ਚੰਡੀਗੜ੍ਹ, 14 ਫਰਵਰੀ 2025 : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਪਾਰਟੀ ਦੀ ਸੂਬਾ ਸਰਕਾਰ ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀ ਤੋਂ ਪਾਰਟੀ ਜਬਰੀ ਫੰਡ ਵਸੂਲਣ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉਂਦਿਆਂ ਈਡੀ ਜਾਂ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਬਾਜਵਾ
news
Articles by this Author

ਚੰਡੀਗੜ੍ਹ, 14 ਫ਼ਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੈਨੇਜਮੈਂਟ ਐਸੋਸੀਏਸ਼ਨ ਵੱਲੋ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਲਈ ਇੱਕ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੁੱਲ 11 ਟੀਮਾਂ ਨੇ ਭਾਗ ਲਿਆ। ਵਰਣਨਯੋਗ ਹੈ ਕਿ ਇਹ ਮੁਕਾਬਲਾ ਦੋ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਸੁਯੋਗ ਅਗਵਾਈ ਹੇਠ ਰੀਜਨਲ ਸੈਂਟਰ ਫ਼ਾਰ ਐਂਟਰਪ੍ਰੀਨਿਓਰਸ਼ਿਪ ਡਿਵੈਲਪਮੈਂਟ ਚੰਡੀਗੜ੍ਹ ਦੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ਵਿਖੇ ਇੱਕ ਹਫ਼ਤੇ ਦਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਐਫ਼

ਅੰਮ੍ਰਿਤਸਰ 14 ਫਰਵਰੀ 2025 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ਼ (ਇਸਤਰੀਆਂ) ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਡਿਪਟੀ ਸੀ.ਈ.ਓ. ਜ਼ਿਲ੍ਹਾ ਰੁਜ਼ਗਾਰ ਦਫ਼ਤਰ ਸ.ਤੀਰਥਪਾਲ ਸਿੰਘ ਨੇ ਕਿਹਾ ਕਿ

ਅੰਮ੍ਰਿਤਸਰ 14 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ

ਅੰਮ੍ਰਿਤਸਰ, 14 ਫਰਵਰੀ 2025 : ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੀਆਂ ਮਿਤੀ 19 ਫਰਵਰੀ ਤੋਂ 4 ਅਪ੍ਰੈਲ 2025 ਤੱਕ ਸਵੇਰੇ 11:00 ਤੋਂ ਦੁਪਹਿਰ 02:15 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਲਈ ਜਿਲ੍ਹੇ ਵਿੱਚ ਬਣਾਏ ਗਏ

- ਸਰਕਾਰ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਤੇ ਹੋਰ ਅਧਿਕਾਰੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਰੋਕਣ ਜਾਂ ਫੇਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦਾ ਸਪੱਸ਼ਟ ਸੰਦੇਸ਼ ਦਿੱਤਾ
- ਵਿਧਾਇਕਾਂ ਅਤੇ ਆਮ ਲੋਕਾਂ ਪਾਸੋਂ ਨਿਰੰਤਰ ਫੀਡਬੈਕ ਲਈ ਜਾਵੇਗੀ
ਚੰਡੀਗੜ੍ਹ, 14 ਫਰਵਰੀ 2025 : ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ

ਲੁਧਿਆਣਾ, 14 ਫਰਵਰੀ 2025 : ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ

- 'ਆਪ' ਸਰਕਾਰ ਸੰਵਿਧਾਨ ਵਿੱਚ ਪਹਿਲਾ ਫਰਜ਼ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨਾ ਵੀ ਪੂਰਾ ਨਹੀਂ ਕਰ ਸਕੀ, ਇਸ ਤੋਂ ਵਿਕਾਸ ਦੀ ਕੀ ਆਸ ਕੀਤੀ ਜਾ ਸਕਦੀ ਹੈ..?
ਲੁਧਿਆਣਾ 14 ਫਰਵਰੀ 2025 : ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ (ਓ.ਬੀ.ਸੀ.) ਵਿਭਾਗ ਦੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਨੇ ਇੱਕ ਲਿਖਤੀ ਬਿਆਨ ਰਾਹੀਂ ਕਿਹਾ ਕਿ