ਸੇਂਟ ਲੁਈਸ, 17 ਮਈ 2025 : ਅਮਰੀਕਾ ਦੇ ਮਿਸੂਰੀ ਵਿੱਚ ਇੱਕ ਭਿਆਨਕ ਤੂਫਾਨ ਆਇਆ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਤੂਫਾਨ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ। ਅਧਿਕਾਰੀ ਇਮਾਰਤਾਂ ਵਿੱਚ ਫਸੇ ਲੋਕਾਂ ਦੀ ਭਾਲ ਕਰ ਰਹੇ ਹਨ। ਰਾਸ਼ਟਰੀ ਮੌਸਮ ਸੇਵਾ ਅਨੁਸਾਰ ਸੇਂਟ ਲੁਈਸ ਦੇ ਪੂਰਬ ਵਿੱਚ ਕਲੇਟਨ ਮਿਸੂਰੀ ਵਿੱਚ ਦੁਪਹਿਰ 2:30 ਅਤੇ 2:50 ਵਜੇ ਦੇ ਵਿਚਕਾਰ ਇੱਕ ਤੂਫਾਨ ਆਇਆ।
news
Articles by this Author

ਤਾਮਿਲਨਾਡੂ, 17 ਮਈ 2025 : ਕਰੂਰ ਜ਼ਿਲ੍ਹੇ ਦੇ ਸੇਮਾਦਾਈ ਨੇੜੇ ਓਮਨੀ ਬੱਸ ਇੱਕ ਟਰੈਕਟਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਇਹ ਉਲਟ ਦਿਸ਼ਾ ਵਿੱਚ ਜਾ ਰਹੀ ਇੱਕ ਟੂਰਿਸਟ ਵੈਨ ਨਾਲ ਟਕਰਾ ਗਈ। ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ 15 ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਵੈਨ ਡਰਾਈਵਰ ਵੀ ਸ਼ਾਮਲ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਸਰਕਾਰੀ

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਮਗਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਪਿੰਡ ਖੋਖਰ ਦੇ ਗ੍ਰਾਮ ਰੋਜ਼ਗਾਰ ਸਹਾਇਕ ਸੁਖਜਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਮਗਨਰੇਗਾ ਤੇ ਏ.ਪੀ.ਓ. ਮਗਨਰੇਗਾ ਨੂੰ

- ਡਾ. ਬਲਜੀਤ ਕੌਰ ਨੇ ਕਰੀਬ 51.51 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ
ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ

- ਨਸ਼ਾ ਮੁਕਤੀ ਯਾਤਰਾ ਨੇ ਪਹਿਲੇ ਦਿਨ 18 ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ
- ਨਸ਼ਿਆਂ ਦੀ ਬੁਰਾਈ ਦਾ ਖ਼ਾਤਮਾ ਜਾਗਰੂਕਤਾ ਨਾਲ ਸੰਭਵ : ਚੇਤਨ ਸਿੰਘ ਜੌੜਾਮਾਜਰਾ
ਪਟਿਆਲਾ, 17 ਮਈ 2025 : ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ

ਚੰਡੀਗੜ੍ਹ, 17 ਮਈ 2025 : ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਟਾਊਨ ਦੇ ਰਹਿਣ ਵਾਲੇ ਯੁਵਰਾਜ ਸਿੰਘ ਨੇ 12 ਵੀਂ ਜਮਾਤ (ਸੂਪਰ ਮੈਡੀਕਲ) ਵਿਚੋਂ 96% ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਮਾਨਸਾ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਯੁਵਰਾਜ ਦੀ ਇਸ ਪ੍ਰਾਪਤੀ ਤੇ ਜਿੱਥੇ ਉਸਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ ਉਥੇ ਹੀ ਉਸਦੇ ਅਧਿਆਪਕ ਵੀ ਉਸਦੀ ਇਸ ਉਪਲੱਬਧੀ ਤੇ ਮਾਣ ਮਹਿਸੂਸ ਕਰ

- ਇਕੱਤਰਤਾ 'ਚ ਪਟੀਸ਼ਨ ਵਾਪਸ ਨਾ ਲੈਣ ਅਤੇ ਦ੍ਰਿੜਤਾ ਨਾਲ ਅੱਗੇ ਵੱਧਣ ਦੇ ਵਿਚਾਰ ਆਏ ਸਾਹਮਣੇ
ਅੰਮ੍ਰਿਤਸਰ, 17 ਮਈ 2025 : ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ

- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ
ਸਾਹਨੇਵਾਲ, 17 ਮਈ, 2025 : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਸਾਹਨੇਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ। ਜਿਸ ਨਾਲ ਯੁੱਧ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੀ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕੀਤਾ ਗਿਆ।

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ।