news

Jagga Chopra

Articles by this Author

ਸੀਆਈਏ ਮਲੋਟ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਫਾਇਰਿੰਗ ਇਨਕਾਊਂਟਰ, ਮੁਲਜ਼ਮ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ
  • ਮੁਲਜ਼ਮ ਕੋਲੋਂ ਦੋ ਪਿਸਤੌਲ ਅਤੇ ਚੱਲੇ-ਜਿੰਦੇ ਰੌਂਦ ਵੀ ਬਰਾਮਦ

ਸ੍ਰੀ ਮੁਕਤਸਰ ਸਾਹਿਬ 18 ਮਈ 2025 : ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੈਰਕਾਨੂੰਨੀ ਹਥਿਆਰਾਂ ਅਤੇ ਗੈਂਗਸਟਰ ਗਤਿਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਦੌਰਾਨ ਅੱਜ ਇੱਕ ਵਾਕਿਆ ਸਾਹਮਣੇ ਆਇਆ, ਜਦੋਂ ਸੀ.ਆਈ.ਏ. ਮਲੋਟ ਦੀ ਟੀਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੁਰਗੇ ਵਿਚਕਾਰ

ਵਿਧਾਇਕ ਡਿੰਪੀ ਢਿੱਲੋਂ ਨੇ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਦਿੱਤਾ ਸੱਦਾ
  • ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਹਰੀਕੇ ਕਲਾਂ, ਭੁੱਟੀਵਾਲਾ ਅਤੇ ਸਮਾਘ ਮੌੜ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ
  • ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ 2025 : ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਹਰੀਕੇ ਕਲਾਂ, ਭੁੱਟੀਵਾਲਾ ਅਤੇ ਸਮਾਘ ਮੌੜ

“ਅਪ੍ਰੈਸ਼ਨ ਸੀਲ” ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਨਾਲ ਲਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਚਲਾਇਆ ਗਿਆ ਸਰਚ ਅਭਿਆਨ
  • ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ – ਡਾ. ਅਖਿਲ ਚੌਧਰੀ, ਆਈ.ਪੀ.ਐਸ.

ਸ੍ਰੀ ਮੁਕਤਸਰ ਸਾਹਿਬ, 18 ਮਈ 2025 : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਤਹਿਤ ਐਸ.ਐਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐਸ. ਦੀ ਅਗਵਾਈ ਹੇਠ “ਅਪ੍ਰੈਸ਼ਨ ਸੀਲ” ਚਲਾਇਆ ਗਿਆ। ਇਸ ਅਭਿਆਨ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਵਿਸ਼ਾਲ ਮੈਰਾਥਨ ਦਾ ਆਯੋਜਨ
  • ਵਿਧਾਇਕ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਖੁਸ਼ਗਵਾਰ ਮਾਹੌਲ ਵਿੱਚ ਮੈਰਾਥਨ ਨੂੰ ਆਮ ਖਾਸ ਬਾਗ ਤੋਂ ਕੀਤਾ ਰਵਾਨਾ
  • ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ ਜਿੱਤਣ ਦੀ ਸ਼ੁਰੂਆਤ ਸ਼ਹੀਦਾਂ ਦੀ ਧਰਤੀ ਤੋਂ ਹੋਵੇਗੀ -ਵਿਧਾਇਕ ਰਾਏ
  • ਮੈਰਾਥਨ ਵਿੱਚ 2500 ਤੋਂ ਵੱਧ ਖੇਡ ਪ੍ਰੇਮੀਆਂ ਦੀ ਸ਼ਮੂਲੀਅਤ ਨੇ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ
24 ਮਈ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਅਤੇ ਸ਼ੈਸਨ ਜੱਜ

ਅੰਮ੍ਰਿਤਸਰ 18 ਮਈ 2025 : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੈਬਰ ਸਕੱਤਰ,  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 10

ਲੁਧਿਆਣਾ ਵਿੱਚ ਅੰਤਰਰਾਸ਼ਟਰੀ ਅਜਾਇਬ ਘਰ ਦਿਵਸ 2025 'ਤੇ ਲੁਧਿਆਣਾ ਦੇ ਅਜਾਇਬ ਘਰ ਦੀ ਵਿਰਾਸਤ 'ਤੇ ਅਰਥਪੂਰਨ ਤਸਵੀਰੀ ਦੇ ਕੰਮ ਦਾ ਉਦਘਾਟਨ ਕੀਤਾ

ਲੁਧਿਆਣਾ, 18 ਮਈ, 2025 : ਅੰਤਰਰਾਸ਼ਟਰੀ ਅਜਾਇਬ ਘਰ ਦਿਵਸ 2025 ਦੀ ਮਹੱਤਤਾ ਨੂੰ ਦਰਸਾਉਣ ਲਈ ਲੁਧਿਆਣਾ ਦੇ ਤਿੰਨ ਮਹੱਤਵਪੂਰਨ ਅਜਾਇਬ ਘਰ ਨੂੰ ਉਜਾਗਰ ਕਰਨ ਵਾਲੇ ਅਰਥਪੂਰਨ ਤਸਵੀਰੀ ਕੰਮ ਦਾ ਉਦਘਾਟਨ ਅੱਜ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਪੰਜਾਬ ਕੇ.ਏ.ਪੀ. ਸਿਨਹਾ ਆਈ.ਏ.ਐਸ, ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਡਾ. ਸਤਬੀਰ ਸਿੰਘ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ  : ਭਗਵੰਤ ਸਿੰਘ ਮਾਨ 
  • ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ
  • ਨਸ਼ਾ ਤਸਕਰਾਂ ਵਿਰੁੱਧ ਜਾਰੀ ਰਹੇਗੀ ਬੁਲਡੋਜ਼ਰ ਮੁਹਿੰਮ
  • ਪੰਜਾਬ ਵਿਰੋਧੀ ਸਟੈਂਡ ਲਈ ਅਕਾਲੀ ਦਲ ਅਤੇ ਕਾਂਗਰਸ ਨੂੰ ਆੜੇ ਹੱਥੀਂ ਲਿਆ

ਨਾਰੰਗਵਾਲ, 17 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ

ਨਸ਼ਿਆਂ ਦੇ ਸਰਾਪ ਕਾਰਨ ਕਈ ਪਰਿਵਾਰਾਂ ਨੂੰ ਦੁੱਖਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸੂਬੇ ਦੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ ਹਨ : ਕੇਜਰੀਵਾਲ 
  • ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: ਕੇਜਰੀਵਾਲ ਦਾ ਦਾਅਵਾ
  • ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਦਾ ਅਹਿਦ ਦੁਹਰਾਇਆ 
  • 10,000 ਨਸ਼ਾ ਤਸਕਰ ਸਲਾਖਾਂ ਪਿੱਛੇ ਡੱਕੇ 

ਨਾਰੰਗਵਾਲ, 17 ਮਈ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ

ਨਸ਼ਾ ਮੁਕਤੀ ਯਾਤਰਾ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਹਟੇਗੀ : ਹਰਭਜਨ ਸਿੰਘ ਈਟੀਓ
  • ਬੰਡਾਲਾ, ਸਫੀਪੁਰ ਅਤੇ ਜਾਣੀਆਂ ਵਿੱਚ ਕੀਤੀ ਨਸ਼ਾ ਮੁਕਤੀ ਯਾਤਰਾ

ਅੰਮ੍ਰਿਤਸਰ 17 ਮਈ 2025 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ, ਜਾਣੀਆ ਅਤੇ ਸਫੀਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਭਾਗ ਲੈਂਦੇ ਹੋਏ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ

ਨਸ਼ਾ ਤਸਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਅੱਗੇ ਗੋਡੇ ਟੇਕਣੇ ਹੀ ਪੈਣਗੇ : ਮੰਤਰੀ ਧਾਲੀਵਾਲ
  • ਨਸ਼ਾ ਮੁਕਤ ਪੰਜਾਬ ਬਣੇਗਾ ਦੇਸ਼ ਦੀ ਸ਼ਾਨ”- ਧਾਲੀਵਾਲ
  • ਬਲੜਵਾਲ, ਦੀਨੇਵਾਲੀ, ਅਬਾਦੀ ਹਰਨਾਮ ਸਿੰਘ ਵਿਖੇ ਹੋਈਆਂ ਨਸ਼ਾ ਮੁਕਤ ਯਾਤਰਾ ਰੈਲੀਆਂ 

ਅਜਨਾਲਾ, 17 ਮਈ 2025 : ਅੱਜ ਹਲਕਾ ਅਜਨਾਲਾ ‘ਚ ਕੌਮਾਂਤਰੀ ਭਾਰਤ ਪਾਕਿ ਸਰਹੱਦ ਦੇ ਨੇੜੇ ਪਿੰਡ ਬਲੜਵਾਲ, ਪਿੰਡ ਅਬਾਦੀ ਹਰਨਾਮ ਸਿੰਘ ਤੇ ਪਿੰਡ ਦੀਨੇਵਾਲੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਈਆਂ ਗਈਆਂ