news

Jagga Chopra

Articles by this Author

ਖੇਤੀਬਾੜੀ ਵਿਭਾਗ ਵਲੋਂ ਪਿੰਡ ਹਰਦੋਰਵਾਲ ਵਿਖੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਕੀਤਾ ਜਾਗਰੂਕ

ਬਟਾਲਾ, 14 ਸਤੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਮੁੱਖ ਖੇਤੀਥਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ

ਯੂਕਰੇਨ ਤੋਂ ਮਿਜ਼ਾਈਲ ਪਾਬੰਦੀ ਹਟਾਉਣ ਦੇ ਮੁੱਦੇ 'ਤੇ ਪੁਤਿਨ ਦੀ ਨਾਟੋ ਨੂੰ ਖੁੱਲ੍ਹੀ ਧਮਕੀ

ਮਾਸਕੋ, 13 ਸਤੰਬਰ 2024 : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਪੁਤਿਨ ਨੇ ਕਿਹਾ ਹੈ ਕਿ ਜੇਕਰ ਨਾਟੋ ਯੂਕਰੇਨ ਨੂੰ ਰੂਸ ਦੇ ਖਿਲਾਫ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੰਦਾ ਹੈ, ਤਾਂ ਉਹ ਇਸ ਨੂੰ ਯੁੱਧ ਦਾ ਐਲਾਨ ਮੰਨਣਗੇ। ਉਨ੍ਹਾਂ ਕਿਹਾ ਕਿ ਉਹ ਨਾਟੋ ਦੇ ਇਸ ਕਦਮ ਨੂੰ ਜੰਗ ਵਿੱਚ ਸਿੱਧੇ

ਸਰਕਾਰੀ ਮਿਡਲ ਸਕੂਲ ਅਲੂਣਾ  ਤੋਲਾ ਵਿਚ ਸਾਖਰਤਾ ਹਫਤਾ ਮਨਾਇਆ ਗਿਆ 

ਅਲੂਣਾ ਤੋਲਾ, 13 ਸਤੰਬਰ 2024 : ਅੰਤਰਰਾਸ਼ਟਰੀ ਸਾਖਰਤਾ ਦਿਵਸ ਜੋ  ਕਿ ਮਿਤੀ 8 ਸਤੰਬਰ ਨੂੰ ਹੁੰਦਾ ਹੈ, ਮਨਾਉਣ ਲਈ ਮਿਤੀ 1 ਸਤੰਬਰ ਤੋਂ 8 ਸਤੰਬਰ 2024 ਤੱਕ ਸਕੂਲ ਵਿਚ ਸਾਖਰਤਾ ਹਫਤਾ ਮਨਾਇਆ ਗਿਆ। ਇਸ ਸਬੰਧੀ ਵਿਭਾਗੀ  ਦਿਸ਼ਾ ਨਿਰਦੇਸ਼ਾਂ ਅਨੁਸਾਰ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਸਟਾਫ਼ ਵਲੋ  ਸਾਖਰਤਾ ਸਬੰਧੀ  ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਸਾਖਰਤਾ

ਮੋਦੀ ਸਰਕਾਰ ਨੇ ਅੰਡੇਮਾਨ - ਨਿਕੋਬਾਰ ਦੀਪ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਂ ਬਦਲ ਕੇ 'ਸ੍ਰੀ ਵਿਜੇਪੁਰਮ' ਰੱਖਿਆ

ਨਵੀਂ ਦਿੱਲੀ, 13 ਸਤੰਬਰ 2024 : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਂ ਬਦਲ ਕੇ 'ਸ੍ਰੀ ਵਿਜੇਪੁਰਮ' ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ (13 ਸਤੰਬਰ 2024) ਨੂੰ ਇਹ ਜਾਣਕਾਰੀ ਦਿੱਤੀ। ਪੋਰਟ ਬਲੇਅਰ ਦਾ ਚੋਲ ਸਾਮਰਾਜ ਨਾਲ ਡੂੰਘਾ ਸਬੰਧ ਹੈ। ਇਸ ਦੇ ਨਾਲ ਹੀ ਉਹ ਵੀਰ

ਸਾਕਾ ਨੀਲਾ ਤਾਰਾ ਗਲਤ ਸੀ, ਭਾਜਪਾ ਨੇ ਦਬਾਅ ਪਾਇਆ ਸੀ : ਚਰਨਜੀਤ ਸਿੰਘ ਚੰਨੀ

ਨਵੀਂ ਦਿੱਲੀ, 13 ਸਤੰਬਰ 2024 : ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ 1984 ਵਿਚ ਹਰਿਮੰਦਰ ਸਾਹਿਬ 'ਤੇ ਕੀਤੀ ਗਈ ਫੌਜੀ ਕਾਰਵਾਈ 'ਗਲਤ' ਸੀ ਅਤੇ ਉਨ੍ਹਾਂ ਦੀ ਪਾਰਟੀ ਨੇ ਇਸ ਲਈ ਮੁਆਫੀ ਵੀ ਮੰਗ ਲਈ ਹੈ। ਚੰਨੀ ਨੇ ਇਹ ਟਿੱਪਣੀ ਇੱਥੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕੇਸ ਨਾਲ ਸਬੰਧਤ ਪੁੱਛੇ

ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 

ਬਠਿੰਡਾ, 13 ਸਤੰਬਰ 2024 : ਰਾਹੁਲ ਗਾਂਧੀ ਦੇ ਬਿਆਨ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਮਤੀ ਜਤਾਈ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ। ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ

ਦੇਹਗਾਮ 'ਚ ਗਣੇਸ਼ ਵਿਸਰਜਨ ਦੌਰਾਨ 10 ਸ਼ਰਧਾਲੂ ਪਾਣੀ ਵਿੱਚ ਡੁੱਬੇ, ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ 

ਗਾਂਧੀਨਗਰ, 13 ਸਤੰਬਰ 2024 : ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ ਦੇ ਦੇਹਗਾਮ ਵਿੱਚ ਗਣੇਸ਼ ਵਿਸਰਜਨ ਦੌਰਾਨ 10 ਸ਼ਰਧਾਲੂ ਪਾਣੀ ਵਿੱਚ ਡੁੱਬ ਗਏ। ਇਨ੍ਹਾਂ ਵਿੱਚੋਂ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਸੂਬਾਈ ਅਧਿਕਾਰੀਆਂ ਤੇ ਫਾਇਰ ਬ੍ਰਿਗੇਡ ਦਾ ਕਾਫਲਾ ਮੌਕੇ 'ਤੇ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ

ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ
  • ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ
  • ਵੱਖ-ਵੱਖ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ ਡਿਪੋਰਟ ਕੀਤਾ ਗਿਆ ਮੁਲਜ਼ਮ: ਡੀਜੀਪੀ ਗੌਰਵ ਯਾਦਵ
  • ਦੋਸ਼ੀ ਅੰਮ੍ਰਿਤਪਾਲ ਸਿੰਘ 2022 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ, ਆਸਟਰੀਆ ਵਿੱਚ ਦਿੱਤੀ ਸੀ ਸਿਆਸੀ ਸ਼ਰਨ ਲਈ ਅਰਜ਼ੀ: ਐਸਐਸਪੀ
ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ

ਚੰਡੀਗੜ੍ਹ, 13 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਚਿਤ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।ਹੁਣ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ।

ਪੰਜਾਬ ਪੁਲਿਸ ਦੀ ਏਐਨਟੀਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਡਰੱਗ ਇੰਸਪੈਕਟਰ ਜੇਲ੍ਹ ‘ਚ ਬੰਦ ਨਸ਼ਾ ਤਸਕਰਾਂ ਦੀ ਬਾਹਰੋਂ ਉਨ੍ਹਾਂ ਦੇ ਡਰੱਗ ਨੈੱਟਵਰਕ ਨੂੰ ਚਲਾਉਣ ਵਿੱਚ ਕਰਦਾ ਸੀ ਮਦਦ: ਡੀਜੀਪੀ ਗੌਰਵ ਯਾਦਵ
  • ਦੋਸ਼ੀ ਦੇ 7.09 ਕਰੋੜ ਰੁਪਏ ਤੱਕ ਦੀ ਰਕਮ ਵਾਲੇ 24 ਬੈਂਕ ਖਾਤੇ ਅਤੇ  ਦੋ ਲਾਕਰ