news

Jagga Chopra

Articles by this Author

4 ਫਰਵਰੀ ਦੀ ਸੂਫ਼ੀ ਸ਼ਾਮ ਲਈ ਦਰਸ਼ਕਾਂ ਵਾਸਤੇ ਪਾਰਕਿੰਗ ਤੇ ਦਾਖ਼ਲੇ ਦਾ ਰੂਟ ਪਲਾਨ ਜਾਰੀ

ਪਟਿਆਲਾ, 13 ਫਰਵਰੀ 2025 : ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ 14 ਫਰਵਰੀ ਨੂੰ ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਲਖਵਿੰਦਰ ਵਡਾਲੀ ਦੀ ਸੂਫ਼ੀ ਸ਼ਾਮ ਦੌਰਾਨ ਦਰਸ਼ਕਾਂ ਤੇ ਸਰੋਤਿਆਂ ਲਈ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ਦੇ ਐਸ.ਪੀ. ਸਿਟੀ ਸਰਫ਼ਰਾਜ਼ ਆਲਮ ਤੇ ਸੂਫ਼ੀ ਨਾਈਟ ਪ੍ਰੋਗਰਾਮ ਦੇ ਨੋਡਲ ਅਫ਼ਸਰ ਐਸਡੀਐਮ ਰਾਜਪੁਰਾ ਅਵਿਕੇਸ਼ ਕੁਮਾਰ ਨੇ ਦੱਸਿਆ ਕਿ 14

ਪੰਜਾਬ ਸਰਕਾਰ ਨੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

ਚੰਡੀਗੜ੍ਹ, 13 ਫਰਵਰੀ 2025 : ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਵਿਸ਼ੇਸ਼ ਅਭਿਆਨ 

ਲੁਧਿਆਣਾ, 13 ਫਰਵਰੀ 2025 : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜ਼ੋਰਵਾਲ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ

ਡੀ.ਡੀ.ਓਜ਼ ਕਰਮਚਾਰੀਆਂ ਦੇ ਆਮਦਨ ਕਰ ਦੇ ਦਸਤਾਵੇਜਾਂ ਦੀ ਮੁਕੰਮਲ ਜਾਂਚ ਕਰਨ : ਐਡੀਸ਼ਨਲ ਕਮਿਸ਼ਨਰ ਆਮਦਨ ਕਰ
  • ਗਲਤ ਤਰੀਕੇ ਨਾਲ ਰਿਫੰਡ ਲੈਣ ਵਾਲੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ – ਡਿਪਟੀ ਕਮਿਸ਼ਨਰ ਆਮਦਨ ਕਰ
  • ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਮਦਨ ਕਰ ਵਲੋਂ ਕੀਤਾ ਗਿਆ ਸੈਮੀਨਾਰ

ਅੰਮ੍ਰਿਤਸਰ 13 ਫਰਵਰੀ 2025 : ਆਮਦਨ ਕਰ ਵਿਭਾਗ ਅੰਮ੍ਰਿਤਸਰ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਡੀ.ਓਜ਼/ਜਿਲ੍ਹਾ ਅਧਿਕਾਰੀਆਂ ਨੂੰ ਆਮਦਨ ਕਰ ਸਬੰਧੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼

ਏ ਡੀ ਜੀ ਪੀ ਟ੍ਰੈਫਿਕ ਨੇ ਜਿਲ੍ਹੇ ਦੇ ਤਿੰਨ ਟ੍ਰੈਫਿਕ ਮੁਲਾਜ਼ਮਾਂ ਨੂੰ ਦਿੱਤਾ ਪ੍ਰਸ਼ੰਸਾ ਪੱਤਰ 
  • ਪੁਲਿਸ ਕਮਿਸ਼ਨਰ ਨੇ ਤਿੰਨਾਂ ਕਰਮਚਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ

ਅੰਮ੍ਰਿਤਸਰ 13 ਫਰਵਰੀ 2025 : ਅੰਮ੍ਰਿਤਸਰ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਅਤੇ ਸਕੂਲੀ ਬੱਚਿਆਂ ਨੂੰ ਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਗਰੂਕ ਕਰਵਾਉਣ ਲਈ ਜਿਲ੍ਹੇ ਦੇ ਤਿੰਨ ਪੁਲਸ ਮੁਲਾਜ਼ਮਾਂ ਨੂੰ ਏ ਡੀ ਜੀ ਪੀ ਟ੍ਰੈਫਿਕ ਸ੍ਰੀ ਏ ਐਸ ਰਾਏ ਨੇ ਪ੍ਰਸ਼ੰਸਾ ਪੱਤਰ ਦੇ ਕੇ

ਬਠਿੰਡਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

ਬਠਿੰਡਾ, 13 ਫਰਵਰੀ 2025 : ਬਠਿੰਡਾ ਪੁਲਿਸ ਨੇ ਤੇਜ਼ ਕਾਰਵਾਈ ਕਰਦੇ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾ ਕੇ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ। ਇਸ ਕਤਲ ਦਾ ਕਾਰਨ ਤਕਰਾਰਬਾਜੀ ਹੋਣਾ ਸਾਹਮਣੇ ਆਇਆ ਹੈ ਜਿਸ ਤੋਂ ਗੁੱਸੇ ’ਚ ਅੰਨ੍ਹੇ ਹੋਏ ਤਿੰਨ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜਮਾਂ ਦੀ ਪਛਾਣ ਸੰਦੀਪ ਠਾਕੁਰ

ਤਾਈਵਾਨ 'ਚ ਹੋਏ ਗੈਸ ਧਮਾਕੇ ਵਿੱਚ 4 ਲੋਕਾਂ ਦੀ ਮੌਤ, 26 ਜ਼ਖ਼ਮੀ

ਤਾਈਪੇ, 13 ਫ਼ਰਵਰੀ 2025 : ਤਾਈਵਾਨ ਦੇ ਇੱਕ ਡਿਪਾਰਟਮੈਂਟ ਸਟੋਰ ਵਿੱਚ ਹੋਏ ਗੈਸ ਧਮਾਕੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 26 ਜ਼ਖ਼ਮੀ ਹੋ ਗਏ। ਤਾਈਚੁੰਗ ਫਾਇਰ ਬਿਊਰੋ ਨੇ ਕਿਹਾ ਕਿ ਧਮਾਕਾ ਤਾਈਚੁੰਗ ਦੇ ਸ਼ਿਨ ਕਾਂਗ ਮਿਤਸੁਕੋਸ਼ੀ ਡਿਪਾਰਟਮੈਂਟ ਸਟੋਰ ਦੀ 12ਵੀਂ ਮੰਜ਼ਿਲ 'ਤੇ ਫੂਡ ਕੋਰਟ ਵਿੱਚ ਹੋਇਆ। ਮਰਨ ਵਾਲਿਆਂ ਵਿੱਚ ਮਕਾਊ ਦੇ ਦੋ ਲੋਕ ਵੀ ਸ਼ਾਮਲ ਸਨ। ਜ਼ਖ਼ਮੀਆਂ

ਮੰਡੀ ਗੋਬਿੰਦਗੜ੍ਹ 'ਚ ਟਰੱਕ ਨੇ ਸਕੂਟਰ ਸਵਾਰ ਔਰਤ ਤੇ ਬੱਚੇ ਨੂੰ ਕੁਚਲਿਆ, ਦੋਵਾਂ ਦੀ ਮੌਤ

ਮੰਡੀ ਗੋਬਿੰਦਗੜ੍ਹ, 13 ਫ਼ਰਵਰੀ 2025 : ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ 'ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਬੈਂਕ ਆਫ਼ ਇੰਡੀਆ ਸਰਵਿਸ ਰੋਡ, ਮੰਡੀ ਗੋਬਿੰਦਗੜ੍ਹ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟਰ ਸਵਾਰ ਔਰਤ ਅਤੇ ਉਸਦੇ ਬੱਚੇ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਔਰਤ ਅਤੇ ਬੱਚੇ ਦੀ ਮੌਤ ਹੋ ਗਈ।

ਲਖੀਮਪੁਰ ਖੀਰੀ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ

ਲਖੀਮਪੁਰ ਖੀਰੀ, 13 ਫ਼ਰਵਰੀ 2025 : ਲਖੀਮਪੁਰ ਖੀਰੀ ਦੇ ਥਾਣਾ ਨਿਘਾਸਨ ਦੇ ਖੇਤਰ ਵਿੱਚ ਢਖੇਰਵਾ-ਨਿਘਾਸਨ ਸਟੇਟ ਹਾਈਵੇ ’ਤੇ ਹਾਜਰਾ ਫਾਰਮ ਦੇ ਕੋਲ ਗੰਨੇ ਨਾਲ ਭਰੀ ਟਰਾਲੀ ਵਿੱਚ ਇੱਕ ਕਾਰ ਟਕਰਾਈ। ਇਸ ਦੁਰਘਟਨਾ ਵਿੱਚ ਕਾਰ ਵਿੱਚ ਸਵਾਰ ਤਿੰਨ ਦੋਸਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਟ੍ਰਾਲੀ ਨੂੰ ਪੈਂਚਰ ਲਾ ਰਹੇ ਇਕ ਮਕੈਨਿਕ ਦੀ ਵੀ ਇਸ ਹਾਦਸੇ ਵਿੱਚ ਜਾਨ ਚਲੀ ਗਈ।

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 31 ਮਈ ਤੋਂ ਪਹਿਲਾਂ ਹੋ ਸਕਦੀਆਂ ਹਨ, ਪੰਜਾਬ ਸਰਕਾਰ ਨੇ ਚੋਣ ਨੋਟੀਫਿਕੇਸ਼ਨ ਕੀਤਾ ਜਾਰੀ

ਚੰਡੀਗੜ੍ਹ, 13 ਫਰਵਰੀ 2025 : ਪੰਜਾਬ  'ਚ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਛੇਤੀ ਹੋ ਸਕਦੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਚੋਣਾਂ ਨੂੰ 31 ਮਈ 2025 ਤੱਕ ਪੂਰਾ ਕਰ ਲਿਆ ਜਾਵੇਗਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੋਣ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਹੈ।  ਇਹ ਚੋਣਾਂ ਪੰਜਾਬ ਪੰਚਾਇਤ ਰਾਜ