ਬਟਾਲਾ, 12 ਫਰਵਰੀ 2025 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਮਿਤੀ 19 ਅਤੇ 20 ਫਰਵਰੀ ਨੂੰ ਸੂਬਾ ਪੱਧਰੀ ਅਥਲੈਟਿਕਸ ਮੀਟ ਹੋਵੇਗੀ, ਜਿਸ ਸਬੰਧੀ ਵੱਡੀ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਟੈਕਨੀਕਲ ਇੰਸਟੀਟਿਊਸ਼ਨ ਸਪੋਰਟਸ ਵੱਲੋਂ ਕਰਵਾਈ ਜਾ ਰਹੀ ਇਸ ਸੂਬਾ ਪੱਧਰੀ ਮੀਟ ਸਬੰਧੀ ਗੱਲਬਾਤ ਕਰਦਿਆਂ ਪੀ.ਟੀ.ਆਈ.ਐਸ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਪਰਮਵੀਰ
news
Articles by this Author

ਜਲੰਧਰ-12 ਫਰਵਰੀ (ਭੁਪਿੰਦਰ ਸਿੰਘ ਧਨੇਰ) : ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕੁਦਰਤੀ ਅਨਮੋਲ ਸੋਮਿਆਂ, ਲੋਕਾਂ ਦੀ ਜਾਨ ਮਾਲ ਅਤੇ ਮੁਢਲੇ ਮਾਨਵੀ ਜਮਹੂਰੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੇ ਲੋਕ ਦਰਦੀਆਂ ਖ਼ਿਲਾਫ਼ ਘੇਰੋ ਅਤੇ ਕੁਚਲੋ ਦੀ ਧਾਰਨ ਕੀਤੀ

ਲੁਧਿਆਣਾ, 12 ਫਰਵਰੀ 2025 : ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਦਾ ਲੁਧਿਆਣਾ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਦਾ ਐਲਾਨ ਹੋਣ ਉਪਰੰਤ ਸਨਮਾਨਤ ਕੀਤਾ। ਇਸ ਮੌਕੇ ਬੋਲਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ

ਖੰਨਾ, 11 ਫਰਵਰੀ 2025 : ਸਥਾਨਕ ਸ਼ਹਿਰ ਤੋਂ ਅਮਲੋਹ ਨੂੰ ਜਾਂਦੀ ਸੜਕ ਤੇ ਸਥਿਤ ਸਨਸਿਟੀ ਸਕੂਲ ਦੇ ਨੇੜੇ ਬੱਸ ਅਤੇ ਇੱਕ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਦੀ ਪਛਾਣ ਹਰਜਤਿ ਸਿੰਘ (22) ਫਤਿਹਗੜ੍ਹ ਨਵਾਂ (ਫਤਿਹਗੜ੍ਹ ਸਾਹਿਬ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜੋਤ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਅਮਲੋਹ

ਜਲੰਧਰ 11- ਫਰਵਰੀ (ਭੁਪਿੰਦਰ ਸਿੰਘ ਧਨੇਰ) : ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਕੁਰੜ ਅਤੇ ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਨੇ ਪੰਜਾਬ ਵਾਸੀਆਂ ਨੂੰ ਨੌਕਰੀਆਂ ਵਿੱਚ ਰਾਖਵਾਂ ਕਰਨ ਦੇਣ ਦੀ ਮੰਗ ਉੱਪਰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਵਾਸੀਆਂ ਨੂੰ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਦੀ ਮੰਗ ਕੀਤੀ ਗਈ ਹੈ। ਜਦਕਿ ਕੁਝ ਲੋਕਾਂ

ਮਹਿਲ ਕਲਾਂ 11 ਫਰਵਰੀ (ਭੁਪਿੰਦਰ ਸਿੰਘ ਧਨੇਰ) : ਹਾਕਮ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਲਾਰੇ ਲਾ ਕੇ ਝੰਝੋੜ ਰੱਖਿਆ ਹੈ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੋ ਵਕਤ ਦੀ ਰੋਟੀ ਤੋਂ ਬੀ ਵਾਂਝੇ ਕਰਨ ਦੇ ਸੁਪਨੇ ਪਾਲੇ ਜਾ ਰਹੇ ਹਨ! ਪਰ ਹਲਕਾ ਮਹਿਲ ਕਲਾ ਦੇ ਲੋਕ ਮੂੰਹ ਤੋੜ ਜਵਾਬ ਦੇਣਗੇ! ਜੋ ਕਿ ਹਲਕਾ ਮਹਿਲ ਕਲਾਂ ਲੰਮੇ ਸਮੇਂ ਤੋਂ ਆਮ

ਚੰਡੀਗੜ੍ਹ, 11 ਫਰਵਰੀ 2025 : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਅੱਜ ਦਿੱਲੀ ਵਿਖੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਇਸ ‘ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰ

ਗੁਆਟੇਮਾਲਾ, 11 ਫਰਵਰੀ, 2025 : ਮੱਧ ਅਮਰੀਕੀ ਦੇਸ਼ ਗੁਆਟੇਮਾਲਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਯਾਤਰੀਆਂ ਨਾਲ ਭਰੀ ਬੱਸ ਦੇ ਪੁਲ ਤੋਂ ਡਿੱਗਣ ਨਾਲ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਕੁਝ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸ਼ਹਿਰ ਦੀ ਫਾਇਰ ਸਰਵਿਸ ਦੇ ਬੁਲਾਰੇ ਮਾਈਨੋਰ ਰੁਆਨੋ ਨੇ ਕਿਹਾ ਕਿ ਮਲਬੇ ਹੇਠ ਫਸੇ

ਪਟਿਆਲਾ, 11 ਫਰਵਰੀ 2025 : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਦੇ ਵਿਧਾਇਕਾਂ ਦਾ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਜਵਾ ਨੂੰ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਬਾਰੇ ਸੋਚਣਾ

- ਜਾਖੜ ਦੀ ਹਾਲਤ ‘ਨਾ ਘਰ ਦਾ ਨਾ ਘਾਟ ਦਾ’ ਵਰਗੀ ਹੋ ਗਈ ਹੈ, ਭਾਜਪਾ ‘ਚ ਉਨ੍ਹਾਂ ਨੂੰ ਕੋਈ ਪੁੱਛ ਨਹੀਂ ਰਿਹਾ, ਉਨ੍ਹਾਂ ਨੂੰ ਪਾਰਟੀ ਮੀਟਿੰਗਾਂ ‘ਚ ਵੀ ਨਹੀਂ ਬੁਲਾਇਆ ਜਾਂਦਾ, ਜਿਸ ਕਾਰਨ ਉਹ ਬੇਚੈਨ ਹੋ ਗਏ ਹਨ – ਨੀਲ ਗਰਗ
- ਜਾਖੜ ਜੋ ਮਰਜ਼ੀ ਕਰ ਲੈਣ ਪਰ ਮੁੱਖ ਮੰਤਰੀ ਬਣਨ ਦਾ ਉਨ੍ਹਾਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ – ਨੀਲ ਗਰਗ
ਚੰਡੀਗੜ੍ਹ, 11 ਫਰਵਰੀ 2027 : ਭਾਜਪਾ