ਦਿੱਲੀ, 12ਫਰਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਜਾ ਰਹੇ ਹਨ। ਟਰੰਪ ਨਾਲ ਮੁਲਾਕਾਤ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੀਐਮ ਮੋਦੀ ਨੂੰ ਖਾਸ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਪੀਐਮ ਮੋਦੀ ਨੂੰ ਟੈਰਿਫ ਅਤੇ ਦਰਦਨਾਕ ਦੇਸ਼ ਨਿਕਾਲੇ ਦਾ ਮੁੱਦਾ ਟਰੰਪ ਕੋਲ ਉਠਾਉਣਾ ਚਾਹੀਦਾ ਹੈ। ਖੜਗੇ
news
Articles by this Author

ਮਾਛੀਵਾੜਾ ਸਾਹਿਬ, 12 ਫਰਵਰੀ 2025 : ਮਾਛੀਵਾੜਾ ਨੇੜੇ ਸਰਹਿੰਦ ਨਹਿਰ ਵਿੱਚ ਇੱਕ ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਇੱਕ ਦੀ ਮੌਤ ਅਤੇ ਕਈ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ‘ਚ ਸਵਾਰ ਵਿਅਕਤੀ ਪਿੰਡ ਅਲੀਕੇ ਦੇ ਵਾਸੀ ਸਨ, ਜੋ ਖੇਤਾਂ ਵਿੱਚ ਪਾਇਪਾਂ ਪਾਉਣ ਦਾ ਕੰਮ ਕਰਦੇ ਹਨ, ਜੋ ਬਠਿੰਡਾ ਤੋਂ ਰੋਪੜ ਨੂੰ ਜਾ ਰਹੇ

ਅੰਮ੍ਰਿਤਸਰ, 12 ਫ਼ਰਵਰੀ, 2025 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਫਰਾਂਸ ਤੇ ਪਾਕਿਸਤਾਨ ਸਬੰਧਤ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 05 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 02 ਕਿਲੋ 251 ਗ੍ਰਾਮ ਹੈਰੋਇਨ, ₹1,50,000/- ਡਰਗ ਮਨੀ, 01 ਗਲੋਕ ਪਿਸਟਲ (9mm) ਅਤੇ 01 ਕਾਰ ਬ੍ਰਾਮਦ ਕੀਤੀ ਗਈ।

ਸ੍ਰੀ ਮੁਕਤਸਰ ਸਾਹਿਬ, 12 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਵੱਲੋਂ ਇੱਕ ਕੈਂਟਰ ਵਿੱਚੋਂ 27 ਕੁਇੰਟਲ ਡੋਡੇ (ਚੂਰਾ ਪੋਸਤ) ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ ਤੁਸ਼ਾਰ ਗੁਪਤਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਸੀਆਈਏ ਦੇ ਇੰਚਾਰਜ

ਚੰਡੀਗੜ੍ਹ, 12 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12

ਦਿੱਲੀ, 12ਫਰਵਰੀ 2025 : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਦੰਗਿਆਂ ਦੇ ਮਾਮਲੇ ਵਿਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਰਾਊਸ ਐਵੇਨਿਊ ਅਦਾਲਤ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ ਦਾ ਫੈਸਲਾ 41 ਸਾਲਾਂ ਬਾਅਦ ਆਇਆ ਹੈ। ਦੱਸ ਦੇਈਏ ਕਿ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ

- ਰਾਜ ਸਭਾ ‘ਚ ਬਜਟ ਚਰਚਾ ਦੌਰਾਨ ਮੱਧ ਵਰਗ ਦੀ ਆਵਾਜ਼ ਬਣੇ ਸੰਸਦ ਮੈਂਬਰ ਰਾਘਵ ਚੱਢਾ, ਰੇਲਵੇ ਅਤੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ‘ਤੇ ਵੀ ਚੁੱਕੇ ਸਵਾਲ
- ਕਿਹਾ- ਸਰਕਾਰ ਮੱਧ ਵਰਗ ਨੂੰ ਸੋਨੇ ਦੇ ਆਂਡੇ ਦੇਣ ਵਾਲੀ ਮੁਰਗੀ ਸਮਝਦੀ ਹੈ
- ਸੰਸਦ ‘ਚ ਰੱਖੀ ਬਜ਼ੁਰਗਾਂ ਲਈ ਸਬਸਿਡੀ ਬਹਾਲ ਕਰਨ ਦੀ ਮੰਗ, ਵਧਦੇ ਕਿਰਾਏ ਅਤੇ ਰੇਲਵੇ ‘ਚ ਘੱਟ ਰਹੀਆਂ ਸਹੂਲਤਾਂ ‘ਤੇ ਉੱਠੇ ਸਵਾਲ
- ਕਿਹਾ-

- 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ
- ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਭਲਾਈ ਬਾਰੇ ਹੋਈ ਵਿਚਾਰ-ਚਰਚਾ
- ਮੀਟਿੰਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਹੋਰ ਸੁਧਾਰ ਦਾ ਮੁੱਢ ਬੰਨ੍ਹਿਆ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 11 ਫਰਵਰੀ 2025 : ਪੰਜਾਬ ਦੇ ਸਕੂਲਾਂ ਦੀ ਪ੍ਰਸ਼ਾਸਨ ਪ੍ਰਣਾਲੀ ਵਿੱਚ

- ਜਾਬ ਵਿੱਚ ਵੱਖ-ਵੱਖ ਮੱਛੀ ਪਾਲਣ ਪ੍ਰਾਜੈਕਟਾਂ ਅਧੀਨ 500 ਤੋਂ ਵੱਧ ਲਾਭਪਾਤਰੀਆਂ ਨੂੰ 27 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ
- ਕੁਦਰਤੀ ਪਾਣੀ ਸ੍ਰੋਤਾਂ, ਪ੍ਰਾਈਵੇਟ ਤੇ ਪੰਚਾਇਤੀ ਤਲਾਬਾਂ ਤੋਂ 1.81 ਲੱਖ ਟਨ ਤੋਂ ਵੱਧ ਦਾ ਮੱਛੀ ਉਤਪਾਦਨ: ਮੱਛੀ ਪਾਲਣ ਮੰਤਰੀ
ਚੰਡੀਗੜ੍ਹ, 12 ਫਰਵਰੀ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ

- 614 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ ਲਾਭ ਦਿੱਤਾ ਜਾ ਰਿਹਾ ਹੈ
ਸ੍ਰੀ ਮੁਕਤਸਰ ਸਾਹਿਬ 12 ਫਰਵਰੀ 2025 : ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਦੇ ਕੰਮਾਂ ਦਾ ਰਿਵਿਊ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਹਰ ਬੱਚੇ ਨੂੰ ਗੁਡ ਟਚ ਅਤੇ ਬੈਡ ਟਚ ਬਾਰੇ ਵੱਧ ਤੋਂ