news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
  • ਹਰੇਕ ਕੰਮ ਚਾਲੂ ਕਰਨ ਅਤੇ ਮੁਕੰਮਲ ਕਰਨ ਲਈ ਸਮਾਂ ਸੀਮਾ ਤੈਅ ਕੀਤੀ
  • ਕਈ ਵਿਕਾਸ ਕਾਰਜਾਂ ਨੂੰ ਖੁਦ ਚੈੱਕ ਕਰਨ ਬਾਰੇ ਕਿਹਾ
  • ਹਰੇਕ ਪਿੰਡ ਕੋਲ ਜਰੂਰੀ ਹੋਣਾ ਚਾਹੀਦਾ ਇਕ ਖੇਡ ਮੈਦਾਨ - ਵਿਸ਼ੇਸ਼ ਸਾਰੰਗਲ

ਮੋਗਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਪਣੇ

ਡਿਪਟੀ ਕਮਿਸ਼ਨਰ ਨੇ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ 334 ਨੋਡਲ ਅਫਸਰਾਂ ਤੇ 22 ਕਲਸਟਰ ਅਫਸਰਾਂ ਦੀਆਂ ਬਣਾਈਆਂ ਟੀਮਾਂ
  • ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਸੂਰਤ ਵਿੱਚ ਕਾਰਵਾਈ ਵੀ ਕਰਨਗੀਆਂ ਟੀਮਾਂ-ਡਿਪਟੀ ਕਮਿਸ਼ਨਰ
  • ਕਿਹਾ ! ਕਿਸਾਨ ਕਾਰਵਾਈ ਤੋਂ ਬਚਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਕਰਨ ਗੁਰੇਜ਼

ਮੋਗਾ, 10 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ

ਪਿੰਡ ਤਰਖਾਣ ਮਾਜਰਾ ਦੇ ਆਂਗਨਵਾੜੀ ਕੇਂਦਰ ਵਿਖੇ ਜਾਗਰੂਕਤਾ ਸਮਾਗਮ
  • ਪੋਸ਼ਣ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ ਸਤੰਬਰ ਮਹੀਨਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੋਸ਼ਣ ਅਭਿਆਨ ਸਕੀਮ ਹੇਠ 30 ਸਤੰਬਰ ਤੱਕ "ਸੁਪੋਸ਼ਿਤ ਭਾਰਤ" ਥੀਮ ਅਧੀਨ ਪੋਸ਼ਣ ਮਾਂਹ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੋਸ਼ਣ ਮਾਂਹ ਬਾਰੇ ਲਾਭਪਾਤਰੀਆਂ ਦਾ ਪੋਸ਼ਣ ਪੱਧਰ ਉੱਚਾ ਚੁੱਕਣ ਅਤੇ ਸਿਹਤ ਸੁਧਾਰ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਉਣ

ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂਮਾਜਰਾ ਵਿਖੇ ਜਾਗਰੂਕਤਾ ਸਮਾਗਮ
  • ਕ੍ਰਿਸ਼ੀ ਵਿਗਿਆਨ ਕੇਂਦਰ ਦਾ ਉਪਰਾਲਾ
  • ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲੇ
  • ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ

ਫ਼ਤਹਿਗੜ੍ਹ ਸਾਹਿਬ, 10 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਬਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂਮਾਜਰਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ

ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਲੋਕਾਂ ਦੀ ਸਹੂਲਤ ਲਈ ਪਬਲਿਕ ਬਾਥਰੂਮ ਬਣਾਏ
  • ਬਟਾਲਾ ਸ਼ਹਿਰ ਨੂੰ ਸਾਫ਼-ਸੁੱਥਰਾ 'ਤੇ ਖੂਬਸੂਰਤ ਬਣਾਉਣ ਲਈ ਵਚਨਬੱਧ-ਸ਼ੈਰੀ ਕਲਸੀ

ਬਟਾਲਾ, 10 ਸਤੰਬਰ 2024 : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਦਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਰਾਣੀ ਮਾਲ ਮੰਡੀ, ਸਿਵਲ ਹਸਪਤਾਲ ਦੇ ਨੇੜੇ ਜਲੰਧਰ ਰੋਡ 'ਤੇ ਅਤੇ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਬਣਾਏ ਗਏ ਬਾਥਰੂਮ

ਵਿਧਾਇਕ ਕਲਸੀ ਵਲੋਂ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਸ਼ਾਨਦਾਰ ਸਵਾਗਤ
  • ਅਲੌਕਿਕ ਆਤਿਸ਼ਬਾਜ਼ੀ ਨਾਲ ਸ਼ਹਿਰ ਬਟਾਲਾ ਰੁਸ਼ਨਾਇਆ

ਬਟਾਲਾ, 10 ਸਤੰਬਰ 2024 : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਅੱਜ ਸਵੇਰੇ ਕਰੀਬ 4 ਵਜੇ ਬਟਾਲਾ ਸ਼ਹਿਰ ਵਿਖੇ ਪਹੁੰਚਣ 'ਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ। ਹੰਸਲੀ ਪੁਲ

ਪਿੰਡ ਸਿੰਬਲੀ ਦੀ ਰਹਿਣ ਵਾਲੀ ਪੱਲਵੀ ਦੇ ਲੈਫਟੀਨੇਟ ਬਣਨ ਤੇ ਕੈਬਨਿਟ ਮੰਤਰੀ ਸੁਭਕਾਮਨਾਵਾਂ ਦੇਣ ਪਹੁੰਚੇ ਪੱਲਵੀ ਦੇ ਘਰ
  • ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਿੰਬਲੀ ਦੀ ਪੱਲਵੀ ਵੇ ਲੈਫਟੀਨੇਟ ਬਣ ਕੇ ਖੇਤਰ ਦਾ ਮਾਣ ਵਧਾਇਆ ਹੈ-ਸ੍ਰੀ ਲਾਲ ਚੰਦ ਕਟਾਰੂਚੱਕ

ਪਠਾਨਕੋਟ, 10 ਸਤੰਬਰ 2024 : ਵਿਧਾਨ ਸਭਾ ਹਲਕਾ ਭੋਅ ਦੇ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਇੱਕ ਛੋਟੇ ਜਿਹੇ ਪਿੰਡ ਦੀ ਧੀ ਪੱਲਵੀ ਨੇ ਲੈਫਟੀਨੇਟ ਬਣ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਬੇਟੀਆਂ ਬੇਟੇ ਤੋਂ ਘੱਟ ਨਹੀਂ ਹਨ, ਜਿਸ ਤਰ੍ਹਾਂ ਸਾਡੀਆਂ

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ – 3’, ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਨਤੀਜੇ ਰਹੇ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਵੀ ਜਾਰੀ ਰਹੇ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ

ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਉਣ ਦਾ ਜਾਰੀ ਕੀਤਾ ਸਡਿਊਲਡ

ਸ੍ਰੀ ਮੁੁਕਤਸਰ ਸਾਹਿਬ, 10 ਸਤੰਬਰ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁੁਰੂ ਕੀਤੀ ਗਈ ਸਕੀਮ  ਸਰਕਾਰ ਆਪ ਦੇ ਦੁੁਆਰ ਤਹਿਤ ਜਿ਼ਲ੍ਹੇ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਉਣ ਲਈ ਸਡਿਊਡਲ ਜਾਰੀ ਕੀਤਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 : ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਅਹਿਮ