- ਸਿਹਤ ਵਿਭਾਗ ਨੇ ਕੁਸ਼ਟ ਰੋਗ ਤੋਂ ਪੀੜਿਤ ਵਿਅਕਤੀਆਂ ਨੂੰ ਲੁੜਿੰਦਾ ਸਮਾਨ ਵੰਡਿਆ
ਤਰਨ ਤਾਰਨ 14 ਫਰਵਰੀ 2025 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਦੇ ਵਿਚ ਚੱਲ ਰਹੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਕਰਵਾਰ ਨੂੰ ਸਮਾਪਤ ਹੋਇਆ। ਇੱਸ ਮੌਕੇ ਸਿਹਤ ਵਿਭਾਗ ਵਲੋਂ ਸਥਾਨਕ ਕੁਸ਼ਟ ਆਸ਼ਰਮ