67 ਪੰਜਾਬੀ ਆ ਰਹੇ ਹਨ ਉਨ੍ਹਾਂ ਦੀ ਸੂਚੀ ਸਾਹਮਣੇ ਆਈ ਹੈ। ਪੰਜਾਬੀਆਂ ਵਿਚ

ਚੰਗੀ ਸਿਹਤ ਲਈ ਮੂਲ ਅਨਾਜ ਨੂੰ ਰੋਜ਼ਾਨਾ ਦੇ ਖਾਣੇ ਵਿੱਚ ਸ਼ਾਮਿਲ ਕਰਨ ਦੀ ਲੋੜ : ਕੈਬਨਿਟ ਮੰਤਰੀ ਧਾਲੀਵਾਲ
  • ਤੰਦਰੁਸਤ ਸਰੀਰ ਲਈ ਮੋਟੇ ਅਨਾਜ ਦੀ ਵਰਤੋਂ ਬਹੁਤ ਜ਼ਰੂਰੀ-ਮੇਅਰ
  • ਵਿਧਾਇਕ ਸੰਧੂ ਨੇ ਸ਼ਮਾ ਰੌਸ਼ਨ ਕਰਕੇ ਕੀਤਾ ਈਟ ਰਾਈਟ ਮੇਲੇ ਦਾ ਉਦਘਾਟਨ

ਅੰਮ੍ਰਿਤਸਰ, 15 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਪੰਜਾਬ ਦੇ ਲਏ ਸੁਪਨੇ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਪੰਜਾਬੀਆਂ ਦੀ ਚੰਗੀ ਸਿਹਤ ਲਈ ਜਾਗਰੂਕਤਾ ਫੈਲਾਉਣ ਦੇ ਯਤਨ ਨਾਲ ਅੰਮ੍ਰਿਤਸਰ

ਉੱਤਰ ਪ੍ਰਦੇਸ਼ 'ਚ ਕਾਰ - ਟਰੈਕਟਰ ਟਰਾਲੀ ਨਾਲ ਟਕਰਾਈ, ਦੋ ਸਕੇ ਭਰਾਵਾਂ ਸਮੇਤ ਚਾਰ ਲੋਕਾਂ ਦੀ ਮੌਤ

ਬਸਤੀ, 15 ਫਰਵਰੀ 2025 : ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਬਸਤੀ ਦੇ

ਡੀਜੀਪੀ ਗੌਰਵ ਯਾਦਵ ਨੇ ਨੈਸ਼ਨਲ ਇਕਵੇਸਟ੍ਰੀਅਨ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਕੀਤਾ ਉਦਘਾਟਨ 
  • "ਪੰਜਾਬ ਪੁਲਿਸ ਨੂੰ ਭਾਰਤੀ ਘੋੜਸਵਾਰ ਫੈਡਰੇਸ਼ਨ ਦੀ ਅਗਵਾਈ ਹੇਠ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਕਰਨ 'ਤੇ ਮਾਣ ਹੈ : ਡੀਜੀਪੀ ਯਾਦਵ

ਜਲੰਧਰ, 15 ਫਰਵਰੀ 2025 : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਪੀਏਪੀ ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਦੁਆਰਾ ਕਰਵਾਈ ਜਾ ਰਹੀ ਨੈਸ਼ਨਲ ਇਕਵੇਸਟ੍ਰੀਅਨ ਚੈਂਪੀਅਨਸ਼ਿਪ-2025 (ਟੈਂਟ

ਭਰਤਗੜ੍ਹ ਨੇੜੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਰੂਪਨਗਰ, 15 ਫਰਵਰੀ 2025 : ਸ੍ਰੀ ਕੀਰਤਪੁਰ ਸਾਹਿਬ – ਰੂਪਨਗਰ ਹਾਈਵੇ ਤੇ ਪਿੰਡ ਭਰਤਗੜ੍ਹ ਨੇੜੇ ਬਲਕਰ ਬੋਗੀ ਦੀ ਲਪੇਟ ਵਿੱਚ ਆਉਣ ਕਾਰਨ ਦੋ ਨੌਜਾਵਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਰਜਤ ਕੁਮਾਰ ਤੇ ਅਖਿਲ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰਜਤ ਕੁਮਾਰ ਤੇ ਅਖਿਲ ਦੋਵੇਂ ਟੀਵੀਐਸ ਕੰਪਨੀ ਨਾਲਾਗੜ੍ਹ ਵਿਖੇ ਨੌਕਰੀ ਕਰਦੇ ਸਨ ਤ

ਮੋਗਾ ‘ਚ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ

ਮੋਗਾ, 15 ਫਰਵਰੀ 2025 : ਮੋਗਾ ‘ਚ ਬੀਤੀ ਦੇਰ ਸ਼ਾਮ ਇੱਕ ਕਾਰ ਅਤੇ ਐਕਵਿਟਾ ਵਿਚਕਾਰ ਹੋਈ ਭਿਆਨਕ ਟੱਕਰ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਬਲਕਾਰ ਸਿੰਘ ਤੇ ਲਵਪ੍ਰੀਤ ਕੌਰ ਵਾਸੀ ਨਿਧਾਵਾਲਾ ਵਜੋਂ ਹੋਈ ਹੈ। ਇਸ ਸਬੰਧੀ ਐਸਐਚਓ ਗੁਰਸੇਵਕ ਸਿੰਘ ਨੇ ਦੱਸਿਆ ਕਿ ਦੋਵੇਂ ਪਤੀ ਪਤਨੀ ਇੱਕ ਵਿਆਹ ਦੇ ਸਮਾਗਮ ਨੂੰ ਲੈ ਕੇ ਖ੍ਰੀਦਦਾਰੀ ਕਰਨ

20 ਫਰਵਰੀ ਨੂੰ ਪੰਜਾਬ, ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ੍ਹ, 15 ਫਰਵਰੀ 2025 : ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਗਰਮ ਹੈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਪਰ, ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ, 25 ਲੱਖ ਜਾਨਵਰਾਂ ਦਾ ਕੀਤਾ ਜਾਵੇਗਾ ਟੀਕਾਕਰਨ : ਗੁਰਮੀਤ ਸਿੰਘ ਖੁੱਡੀਆਂ
  • ਪਾਲਤੂ ਜਾਨਵਰਾਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਜਰੂਰ ਕਰਵਾਇਆ ਜਾਵੇ ਟੀਕਾਕਰਨ
  • ਮਹਾਵੀਰ ਗਊਸ਼ਾਲਾ ਮਲੋਟ ਤੋਂ ਰਾਜ਼ ਪੱਧਰੀ ਮੁਹਿੰਮ ਦੀ ਹੋਈ ਸ਼ੁਰੂਆਤ

ਮਲੋਟ, 15 ਫਰਵਰੀ 2025 : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮਹਾਵੀਰ ਗਊਸ਼ਾਲਾ ਮਲੇਟ ਤੋਂ ਕੀਤੀ ਗਈ , ਜਿਸ

ਪ੍ਰਯਾਗਰਾਜ 'ਚ ਵਾਪਰੇ ਦੋ ਵੱਖ ਵੱਖ ਸੜਕ ਹਾਦਸਿਆਂ ਵਿੱਚ 14 ਲੋਕਾਂ ਦੀ ਮੌਤ, ਕਈ ਜਖ਼ਮੀ

ਪ੍ਰਯਾਗਰਾਜ, 15 ਫਰਵਰੀ 2025 : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਜਦਕਿ 19 ਜ਼ਖਮੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਦਰਦਨਾਕ ਹਾਦਸਾ ਕਿਵੇਂ ਵਾਪਰਿਆ। ਸ਼ੁਰੂਆਤੀ ਜਾਂਚ 'ਚ ਇਸ ਨੂੰ ਨੀਂਦ ਆਉਣ ਦੀ ਗੱਲ ਕਹੀ ਗਈ ਹੈ।

ਤਰਨ ਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਇੱਕ ਬਦਮਾਸ਼ ਦੀ ਲੱਤ ’ਚ ਲੱਗੀ ਗੋਲੀ

ਤਰਨ ਤਾਰਨ, 15 ਫਰਵਰੀ 2025 : ਤਰਨ ਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਬੀਤੀ ਦੇਰ ਰਾਤ ਮੁਕਾਬਲਾ ਹੋਇਆ, ਇਸ ਦੌਰਾਨ ਇੱਕ ਬਦਮਾਸ਼ ਪੁਲਿਸ ਦੀ ਗੋਲੀ ਨਾਲ ਜ਼ਖਮੀ ਵੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਦੋ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੁਚਨਾ