news

Jagga Chopra

Articles by this Author

ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਕੱਸਿਆ ਸ਼ਿਕੰਜਾ, ਡਿਪਟੀ ਕਮਿਸ਼ਨਰਾਂ, ਐਸਐਸਪੀਜ਼ ਅਤੇ ਐਸਐਚਓਜ਼ ਨੂੰ ਦਿੱਤੀ ਚੇਤਾਵਨੀ
  • ਸਰਕਾਰ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਤੇ ਹੋਰ ਅਧਿਕਾਰੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਰੋਕਣ ਜਾਂ ਫੇਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦਾ ਸਪੱਸ਼ਟ ਸੰਦੇਸ਼ ਦਿੱਤਾ
  • ਵਿਧਾਇਕਾਂ ਅਤੇ ਆਮ ਲੋਕਾਂ ਪਾਸੋਂ ਨਿਰੰਤਰ ਫੀਡਬੈਕ ਲਈ ਜਾਵੇਗੀ

ਚੰਡੀਗੜ੍ਹ, 14 ਫਰਵਰੀ 2025 : ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ

ਮੁੱਖ ਮੰਤਰੀ ਵੱਲੋਂ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ  ਕੀਤੀ ਸ਼ੁਰੂਆਤ

ਲੁਧਿਆਣਾ, 14 ਫਰਵਰੀ 2025 : ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ

 ਆਪ' ਪਾਰਟੀ ਦੀਆਂ ਪੰਜਾਬ ਵਿਚ ਕੀਤੀਆਂ ਨਲਾਇਕੀਆਂ ਨੇ ਦਿੱਲੀ ਹਰਾਈ, ਹੁਣ ਤਾਂ ਇਹਨਾਂ ਦੇ ਵਿਧਾਇਕ ਵੀ ਮੰਨਦੇ ਹਨ : ਬਾਵਾ
  • 'ਆਪ' ਸਰਕਾਰ ਸੰਵਿਧਾਨ ਵਿੱਚ ਪਹਿਲਾ ਫਰਜ਼ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨਾ ਵੀ ਪੂਰਾ ਨਹੀਂ ਕਰ ਸਕੀ, ਇਸ ਤੋਂ ਵਿਕਾਸ ਦੀ ਕੀ ਆਸ ਕੀਤੀ ਜਾ ਸਕਦੀ ਹੈ..?

ਲੁਧਿਆਣਾ 14 ਫਰਵਰੀ 2025 : ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ (ਓ.ਬੀ.ਸੀ.) ਵਿਭਾਗ ਦੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਨੇ ਇੱਕ ਲਿਖਤੀ ਬਿਆਨ ਰਾਹੀਂ ਕਿਹਾ ਕਿ

ਐਸਜੀਪੀਸੀ ਮੈਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੋਂ ਅਸਤੀਫ਼ੇ ਦੀ ਕੀਤੀ ਮੰਗ 

ਚੰਡੀਗੜ 14 ਫਰਵਰੀ 2025 : ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ ਜਥੇ: ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਮਨਜੀਤ ਸਿੰਘ, ਜਥੇ. ਮਿੱਠੂ ਸਿੰਘ ਕਾਹਨੇਕੇ, ਜਥੇ. ਸਤਵਿੰਦਰ ਸਿੰਘ ਟੌਹੜਾ, ਜਥੇ: ਮਲਕੀਤ ਸਿੰਘ ਚੰਗਾਲ ਵੱਲੋ ਸਾਂਝੇ ਤੌਰ ਜਾਰੀ ਬਿਆਨ ਵਿੱਚ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੁਬੀਰ ਸਿੰਘ ਜੀ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜਿਸ

ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ‘ਚ ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨ ਆਗੂ ਲੈਣਗੇ ਹਿੱਸਾ 

ਚੰਡੀਗੜ੍ਹ, 14 ਫਰਵਰੀ 2025 : ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸਾਲ ਦੀ 13 ਫਰਵਰੀ ਨੂੰ ਸ਼ੁਰੂ ਹੋਇਆ ਸੀ, ਜਿਸ ਨੂੰ ਇੱਕ ਸਾਲ ਪੂਰਾ ਹੋ ਚੁੱਕਾ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ  ਹਨ। ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਨੂੰ ਚੰਡੀਗੜ੍ਹ

ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ
  • ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਰੀ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ
ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ
  • ਐਸ.ਡੀ.ਐਮਜ਼ ਨੂੰ ਆਪਣੀ ਸਬ ਡਵੀਜ਼ਨ ਦੇ ਮਾਲ ਅਫ਼ਸਰਾਂ ਦੀ ਸਮੇਂ-ਸਮੇਂ ‘ਤੇ ਪ੍ਰਗਤੀ ਦੀ ਜਾਂਚ ਕਰਨ ਦੇ ਨਿਰਦੇਸ਼
  • ਇੰਤਕਾਲ, ਤਕਸੀਮ ਕੇਸਾਂ ਦੇ ਨਿਪਟਾਰੇ ਅਤੇ ਜਮਾਂਬੰਦੀਆਂ ਦੀ ਮੁਕੰਮਲਤਾ ਨੂੰ ਪਹਿਲ ਦੇ ਆਧਾਰ ‘ਤੇ ਲਿਆ ਜਾਵੇ
  • ਸਟੈਂਪ ਡਿਊਟੀ ਅਤੇ ਅਦਾਲਤੀ ਹੁਕਮਾਂ ਨਾਲ ਸਬੰਧਤ ਵਸੂਲੀ ਤੇਜ਼ ਕਰਨ ਦੇ ਹੁਕਮ ਦਿੱਤੇ

ਐਸ.ਏ.ਐਸ.ਨਗਰ, 14 ਫਰਵਰੀ, 2025 : ਮਾਲ ਅਫਸਰਾਂ ਅਤੇ

ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ : ਡਾ. ਬਲਜੀਤ ਕੌਰ
  • ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ: ਸਕੀਮ ਨੂੰ ਲਿੰਗ-ਨਿਰਪੱਖ ਬਣਾਇਆ, ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ ਲਾਭ

ਚੰਡੀਗੜ੍ਹ, 14 ਫਰਵਰੀ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ

ਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੀ ਚੋਣ ਦੇ ਮੱਦੇਨਜਰ ਜਿਲ੍ਹਾ ਮੈਜਿਸਟਰੇਟ ਵੱਲੋਂ 16 ਫਰਵਰੀ ਤੋਂ 17 ਫਰਵਰੀ ਸਵੇਰੇ 10.00 ਵਜੇ ਤੱਕ ਡਰਾਈ ਡੇ ਘੋਸ਼ਿਤ

ਤਰਨ ਤਾਰਨ, 14 ਫਰਵਰੀ 2025 : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੂਸਾ ਕਲ਼ਾਂ ਤਹਿ ਅਤੇ ਜਿਲ੍ਹਾ ਤਰਨ ਤਾਰਨ ਦੀ ਗ੍ਰਾਮ ਪੰਚਾਇਤ ਦੀ ਚੋਣ ਮਿਤੀ 16 ਫਰਵਰੀ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 16 ਫਰਵਰੀ, 2025 ਤੋਂ ਲੈ ਕੇ ਮਿਤੀ 17

ਕੁਸ਼ਟ ਰੋਗ ਦੀ ਰੋਕਥਾਮ ਲਈ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਹੋਇਆ ਸਮਾਪਤ
  • ਸਿਹਤ ਵਿਭਾਗ ਨੇ ਕੁਸ਼ਟ ਰੋਗ ਤੋਂ ਪੀੜਿਤ ਵਿਅਕਤੀਆਂ ਨੂੰ ਲੁੜਿੰਦਾ ਸਮਾਨ ਵੰਡਿਆ

ਤਰਨ ਤਾਰਨ  14 ਫਰਵਰੀ 2025 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਦੇ ਵਿਚ ਚੱਲ ਰਹੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਕਰਵਾਰ ਨੂੰ ਸਮਾਪਤ ਹੋਇਆ। ਇੱਸ ਮੌਕੇ ਸਿਹਤ ਵਿਭਾਗ ਵਲੋਂ ਸਥਾਨਕ ਕੁਸ਼ਟ ਆਸ਼ਰਮ